Ranbir Singh Ghugg
Ranbir Singh Ghugg
  • Видео 425
  • Просмотров 194 569
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਅੰਗ -494(ਬਚਨ 2)
ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
Просмотров: 12

Видео

ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥(ਅੰਗ -494) ਬਚਨ -2
Просмотров 484 часа назад
ਗੂਜਰੀ ਮਹਲਾ ੪ ॥ ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥ ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥ ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥ ਨਿਰਮਲੁ ਨਾਮੁ ਜਿਤ...
ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥
Просмотров 477 часов назад
ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥ ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥ ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥ ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ ਸਮਬ੍ਯ੍ਯਿਅੰ ਪਰਮੰ ਪ੍ਰਸੰਨਮਿਦੰ ॥੨॥ ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥ ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥ ਹ...
ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥
Просмотров 917 часов назад
ਗੂਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨਾ੍ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥ ਮੇਰੈ ਮਨਿ ਤਨਿ ਬਿਰਹੁ ਗੁਰਸਿ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜ...
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
Просмотров 3809 часов назад
ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁ ਭੁ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ...
ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥
Просмотров 12412 часов назад
ਗੂਜਰੀ ਮਹਲਾ ੪ ॥ ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ ਜਿਨ ਦਰਸਨੁ ਸਤਿਗੁਰ ਸਤ ਪੁਰ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ...
ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥
Просмотров 17412 часов назад
ਗੂਜਰੀ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥ ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥ ਸੁ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥ ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨ...
ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥
Просмотров 12314 часов назад
ੴ ਸਤਿਗੁਰ ਪ੍ਰਸਾਦਿ ॥ ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥ ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ੍ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀ...
ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥
Просмотров 15516 часов назад
ਗੂਜਰੀ ਮਹਲਾ ੩ ਤੀਜਾ ॥ ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥ ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥ ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥ ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂ ਨ ਹੋਇ ॥ ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥ ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥ ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥ ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹ...
ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥
Просмотров 10319 часов назад
ਗੂਜਰੀ ਮਹਲਾ ੩ ਪੰਚਪਦੇ ॥ ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥ ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥ ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥ ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥ ਹਰਿ ਚਰਣ ਰਿਦੈ ਵਸਾਇ ਤੂ ਕਿਲਵਿ ਹੋਵਹਿ ਨਾਸੁ ॥ ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥ ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥ ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ...
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥
Просмотров 12814 дней назад
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗ...
ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥
Просмотров 15114 дней назад
ਗੂਜਰੀ ਮਹਲਾ ੩ ॥ ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥ ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥ ਹਿਰਦੈ ਜਿਨ੍ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥ ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥੩॥ ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ...
ਗੂਜਰੀ ਮਹਲਾ ੩ ॥ ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
Просмотров 13014 дней назад
ਗੂਜਰੀ ਮਹਲਾ ੩ ॥ ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥ ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥ ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥ ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥ ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥ ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥ ਇਹੁ ਕਾਰਣੁ...
ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥
Просмотров 15414 дней назад
ਗੂਜਰੀ ਮਹਲਾ ੩ ॥ ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥ ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥ ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥ ਹਰਿ ਕੀ ਮੈ ਭੂ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥ ਹਰਿ ਬਿਨੁ ਹੋਰ ਰਾਸਿ...
ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥
Просмотров 17414 дней назад
ਰਾਗੁ ਗੂਜਰੀ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥ ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥ ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥ ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥ ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲ...
ਅੰਗ -489(ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥)
Просмотров 29214 дней назад
ਅੰਗ -489(ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥)
ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥
Просмотров 18021 день назад
ਬੋਲੈ ਸੇ ਫਰੀਦੁ ਪਿਆਰੇ ਅਲਹ ਲਗੇ ॥
ਮੁਖ ਤੇ ਪੜਤਾ ਟੀਕਾ ਸਹਿਤ ॥
Просмотров 28521 день назад
ਮੁ ਤੇ ਪੜਤਾ ਟੀਕਾ ਸਹਿਤ ॥
ਦਿਲਹੁ ਮੁਹਬਤਿ ਜਿੰਨ੍ ਸੇਈ ਸਚਿਆ ॥
Просмотров 15021 день назад
ਦਿਲਹੁ ਮੁਹਬਤਿ ਜਿੰਨ੍ ਸੇਈ ਸਚਿਆ ॥
ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
Просмотров 12828 дней назад
ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥
Просмотров 504Месяц назад
ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
Просмотров 183Месяц назад
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥
Просмотров 365Месяц назад
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
Просмотров 141Месяц назад
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
Просмотров 181Месяц назад
ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥
Просмотров 153Месяц назад
ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥
ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
Просмотров 161Месяц назад
ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
Просмотров 141Месяц назад
ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥
Просмотров 171Месяц назад
ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋ ਬਿਨਾਸ ॥
ਪਾਰਬ੍ਰਹਮੁ ਜਿ ਚੀਨ੍ਸੀ ਆਸਾ ਤੇ ਨ ਭਾਵਸੀ ॥
Просмотров 300Месяц назад
ਪਾਰਬ੍ਰਹਮੁ ਜਿ ਚੀਨ੍ਸੀ ਆਸਾ ਤੇ ਨ ਭਾਵਸੀ ॥

Комментарии