ਜਲੰਧਰ ਦਿਨਾ ਦਿਹਾੜੇ ਵੱਡੀ ਵਾਰਦਾਤ, ਚੱਲੀਆਂ ਗੋਲੀਆਂ, ਵਿਅਕਤੀ ਦੀ ਮੌਤ

Поделиться
HTML-код
  • Опубликовано: 18 сен 2024
  • ਜਗਬਾਣੀ ਟੀਵੀ 'ਤੇ ਇਸ ਵੇਲੇ ਦੀ ਵੱਡੀ ਖਬਰ
    ਜਲੰਧਰ ਦੇ ਸੋਢਲ ਰੋਡ 'ਤੇ ਦੁਕਾਨ 'ਚ ਚੱਲੀਆਂ ਗੋਲੀਆਂ
    ਦੁਕਾਨਦਾਰ ਦੀ ਹੋਈ ਮੌਕੇ 'ਤੇ ਮੌਤ
    ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਟਿੰਕੂ ਵਜੋਂ ਹੋਈ
    Official website:
    jagbani.punjab...
    Like us on Facebook
    / jagbanionline
    Follow us on Twitter
    / jagbanionline
    Follow us on Instagram
    / jagbanionline
    Follow us on Jagbani Canada
    / jagbanicanada
    Follow us on Jagbani Kabaddi
    / jagbanikabaddi
    Follow us on jagbani Khetibadi
    / jagbanikhetibadi
    Follow us on jagbani Australia
    / jagbaniaustralia
    Follow Us On Darshan TV
    / @darshantv
    Follow Us On Bollywood Tadka Punjabi
    / bollywoodtadkapunjabi
    --------------------------------------------------------------------------------------------------------------------
    ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Комментарии • 5

  • @kuldeeppawar4591
    @kuldeeppawar4591 3 года назад +3

    oh my God

  • @akashaki0
    @akashaki0 3 года назад +2

    Everyone says golian chlia
    No one says goliyan chlaian pancho🤬🤬🤬

  • @AttariwalajuDge
    @AttariwalajuDge 3 года назад +1

    Reporter dari ja reha kid eee

  • @jattmehkma8925
    @jattmehkma8925 3 года назад +5

    kujh ni rakhea ehna kama ch jindgi barbad a bus

  • @HoneySingh-zo9wu
    @HoneySingh-zo9wu 3 года назад +3

    Gunda Raaj Chalda pea ajj kal hun Shreaam .