SHABAD ਕਉਨੁ ਮੂਆ ਰੇ ਕਉਨੁ ਮੂਆ | Kon mua re kon mua| 5 April Diwan_ DHADRIANWALE

Поделиться
HTML-код
  • Опубликовано: 9 окт 2024
  • LYRICS
    ਪਵਨੈ ਮਹਿ ਪਵਨੁ ਸਮਾਇਆ ॥
    ਜੋਤੀ ਮਹਿ ਜੋਤਿ ਰਲਿ ਜਾਇਆ ॥
    ਮਾਟੀ ਮਾਟੀ ਹੋਈ ਏਕ ॥
    ਰੋਵਨਹਾਰੇ ਕੀ ਕਵਨ ਟੇਕ ॥੧॥
    ਕਉਨੁ ਮੂਆ ਰੇ ਕਉਨੁ ਮੂਆ ॥
    ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥
    ਅਗਲੀ ਕਿਛੁ ਖਬਰਿ ਨ ਪਾਈ ॥
    ਰੋਵਨਹਾਰੁ ਭਿ ਊਠਿ ਸਿਧਾਈ ॥
    ਭਰਮ ਮੋਹ ਕੇ ਬਾਂਧੇ ਬੰਧ ॥
    ਸੁਪਨੁ ਭਇਆ ਭਖਲਾਏ ਅੰਧ ॥੨॥
    ਇਹੁ ਤਉ ਰਚਨੁ ਰਚਿਆ ਕਰਤਾਰਿ ॥
    ਆਵਤ ਜਾਵਤ ਹੁਕਮਿ ਅਪਾਰਿ ॥
    ਨਹ ਕੋ ਮੂਆ ਨ ਮਰਣੈ ਜੋਗੁ ॥
    ਨਹ ਬਿਨਸੈ ਅਬਿਨਾਸੀ ਹੋਗੁ ॥੩॥
    ਜੋ ਇਹੁ ਜਾਣਹੁ ਸੋ ਇਹੁ ਨਾਹਿ ॥
    ਜਾਨਣਹਾਰੇ ਕਉ ਬਲਿ ਜਾਉ ॥
    ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥
    ਨਾ ਕੋਈ ਮਰੈ ਨ ਆਵੈ ਜਾਇਆ ॥
    #dhadrianwe

Комментарии • 3