Размер видео: 1280 X 720853 X 480640 X 360
Показать панель управления
Автовоспроизведение
Автоповтор
ਵਾਹਿਗੁਰੂ ਜੀ
SATNAM SHRI WAHEGURU JI SAHIB JI
ਆਸਾ ਮਹਲਾ ੫ ਦੁਪਦਾ ੧ ॥ਸਾਧੂ ਸੰਗਿ ਸਿਖਾਇਓ ਨਾਮੁ ॥ਸਰਬ ਮਨੋਰਥ ਪੂਰਨ ਕਾਮ ॥ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ਜਪਿ ਜਪਿ ਜੀਵਾ ਸਾਰਿਗਪਾਨੇ ॥੧॥ਕਰਨ ਕਰਾਵਨ ਸਰਨਿ ਪਰਿਆ ॥ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥ਲਾਲ ਜਵੇਹਰ ਭਰੇ ਭੰਡਾਰ ॥ਤੋਟਿ ਨ ਆਵੈ ਜਪਿ ਨਿਰੰਕਾਰ ॥ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥
ਵਾਹਿਗੁਰੂ ਜੀ
SATNAM SHRI WAHEGURU JI SAHIB JI
ਵਾਹਿਗੁਰੂ ਜੀ
ਆਸਾ ਮਹਲਾ ੫ ਦੁਪਦਾ ੧ ॥
ਸਾਧੂ ਸੰਗਿ ਸਿਖਾਇਓ ਨਾਮੁ ॥
ਸਰਬ ਮਨੋਰਥ ਪੂਰਨ ਕਾਮ ॥
ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥
ਜਪਿ ਜਪਿ ਜੀਵਾ ਸਾਰਿਗਪਾਨੇ ॥੧॥
ਕਰਨ ਕਰਾਵਨ ਸਰਨਿ ਪਰਿਆ ॥
ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥
ਲਾਲ ਜਵੇਹਰ ਭਰੇ ਭੰਡਾਰ ॥
ਤੋਟਿ ਨ ਆਵੈ ਜਪਿ ਨਿਰੰਕਾਰ ॥
ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥
ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥