DIG Bhullar ਨੇ ਮੋਹਾਲੀ ਦੇ ਪੁਲਸ ਸਟੇਸ਼ਨ 'ਚ ਮੀਟਿੰਗ 'ਚ ਕੀਤੀ ਸ਼ਿਰਕਤ, ਸੁਣੀਆਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ
HTML-код
- Опубликовано: 10 фев 2025
- ਦੇ ਫੇਸ 11 ਪੁਲਿਸ ਸਟੇਸ਼ਨ ਵਿੱਚ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਇੱਕ ਮਹੱਤਵਪੂਰਨ ਬੈਠਕ ਵਿੱਚ ਸ਼ਿਰਕਤ ਕੀਤੀ, ਜਿਥੇ ਉਨ੍ਹਾਂ ਨੇ ਰਿਟਾਇਰਡ ਪੁਲਿਸ ਕਾਮਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਇਸ ਬੈਠਕ ਵਿੱਚ ਮੋਹਾਲੀ ਦੇ ਐੱਸ.ਐੱਸ.ਪੀ ਵੀ ਮੌਜੂਦ ਰਹੇ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਫੇਸ 11 ਦੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ ਅਤੇ ਉਹਨਾਂ ਦੇ ਸਮਾਧਾਨ ਲਈ ਲਾਜ਼ਮੀ ਕਦਮ ਚੁੱਕਣ ਦਾ ਅਸ਼ਵਾਸਨ ਦਿੱਤਾ। ਬੈਠਕ ਦਾ ਉਦੇਸ਼ ਪੁਲਿਸ ਅਤੇ ਜਨਤਾ ਦਰਮਿਆਨ ਬਿਹਤਰ ਸੰਵਾਦ ਸਥਾਪਿਤ ਕਰਨਾ ਅਤੇ ਪੁਲਿਸ ਕਾਮੀਆਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਸਮਝਣਾ ਸੀ।""
#jagbani #digbhullar #mohali #policestation #sspmohali #problemspoliceemployees
Official website:
jagbani.punjab...
Like us on Facebook
/ jagbanionline
Follow us on Twitter
/ jagbanionline
Follow us on Instagram
/ jagbanionline
Follow us on Jagbani Canada
/ jagbanicanada
Follow us on Jagbani Kabaddi
/ jagbanikabaddi
Follow us on jagbani Khetibadi
/ jagbanikhetibadi
Follow us on jagbani Australia
/ jagbaniaustralia
Follow Us On Darshan TV
/ @darshantv
Follow Us On Bollywood Tadka Punjabi
/ bollywoodtadkapunjabi
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।