Baba Shinda Ji Mahawa (Namdhari) | DIWAN | Sant Gurjit Singh Ji | Attari | 2022 | Naam Simran TV

Поделиться
HTML-код
  • Опубликовано: 24 янв 2025

Комментарии • 35

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਮਨਮੁਖ ਸਚ ਨ ਜਾਣਿਅਹਿ ਗੁਰਮੁਖਿ ਜਿਨਾ ਗਿਆਨ ਸਤਿਗੁਰ ਆਗੈ ਅਰਦਾਸ ਕਰਿ ਸਾਜਨ ਦੇਹ ਮਿਲਾਇ ਸਾਜਨ ਮਿਲੀਅਹਿ ਸੁਖ ਪਾਇਆ ਜਮਦੂਤ ਮੁਏ ਬਿਖ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ ।।🎉❤🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।ਗੁਰਬਾਣੀ ਦਾ ਫੁਰਮਾਨ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ਸਤਿਗੁਰ ਵਿਚਿ ਆਪ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ਜਗਜੀਵਨੁ ਦਾਤਾ ਪਾਇਆ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ।।ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ ।।🎉

  • @Sukhraj.Aulakh.13.786
    @Sukhraj.Aulakh.13.786 Год назад +2

    ਸੰਤ ਬਾਬਾ ਛਿੰਦਾ ਸਿੰਘ ਜੀ ਨਾਮਧਾਰੀ ਮੁਹਾਵੇ ਵਾਲੇ ❤️🙏❤️

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਛਿੰਦਾ ਸਿੰਘ ਜੀ ਦੇ ਪੋਤਰਿਆਂ ਦਾ ਦਿਵਾਨ ਸੁਣਹੁ ਸ਼੍ਰੀ ਸਤਿਗੁਰੂ ਨਾਨਕ ਦੇਵ ਜੀ ਦੀ ਦਰਗਾਹ ਦਿਖਣ ਲੱਗ ਜਾਦਿਆ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਛਿੰਦਾ ਸਿੰਘ ਜੀ ਦੇ ਪੁੱਤਰੇ ਜੀ ਧੰਨ ਧੰਨ ਆਪਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ ਸ੍ਰੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ ❤🎉🙏

  • @Sukhraj.Aulakh.13.786
    @Sukhraj.Aulakh.13.786 Год назад +1

    ਧੰਨ ਧੰਨ ਸਤਿਗੁਰੂ ਜਗਜੀਤ ਸਿੰਘ ਜੀ ਸੱਚੇ ਪਾਤਸ਼ਾਹ ਜੀ ❤️🙏❤️

  • @Sukhraj.Aulakh.13.786
    @Sukhraj.Aulakh.13.786 Год назад +1

    ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਬਾਬਾ ਬੁੱਢਾ ਸਿੰਘ ਜੀ ਨਾਮਧਾਰੀ ਵਾਲੀ ਵਾਂ ❤️🙏❤️

  • @Sukhraj.Aulakh.13.786
    @Sukhraj.Aulakh.13.786 Год назад +1

    ਸਤਿਗੁਰੂ ਨਾਨਕ ਦੇਵ ਜੀ

  • @kanwerbhangu9505
    @kanwerbhangu9505 Год назад +1

    Dhan dhan baba thakur g maharaj
    Dhan dhan baba Shinda g maharaj🙏🙏

  • @hardeepsinghcheema429
    @hardeepsinghcheema429 Год назад +1

    ਧੰਨ ਧੰਨ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ l

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਨਾਨਕ ਆਖੇ ਰੁਕਨਦੀਨ ਸਿੰਘ ਕਰੇਗੇ ਰਾਜ ਰਾਜ ਕਰੇਗਾ ਖਾਲਸਾ ਆਕੀ ਰਹੇ ਨਾ ਕੋਈ ਦਿੱਲੀ ਤਖਤ ਪਰ ਬੈਹੇਗੀ ਆਪ ਗੁਰੂ ਕੀ ਫੌਜ ਸੰਤਰ ਝੁਲੇਗਾ ਸੀਸ ਪਰ ਬਤ੍ਰੀ ਕਰਗੇ ਮੌਜ ਖੰਡਾ ਜਾ ਕੇ ਹਾਥ ਮੇ ਕਲਗੀ ਸੋਹੇ ਸੀਸ ਸੋ ਹਮਰੀ ਰੱਖਿਆ ਕਰੇ ਕਲਗੀਧਰ ਜਗਦੀਸ ਰਾਮ ਸਿੰਘ ਹੋਇ ਮੇਰੋ ਨਾਮਾ ਬਾਢੀ ਸੁਤ ਭੈਣੀ ਕੋ ਧਾਮ ਕਲਿਜੁਗ ਮੈਂ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ ਜੋ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ

  • @Karamjotkaurjajj27
    @Karamjotkaurjajj27 Год назад +1

    ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਧੰਨ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ 🙏🙏🙏🙏🙏

  • @hardeepsinghcheema429
    @hardeepsinghcheema429 Год назад +1

    ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ

  • @manjeetkaur4603
    @manjeetkaur4603 Год назад +1

    ਧੰਨ ਧੰਨ ਸਤਿਗੂਰੁ ਰਾਮ ਸਿੰਘ ਜੀ🙏🙏

  • @kulveerkaur5329
    @kulveerkaur5329 2 года назад +3

    Dhan satguru ram Singh ji 💗💗💗💗💗💗💗💗💗💗❣️❣️❣️❣️❣️❣️❣️❣️❣️❣️🙏🙏🙏💗💗💗💗💗👣👣🙇🙇🙇🙇🙇

  • @HarpalSingh-qd5lp
    @HarpalSingh-qd5lp Год назад

    Parnam Ji

  • @Deol_gamer_punjab
    @Deol_gamer_punjab Год назад +1

    Dhan dhan satguru dalip Singh ji

  • @Sukhraj.Aulakh.13.786
    @Sukhraj.Aulakh.13.786 Год назад +1

    ❤️❤️❤️❤️❤️

  • @HarpalSingh-qd5lp
    @HarpalSingh-qd5lp Год назад

    Parnam Mere Mata Pita ji Shree Satguru Sunder Ram Ji Udasin Matt Tapprian Amar Singh wale District Ropar pb Ganesh Ji Hanuman Ji Sant Hari Das Ji Maharaj Baba Shri Chander ji Maharaj Saint Ram Singh Ji Maharaj Namdhari SAB Santan Ji Radhe Krishna Ji Parkirti Ji ko pranam Sab Ki Jai Ho Ji Maharaj ji

  • @Sukhraj.Aulakh.13.786
    @Sukhraj.Aulakh.13.786 Год назад +1

    🙏❤️❤️❤️❤️❤️🙏

  • @kirpalsingh6188
    @kirpalsingh6188 Год назад +1

    Vaguru. Ji

  • @sbajwa4057
    @sbajwa4057 2 года назад +2

    🙏🙏🌸💕

  • @sukhpreet1606
    @sukhpreet1606 2 года назад +1

    Dhan satguru ji 🙏

  • @agamdeepsinghlkgblue191
    @agamdeepsinghlkgblue191 2 года назад +1

    🙏🙏🙏🙏

  • @Happy_1145
    @Happy_1145 4 месяца назад

    Neeldhari gurudwara sahib da raat da diwan mela samat attari.

  • @BalwinderSingh-f7b5c
    @BalwinderSingh-f7b5c Месяц назад

    Veer ji kah do Baba ji ka number ho gaye the send kar do

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਛਿੰਦਾ ਸਿੰਘ ਜੀ ਦੇ ਪੁੱਤਰੇ ਜੀ ਧੰਨ ਧੰਨ ਆਪਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ ਸ੍ਰੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ ❤🎉🙏

  • @hardeepsinghcheema429
    @hardeepsinghcheema429 Год назад +1

    ਧੰਨ ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ