Fazilka | ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲਾ ਜਲਾਲਾਬਾਦੀਆ ਕਾਬੂ
HTML-код
- Опубликовано: 7 фев 2025
- Fazilka | ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲਾ ਜਲਾਲਾਬਾਦੀਆ ਕਾਬੂ
#Drugsmuggler #Fazilka #Pakistan #abplive
ਫਾਜ਼ਿਲਕਾ ਸਰਹੱਦ 'ਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਮੁਤਾਬਕ ਜਦੋਂ ਹੈਰੋਇਨ ਮੰਗਵਾਈ ਗਈ ਤਾਂ ਮੁਲਜ਼ਮ ਉਥੇ ਮੌਜੂਦ ਸੀ।
ਡਰੋਨ ਦੀ ਹਲਚਲ ਦੌਰਾਨ ਬੀ.ਐੱਸ.ਐੱਫ. ਦੀ ਫਾਇਰਿੰਗ ਦੀ ਆਵਾਜ਼ ਸੁਣ ਕੇ ਮੁਲਜ਼ਮ ਆਪਣਾ ਮੋਬਾਈਲ ਤੋੜ ਕੇ ਤੇ ਮੋਟਰਸਾਈਕਲ ਛੱਡ ਕੇ ਭੱਜ ਗਿਆ
ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ
ਫੜੇ ਗਏ ਵਿਅਕਤੀ ਦਾ ਨਾਮ ਜੋਗਿੰਦਰ ਸਿੰਘ ਹੈ ਜੋ ਕਿ ਹਲਕਾ ਜਲਾਲਾਬਾਦ ਦਾ ਰਹਿਣ ਵਾਲਾ ਹੈ
ਜਾਂਚ ਕਰਨ 'ਤੇ ਪਤਾ ਲੱਗਾ ਹੈ ਕਿ ਮੁਲਜ਼ਮ ਤੇ ਪਹਿਲਾਂ ਵੀ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੇ 5-6ਮਾਮਲੇ ਦਰਜ ਹਨ।
ਫਿਲਹਾਲ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: abpsanjha.abpl...
ABP Sanjha Website: abpsanjha.abpl...
Social Media Handles:
RUclips:
/ abpsanjha
Facebook:
/ abpsanjha
Twitter:
/ abpsanjha
Download ABP App for Apple: itunes.apple.c....
Download ABP App for Android: play.google.co....
ABP Sanjha
Keptan te vadal de raj poles sav mel ke hodaa ce vsf sav ral ke hodaa ce nsaa saplae 20 sal pelaa odo keo ne rokeaa poles haptaa ledai ce te ml sav ral ke pajav no varvad ketaa