Rain| ਸਵੇਰ ਸਮੇਂ ਕਈ ਥਾਵਾਂ 'ਤੇ ਭਾਰੀ ਮੀਂਹ, ਗਰਮੀ ਤੋਂ ਰਾਹਤ

Поделиться
HTML-код
  • Опубликовано: 1 июл 2024
  • Rain| ਸਵੇਰ ਸਮੇਂ ਕਈ ਥਾਵਾਂ 'ਤੇ ਭਾਰੀ ਮੀਂਹ, ਗਰਮੀ ਤੋਂ ਰਾਹਤ
    #PunjabWeather #rain #Punjabrain
    ਪੰਜਾਬ ਵਿੱਚ ਮੌਨਸੂਨ ਦਸਤਕ ਦੇ ਚੁੱਕਿਐ, ਸ਼ੁਰੂ ਹੋਏ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਿੱਤੀ ਐ, ਮਾਲਵਾ ਖਿੱਤੇ ਵਿੱਚ ਹਲਕਾ ਅਤੇ ਪੁਆਧੀ ਇਲਾਕੇ ਵਿੱਚ ਭਾਰੀ ਮੀਂਹ ਪਿਆ, ਗੁਰਦਾਸਪੁਰ ਤੇ ਬਠਿੰਡਾ ਇਲਾਕੇ ਵਿੱਚ ਮੱਧਮ ਮੀਂਹ ਪਿਐ ਜਦਕਿ ਚੰਡੀਗੜ੍ਹ, ਲੁਧਿਆਣਾ, ਮੁਹਾਲੀ, ਰੋਪੜ ਤੇ ਹੋਰ ਆਲੇ-ਦੁਆਲੇ ਇਲਾਕਿਆਂ ਵਿੱਚ ਭਾਰੀ ਮੀਂਹ ਰਿਕੌਡਰ ਹੋਇਐ, ਸੜਕਾਂ ’ਤੇ ਪਾਣੀ ਖੜ੍ਹਨ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹੈ, ਓਥੇ ਹੀ ਝੋਨਾ ਲਾ ਰਹੇ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਨੇ, ਮੀਂਹ ਪੈਣ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਮਾਮੂਲੀ ਰਾਹਤ ਜ਼ਰੂਰ ਮਿਲੀ, ਪਰ ਬਿਜਲੀ ਦੀ ਮੰਗ ਵਿੱਚ ਹਾਲੇ ਕੋਈ ਕਟੌਤੀ ਨਹੀਂ ਹੋਈ, ਉਮੀਦ ਕੀਤੀ ਜਾ ਰਹੀ ਐ ਕਿ ਆਉਂਦੇ ਦਿਨਾਂ ਤੱਕ ਬਿਜਲੀ ਦੀ ਮੰਗ ਵਿੱਚ ਵੀ ਕਮੀ ਆਵੇਗੀ,
    ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ RUclips ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
    Subscribe Our Channel: ABP Sanjha / @abpsanjha Don't forget to press THE BELL ICON to never miss any updates
    Watch ABP Sanjha Live TV: abpsanjha.abplive.in/live-tv
    ABP Sanjha Website: abpsanjha.abplive.in/
    Social Media Handles:
    RUclips: / abpsanjha
    Facebook: / abpsanjha
    Twitter: / abpsanjha
    Download ABP App for Apple: itunes.apple.com/in/app/abp-l...
    Download ABP App for Android: play.google.com/store/apps/de...
    ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Комментарии •