9-12-24 Today Hukamnama Sahib | Ajj da Hukamnama Sahib | Mukhwak hukamnama Amritsar Today Hukamnama

Поделиться
HTML-код
  • Опубликовано: 17 дек 2024

Комментарии • 114

  • @Todayhukamnama
    @Todayhukamnama  9 дней назад +15

    ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੪ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਅੰਗ ੬੮੮
    Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 24th Maghar (Samvat 556 Nanakshahi) 09-December-2024 Ang 688
    ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
    ਪਦਅਰਥ: ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ) । ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ) । ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ = ਗੋ = ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ) । ਨਾਈ = ਵਡਿਆਈ ॥੧॥ ਸਰਿ = ਬਰਾਬਰ। ਜਾਇਸੀ = ਚਲਾ ਜਾਇਗਾ। ਨਿਬੇੜੁ = ਫ਼ੈਸਲਾ, ਖ਼ਾਤਮਾ (ਜਨਮ ਮਰਨ ਦੇ ਗੇੜ ਦਾ) । ਭਰਮੁ = ਭਟਕਣਾ। ਚੁਕਾਏ = ਦੂਰ ਕਰਦਾ ਹੈ। ਕਹਾਏ = ਸਿਫ਼ਤਿ-ਸਾਲਾਹ ਕਰਾਂਦਾ ਹੈ। ਅਕਥੁ = ਉਹ ਪ੍ਰਭੂ ਜਿਸ ਦੇ ਗੁਣ ਬਿਆਨ ਨਾਹ ਕੀਤੇ ਜਾ ਸਕਣ। ਸਚ ਮਹਿ = ਸਦਾ-ਥਿਰ ਪ੍ਰਭੂ ਵਿਚ। ਸਚੁ = ਸਦਾ-ਥਿਰ ਪ੍ਰਭੂ। ਹੁਕਮੀ ਹੁਕਮੁ = ਹੁਕਮ ਦੇ ਮਾਲਕ ਦਾ ਹੁਕਮ। ਸਾਚੀ = ਸਦਾ-ਥਿਰ ਰਹਿਣ ਵਾਲੀ। ਤੇ = ਤੋਂ। ਮਨਿ = ਮਨ ਵਿਚ। ਅੰਤਿ = ਅਖ਼ੀਰ ਵੇਲੇ। ਸਖਾਈ = ਸਾਥੀ। ਵਡਿਆਈ = ਆਦਰ ॥੨॥ ਅਲਖ = ਹੇ ਅਦ੍ਰਿਸ਼ਟ! ਸਿਰੰਦਿਆ = ਹੇ ਸਿਰੰਦੇ! ਹੇ ਪੈਦਾ ਕਰਨ ਵਾਲੇ! ਵਾਦ = ਝਗੜੇ। ਦੁਇ ਰਾਹ = ਦੋ ਰਸਤੇ (ਭਗਤੀ ਤੇ ਮਾਇਆ) । ਹੁਕਮਿ = ਹੁਕਮ ਵਿਚ। ਸਬਾਏ = ਸਾਰੇ ਜੀਵ। ਸਿਰਿ = ਸਿਰ ਉਤੇ। ਸਿਞਾਪੈ = ਪਛਾਣਿਆ ਜਾਂਦਾ ਹੈ ॥੩॥ ਸੋਹਹਿ = ਸੋਭਦੇ ਹਨ। ਦਰਵਾਰਿ = ਦਰਬਾਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ। ਅੰਮ੍ਰਿਤ ਬਾਣਿ = ਆਤਮਕ ਜੀਵਨ ਦੇਣ ਵਾਲੀ ਬਾਣੀ। ਰਸਨ = ਜੀਭ। ਰਸਾਇਆ = ਇਕ = ਸੁਰ। ਰਸਾਏ = ਇਕ = ਸੁਰ ਕਰ ਲੈਂਦੇ ਹਨ। ਨਾਮਿ = ਨਾਮ ਦੀ ਰਾਹੀਂ। ਤਿਸਾਏ = ਪਿਆਸੇ, ਤਿਹਾਏ। ਸਬਦਿ = ਸ਼ਬਦ ਦੀ ਰਾਹੀਂ। ਵਿਕਾਣੇ = ਪ੍ਰਭੂ = ਨਾਮ ਤੋਂ ਸਦਕੇ ਹੁੰਦੇ ਹਨ। ਪਾਰਸਿ ਪਰਸਿਐ = ਗੁਰੂ = ਪਾਰਸ ਨੂੰ ਛੋਹਣ ਨਾਲ। ਪਾਰਸੁ = ਇਕ ਪੱਥਰੀ ਜੋ ਸਭ ਧਾਤਾਂ ਨੂੰ ਸੋਨਾ ਕਰ ਸਕਣ ਵਾਲੀ ਮਿਥੀ ਗਈ ਹੈ। ਮਨਿ = ਮਨ ਵਿਚ। ਅਮਰਾ ਪਦੁ = ਉਹ ਆਤਮਕ ਅਵਸਥਾ ਜਿਥੇ ਆਤਮਕ ਮੌਤ ਨਹੀਂ ਪੋਂਹਦੀ। ਆਪੁ = ਆਪਾ = ਭਾਵ। ਵਾਪਾਰੀ = ਵਣਜਾਰੇ ॥੪॥ ਭੂਖ ਪਿਆਸੋ = ਭੁੱਖਾ = ਪਿਆਸਾ। ਆਥਿ = ਮਾਇਆ। ਕਿਉ ਜਾਇਸਾ = ਕਿਉ ਜਾਇਸਾਂ, ਮੈਂ ਕਿਵੇਂ ਜਾ ਸਕਦਾ ਹਾਂ? ਪੂਛਉ = ਮੈਂ ਪੁੱਛਾਂਗਾ। ਜਾਇ = ਜਾ ਕੇ। ਧਿਆਇਸਾ = ਧਿਆਇਸਾਂ, ਮੈਂ ਸਿਮਰਾਂਗਾ। ਧਿਆਈ = ਮੈਂ ਧਿਆਵਾਂਗਾ। ਚਵਾਈ = ਮੈਂ ਉਚਾਰਾਂਗਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅਨਦਿਨੁ = ਹਰ ਰੋਜ਼। ਵਖਾਣਾ = ਮੈਂ ਉਚਾਰਾਂਗਾ। ਕਰਣੀ ਕਾਰ = ਕਰਨ ਜੋਗ ਕੰਮ। ਧੁਰਹੁ = ਪਰਮਾਤਮਾ ਨੇ ਆਪਣੀ ਹਜ਼ੂਰੀ ਤੋਂ। ਆਪਿ = ਉਹ ਬੰਦਾ ਆਪ। ਮੁਆ = ਮਾਇਆ ਦੇ ਮੋਹ ਵਲੋਂ ਮਰ ਜਾਂਦਾ ਹੈ। ਮਨੁ ਮਾਰੀ = ਮਨੁ ਮਾਰਿ, ਆਪਣੇ ਮਨ ਨੂੰ ਮਾਰ ਕੇ। ਮਹਾ ਰਸੁ = ਸਭ ਤੋਂ ਸ੍ਰੇਸ਼ਟ ਸੁਆਦ ਵਾਲਾ। ਨਾਮਿ = ਨਾਮਿ ਦੀ ਰਾਹੀਂ ॥੫॥

    • @Todayhukamnama
      @Todayhukamnama  9 дней назад +5

      ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ।

    • @Todayhukamnama
      @Todayhukamnama  9 дней назад +6

      ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥
      धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥ तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥ तू सचा सिरजणहारु अलख सिरंदिआ जीउ ॥ एकु साहिबु दुइ राह वाद वधंदिआ जीउ ॥ दुइ राह चलाए हुकमि सबाए जनमि मुआ संसारा ॥ नाम बिना नाही को बेली बिखु लादी सिरि भारा ॥ हुकमी आइआ हुकमु न बूझै हुकमि सवारणहारा ॥ नानक साहिबु सबदि सिञापै साचा सिरजणहारा ॥३॥ भगत सोहहि दरवारि सबदि सुहाइआ जीउ ॥ बोलहि अम्रित बाणि रसन रसाइआ जीउ ॥ रसन रसाए नामि तिसाए गुर कै सबदि विकाणे ॥ पारसि परसिऐ पारसु होए जा तेरै मनि भाणे ॥ अमरा पदु पाइआ आपु गवाइआ विरला गिआन वीचारी ॥ नानक भगत सोहनि दरि साचै साचे के वापारी ॥४॥ भूख पिआसो आथि किउ दरि जाइसा जीउ ॥ सतिगुर पूछउ जाइ नामु धिआइसा जीउ ॥ सचु नामु धिआई साचु चवाई गुरमुखि साचु पछाणा ॥ दीना नाथु दइआलु निरंजनु अनदिनु नामु वखाणा ॥ करणी कार धुरहु फुरमाई आपि मुआ मनु मारी ॥ नानक नामु महा रसु मीठा त्रिसना नामि निवारी ॥५॥२॥

    • @Todayhukamnama
      @Todayhukamnama  9 дней назад +5

      पद्अर्थ: जीवा = जीऊँ, मैं जी पड़ता हूँ, मेरे अंदर आत्मिक जीवन पैदा हो जाता है। तेरे नाइ = तेरे नाम में (जुड़ के)। मनि = मन में। जीउ = हे प्रभू जी! सचो साचा = सदा ही स्थिर रहने वाला। गुर गिआनु = गुरू का दिया हुआ ज्ञान (बताता है कि)। जिनि = जिस (प्रभू) ने। सिरजी = पैदा की है। तिनि = उसी (प्रभू) ने। गोई = नाश की है। परवाणा = सदा। हुकमि = हुकम अनुसार। पठाइआ = भेजा हुआ। फेरि न सकै = वापस नहीं कर सकता। करि = पैदा कर के। वेखै = संभाल करता है। सिरि सिरि = हरेक जीव के सिर पर। लेखै = लेख लिखता है। बुझाई = समझाता है। अगम = अपहुँच। अगोचरु = (अ+गो+चरु। गो = इन्द्रियां)। जिस तक इन्द्रियों की पहुँच नहीं हो सकती। सची नाई = सदा स्थिर रहने वाली महिमा वडिआई (करके)। नाई = वडिआई, महिमा, उपमा, नाम की मशहूरी ॥१॥ सरि = बराबर। जाइसी = चला जाएगा। निबेड़ु = फैसला, खात्मा (जनम-मरन के चक्कर का)। भरमु = भटकना। चुकाऐ = दूर करता है। कहाऐ = सिफत सालाह करवाता है। अकथु = वह प्रभू जिसके गुण बयान नहीं किए जा सकते। सच महि = सदा स्थिर प्रभू में। सचु = सदा स्थिर प्रभू। हुकमी हुकमु = हुकम के मालिक का हुकम। साची = सदा स्थिर रहने वाली। ते = से। मनि = मन में। अंति = आखिरी समय में। सखाई = साथी। वडिआई = आदर ॥२॥ अलख = हे अदृष्ट! सिरंदिआ = हे सिरंदे! हे पैदा करने वाले! वाद = झगड़े। दुइ राह = दो रास्ते (भक्ति और माया)। हुकमि = हुकम में। सबाऐ = सारे जीव। सिरि = सिर पर। सिञापै = पहचाना जाता है ॥३॥ सोहहि = शोभते हैं। दरवारि = दरबार में, प्रभू की हजूरी में। सबदि = गुरू के शबद से। रसाइआ = एक सुर। रसाऐ = एक सुर कर लेते हैं। नामि = नाम से। तिसाऐ = प्यासे। सबदि = शबद से। विकाणे = प्रभू के नाम से सदके होते हैं। परसि परसिअै = गुरू पारस को छूने से। पारसु = एक पत्थर जो सब धातुओं को सोना बना देती है ऐसा माना गया है। मनि = मन में। अमरा पदु = वह आत्मिक अवस्था जहाँ आत्मिक मौत नहीं फटकती। आपु = स्वै भाव। वापारी = वणजारे ॥४॥ भूख पिआसो = भूखा प्यासा। आथि = माया। किउ जाइसा = मैं कैसे जा सकता हूँ? पूछउ = मैं पूछूंगा। जाइ = जा के। धिआसा = ध्याय सां, मैं सिमरूँगा। धिआई = मैं ध्याऊँगा। चवाई = मैं उचारूँगा। गुरमुखि = गुरू की शरण पड़ कर। अनदिनु = हर रोज। वखाणा = मैं उचारूँगा। करणी कार = करने योग्य काम। धुरहु = परमात्मा ने अपने हजूरी से। आपि = वह बँदा खुद। मुआ = माया के मोह से मर जाता है। मनु मारी = मन मार के। महा रसु = सबसे श्रेष्ठ स्वाद वाला। नामि = नाम से ॥५॥
      अर्थ: हे प्रभू जी! तेरे नाम में (जुड़ के) मेरे अंदर आत्मिक जीवन पैदा होता है, मेरे मन में खुशी पैदा होती है। हे भाई! परमात्मा का नाम सदा स्थिर रहने वाला है, प्रभू गुणों (का खजाना) है और धरती के जीवों के दिलोंकी जानने वाला है। गुरू का बख्शा हुआ ज्ञान बताता है कि सृजनहार प्रभू बेअंत है, जिसने ये सृष्टि पैदा की है, वही इसका नाश करता है। जब उसके हुकम में भेजा हुआ आमंत्रण आता है तो कोई भी जीव (उसके बुलावे को) रोक नहीं सकता। परमात्मा स्वयं ही (जीवों को) पैदा करके आप ही संभाल करता है, आप ही हरेक जीव के सिर पर (उसके किए कर्मों के अनुसार) लेख लिखता है, खुद ही (जीव को सही जीवन-राह की) सूझ बख्शता है। मालिक-प्रभू अपहुँच है, जीवों की ज्ञानेन्द्रियों की उस तक पहुँच नहीं हो सकती। हे नानक! (उसके दर पर अरदास कर, और कह- हे प्रभू!) तेरी सदा कायम रहने वाली सिफत सालाह करके मेरे अंदर आत्मिक जीवन पैदा होता है (मुझे अपनी सिफत सालाह बख्श) ॥१॥ हे प्रभू जी! तेरे बराबर का और कोई नहीं है, (और जो भी जगत में) आया है, (वह यहाँ से आखिर) चला जाएगा (तू ही सदा कायम रहने वाला है)। जिस मनुष्य की भटकना (गुरू) दूर करता है, प्रभू के हुकम अनुसार उसके जनम-मरण के चक्कर का खात्मा हो जाता है। गुरू जिसकी भटकना दूर करता है, उससे उस परमात्मा की सिफत सालाह करवाता है जिसके गुण बयान से परे हैं। वह मनुष्य सदा-स्थिर प्रभू (की याद) में रहता है, सदा स्थिर प्रभू (उसके हृदय में) प्रगट हो जाता है। वह मनुष्य रजा के मालिक प्रभू का हुकम पहचान लेता है (और समझ लेता है कि) प्रभू खुद ही पैदा करता है और खुद ही (अपने में) लीन कर लेता है। हे प्रभू! जिस मनुष्य ने तेरी सिफत सालाह (की दाति) गुरू से प्राप्त कर ली है, तू उसके मन में आ बसता है और अंत के समय भी उसका साथी बनता है। हे नानक! मालिक प्रभू सदा कायम रहने वाला है, उस जैसा कोई और नहीं। (उसके दर पर अरदास कर और कह-) हे प्रभू! तेरे नाम में जुड़ने से (लोक-परलोक में) आदर मिलता है ॥२॥ हे अदृष्य रचनहार! तू सदा स्थिर रहने वाला है और सब जीवों को पैदा करने वाला है।

    • @Todayhukamnama
      @Todayhukamnama  9 дней назад +5

      एक ही सृजनहार (सारे जगत का) मालिक है, उसने (पैदा होना और मरना) दो रास्ते चलाए हैं। (उसीकी रजा के अनुसार जगत में) झगड़े बढ़ते हैं। दोनों रास्ते प्रभू ने ही चलाए हैं, सारे जीव उसी के हुकम में हैं, (उसी के हुकम अनुसार) जगत पैदा होता व मरता रहता है। (जीव नाम को भुला के माया के मोह का) जहर-रूपी भार अपने सिर पर इकट्ठा किए जाता है, (और ये नहीं समझता कि) परमात्मा के नाम के बिना और कोई भी साथी मित्र नहीं बन सकता। जीव (परमात्मा के) हुकम अनुसार (जगत में) आता है, (पर माया के मोह में फस के उस) हुकम को नहीं समझता। प्रभू आप ही जीवों को अपने हुकम अनुसार (सीधे रास्ते पर डाल के) सँवारने में समर्थ है। हे नानक! गुरू के शबद में जुड़ने से ये पहचान हो जाती है कि जगत का मालिक सदा-स्थिर रहने वाला है और सबको पैदा करने वाला है ॥३॥ हे भाई! परमात्मा की भक्ति करने वाले बंदे परमात्मा की हजूरी में शोभते हैं, क्योंकि गुरू के शबद की बरकति से वह अपने जीवन को सुंदर बना लेते हैं। वह लोग आत्मिक जीवन देने वाली बाणी अपनी जीभ से उचारते रहते हैं, जीव को उस बाणी के साथ एकरस कर लेते हैं। भक्त जन प्रभू के नाम के साथ जीभ को रसित कर लेते हैं, नाम में जुड़ के (नाम के वास्ते उनकी) प्यास बढ़ती है, गुरू के शबद से वह प्रभू-नाम से कुर्बान होते हैं, (नाम की खातिर और सब शारीरिक सुख कुर्बान करते हैं)। हे प्रभू! जब (भक्तजन) तेरे मन को प्यारे लगते हैं, तो वह गुरू पारस से छू के स्वयं भी पारस बन जाते हैं (औरों को पवित्र जीवन देने के लायक बन जाते हैं)। जो लोग स्वैभाव दूर करते हैं उन्हें वह आत्मिक दर्जा मिल जाता है जहाँ आत्मिक मौत असर नहीं कर सकती। पर ऐसा कोई विरला ही गुरू के दिए ज्ञान की विचार करने वाला सख्श होता है। हे नानक! परमात्मा की भक्ति करने वाले बंदे सदा-स्थिर प्रभू के दर पर शोभा पाते हैं, वह (अपने सारे जीवन में) सदा-स्थिर प्रभू के नाम का ही व्यापार करते हैं ॥४॥ जब तक मैं माया के वास्ते भूखा प्यासा रहता हूँ, तब तक मैं किसी भी तरह प्रभू के दर पर पहुँच नहीं सकता। (माया की तृष्णा दूर करने का इलाज) मैं जा के अपने गुरू से पूछता हूँ (और उसकी शिक्षा के अनुसार) मैं परमात्मा का नाम सिमरता हूँ (नाम ही तृष्णा दूर करता है)। गुरू की शरण पड़ कर मैं सदा-स्थिर नाम सिमरता हूँ सदा-स्थिर प्रभू (की सिफत सालाह) उचारता हूँ, और सदा स्थिर प्रभू से सांझ पाता हूँ। मैं हर रोज उस प्रभू का नाम मुँह से बोलता हूँ जो दीनों का सहारा है जो दया का श्रोत है और जिस पर माया का प्रभाव नहीं पड़ सकता। परमात्मा ने जिस मनुष्य को अपनी हजूरी से ही नाम-सिमरन का करणीय कार्य करने का हुकम दे दिया, वह मनुष्य अपने मन को (माया की ओर से) मार के तृष्णा के प्रभाव से बच जाता है। हे नानक! उस मनुष्य को प्रभू का नाम ही मीठा व सभी रसों से श्रेष्ठ लगता है, उसने नाम-सिमरन की बरकति से माया की तृष्णा (अपने अंदर से) दूर कर ली होती है ॥५॥२॥
      Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord's Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1|| No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind's companion in the end. O Nanak, there is no other than the Lord and Master; greatness comes from Your Name. ||2|| You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord's Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord's Command, he comes, but he does not understand this Hukam; the Lord's Hukam is the Embellisher. O Nanak, through the Shabad, the Word of the Lord and Master, the True Creator Lord is realized. ||3|| Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru's Shabad. Touching the philosopher's stone, they become the philosopher's stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. ||4|| I am hungry and thirsty for wealth; how will I be able to go to the Lord's Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. ||5||2||
      ਗੁਰੂ ਰੁਪ ਸਾਧ ਸੰਗਤ ਜੀਓ
      ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
      ਵਾਹਿਗੁਰੂ ਜੀ ਕਾ ਖਾਲਸਾ
      ਵਾਹਿਗੁਰੂ ਜੀ ਕੀ ਫਤਹਿ ਜੀ
      WaheGuru Ji Ka Khalsa
      WaheGuru Ji Ki Fateh Ji

    • @inderjeetgill2011
      @inderjeetgill2011 9 дней назад +4

      Waheguru ji🌹 ❤🙏⚘️⚘️⚘️⚘️⚘️🌻💥⚘️⚘️⚘️⚘️

  • @bhullar9505
    @bhullar9505 9 дней назад +6

    ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਹਿਗੁਰੂ ਜੀ ਸਰਬੱਤ ਦਾ ਭਲਾ ਕਰਨਾ ਜੀ
    🙏🌹🙏🌹🙏🌹🙏🌹🙏🌹🙏🌹🙏🌹🙏

  • @GaganSahota-g4g
    @GaganSahota-g4g 9 дней назад +5

    Waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji

  • @inderjeetgill2011
    @inderjeetgill2011 9 дней назад +6

    ਵਾਹਿਗੁਰੂ ਜੀ 🙏🌹 ਵਾਹਿਗੁਰੂ ਜੀ 🙏🌹

  • @AngrejSingh-o6c
    @AngrejSingh-o6c 9 дней назад +6

    ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🙏🙏🙏🌹🌹🌹🌹🌹🌹🌹🌹🎉🎉🎉🎉🎉🎉🎉🎉🎉🥰🥰

  • @HiraSingh-xp6ey
    @HiraSingh-xp6ey 9 дней назад +4

    🌹🌹🌹🌹🌹🙏🙏🙏🙏ਸਤਿਨਾਮੁ ਸ੍ਰੀ ਵਾਹਿਗੁਰੂ ਸਾਹਿਬ ਜੀ ਕਿਰਪਾ ਕਰੋ ਵਾਹਿਗੁਰੂ ਸਾਹਿਬ ਜੀ 🙏🙏🙏🙏🌹🌹🌹🌹🌹

  • @charanjeetkaur5901
    @charanjeetkaur5901 9 дней назад +5

    ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗਰੂ ਜੀ ਮੇਹਰ ਕਰੀ ਦਾਤਿਆ ਸਭ ਤੇ ❤❤❤❤❤🎉🎉🎉🙏🙏🙏🙏🙏🙏🌷🌷🌷🌷🌷👏👏👏

  • @inderjeetgill2011
    @inderjeetgill2011 9 дней назад +6

    Waheguru ji🌹 waheguru ji🌹 waheguru ji🌹 waheguru ji🌹 wawawa ❤🎉❤🎉❤🎉❤🎉❤🎉❤🎉

  • @AngrejSingh-o6c
    @AngrejSingh-o6c 9 дней назад +5

    ਧੰਨ ਧੰਨ ਗੁਰੂ ਅਮਰਦਾਸ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🙏🙏🌹🌹🌹🌹🌹🌹🌹🎉🎉🎉🎉🎉🎉🎉🥰🥰

  • @sonufaujibhai2836
    @sonufaujibhai2836 9 дней назад +5

    Ik onkar sat Nam Shiri waheguru sahib ji 🙏🌹🙏
    Waheguru waheguru waheguru waheguru waheguru waheguru waheguru waheguru waheguru waheguru waheguru Sahib ji 🙏
    ❤ kirpa karo mere baba ji ❤
    ❤❤❤❤❤❤❤❤❤❤❤

    • @inderjeetgill2011
      @inderjeetgill2011 9 дней назад +1

      Waheguru ji🌹 fauji veera di raksha karan maharaj Guru dev Ang sang shaye hovan
      Chardikla rakhan waheguru ji🌹

  • @inderjeetgill2011
    @inderjeetgill2011 9 дней назад +4

    Waheguru ji🌹 waheguru ji🌹 waheguru ji🌹 waheguru ji🌹 wawawa ❤🎉❤🎉❤🎉❤🎉❤🎉❤🎉satnaam sri waheguru sahib ji ♥️ 🙏 waheguru ji🌹 waheguru ji 🌻 🙏 ❤🎉❤🎉❤🎉❤❤❤❤❤

  • @SandeepKaur-rf7ye
    @SandeepKaur-rf7ye 9 дней назад +3

    ❤ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਮੇਹਰ ਕਰੋ ਸਰਬੱਤ ਦਾ ਭਲਾ ਕਰੌਂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ ❤🌹🙏🌹🙏🌹🙏🌹🙏🙏👏👏❤️

  • @iqbaalkaur2634
    @iqbaalkaur2634 9 дней назад +5

    Waheguru ji 🌹🌹🌹♥️🙏🙏🌹❤️❤️❤️💐💐💐💐💐💐💐💐🌺🌷🌻🌷🌻🌷🌻🌷💐💐🌹🌹🌹🌹🌹🌹🌹🌹🌹🌹

  • @Brar-i3p
    @Brar-i3p 9 дней назад +5

    Waheguru waheguru waheguru waheguru waheguru 👏👏👏👏👏👏🎉🎉🎉🎉🎉❤❤

  • @satpalaulakh3727
    @satpalaulakh3727 9 дней назад +5

    ❤❤❤❤❤❤❤
    ਮਾਲਕ ਜੀਓ ਸਭਨਾਂ ਨੂੰ ਸੁਮੱਤ ਤਰੱਕੀਆਂ ਤੰਦਰੁਸਤੀਆ ਅਤੇ ਮੇਹਰਾ ਭਰਿਆਂ ਹੱਥ ਰੱਖੀਂਓ ਜੀ।।
    ਵਾਹਿਗੁਰੂ ਜੀ ਕੀ ਫਤਿਹ ਜੀ।।
    ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ਕਰੀਓ ਜੀ।।
    ਵਾਹਿਗੁਰੂ ਜੀ ਕੀ ਫਤਿਹ ਜੀ।।

  • @jagjeetsinghmarwaha5243
    @jagjeetsinghmarwaha5243 9 дней назад +4

    ❤Dhan Dhan guru Arjan dev je So kioan bisray jin sab kich dea,So kioan bisray jin jee jeevan jea.Waheguru jee ka Khalsa, Wahrguru jee ke Fateh. ❤🎉❤🎉

  • @iqbaalkaur2634
    @iqbaalkaur2634 9 дней назад +5

    ❤❤ waheguru ji 🙏🙏🌹❤️❤️❤️ waheguru ji 🙏🙏🌹❤️❤️❤️

  • @jagminderkaur1926
    @jagminderkaur1926 9 дней назад +5

    Dhan dhan shri Guru Ram Das ji sab uper apni meher banani rekhna ji 🙏🙏🌹🌹🌻🌹🌹🌻🌹🌹🌻🌹

  • @manpreetdhillon8197
    @manpreetdhillon8197 9 дней назад +4

    Satnam shri Waheguru ji sarbat da bhala kro ji🙏🏻🙏🏻❤️❤️

  • @mahendrasinghchawla9814
    @mahendrasinghchawla9814 9 дней назад +4

    Dhan dhan guru granth sahib ji

  • @harpeethappy252
    @harpeethappy252 9 дней назад +5

    Waheguru ji 🙏

  • @jaskaranrandhawa6013
    @jaskaranrandhawa6013 9 дней назад +4

    ਧੰਨ ਗੁਰੂ ਨਾਨਕ ਦੇਵ ਜੀ ਆਪ ਜੀ ਨੇ ਉਪਦੇਸ਼ ਦਿੰਦੇ ਹੋਏ ਸਮਝਾਇਆ ਜਿਹੜਾ ਜੀਵ ਪਰਮੇਸ਼ੁਰ ਦੇ ਨਾਮ ਨਾਲ ਜੁੜ ਗਿਆ ਉਸਦਾ ਮੰਨ ਸਦਾ ਅਨੰਦ ਵਿੱਚ ਰਹਿੰਦਾ ਹੈ ਨਾਮ ਜੁੜ ਕੇ ਮੰਜ਼ਿਲ ਤੋਂ ਪਹੁੰਚ ਗਿਆ ਤਾਂ ਉਹ ਪਰਮੇਸ਼ੁਰ ਸਮਾਨ ਦਰਜਾ ਕਰ ਲੈਂਦਾ ਹੈ ਉਸ ਦੀ ਸੰਸਾਰ ਦੀ ਭੁੱਖ ਨਾਲ ਵਾਸਤਾ ਨਹੀਂ ਰਹਿੰਦਾ ਬਾਬਾ ਜੀ ਕੋਟ ਕੋਟ ਧੰਨਵਾਦ ਕਰਦਾ ਹਾਂ ਜੀ

  • @mrsidhu6804
    @mrsidhu6804 9 дней назад +3

    waheguru ji ka khalsa waheguru ji ki fateh

  • @iqbaalkaur2634
    @iqbaalkaur2634 9 дней назад +5

    Sat shri akal baba ji 🙏🙏🌹❤️❤️❤️💓💖💖🌷🌻🌸😘💙🙌💓❤️🌺👌😄🍁🌈🌹🙏💕👍💞💞💞💞💞✈️💞

  • @karamjitbrar3535
    @karamjitbrar3535 9 дней назад +5

    Waheguru ji

  • @HarjinderKaur-g3v
    @HarjinderKaur-g3v 9 дней назад +3

    WaheGuru Ji ka Khalsa WaheGuru Ji ki Fateh Fateh

  • @sonufaujibhai2836
    @sonufaujibhai2836 9 дней назад +5

    Dhan dhan satguru granth sahib ji

  • @DeepPawa
    @DeepPawa 9 дней назад +1

    ਵਾਹਿਗੁਰੂ ਜੀ 🌷🌷🌷🌷🌷🙋👪

  • @jagtarsingh-fy2eu
    @jagtarsingh-fy2eu 9 дней назад +2

    Dhan dhan satguru Gobind singh ji maharaj

  • @surjitkaur1901
    @surjitkaur1901 9 дней назад +1

    Waheguru ji mehr karo ji 🌹🌹🌹🌹🌹🌹🌹🌹🌹🌹🌹🌹🌹🙏🙏🙏🙏🙏🙏🙏🙏🙏🙏🙏🙏🙏

  • @jagtarsingh-fy2eu
    @jagtarsingh-fy2eu 9 дней назад +2

    Dhan dhan satguru Nanak Dev ji maharaj

  • @HarjinderKaur-g3v
    @HarjinderKaur-g3v 9 дней назад +3

    ❤ tan tan Shri Guru Maharaj Sahib Ji Maharaj jio is bacchi ke card se dikhane Baba ji❤❤❤❤❤

  • @iqbaalkaur2634
    @iqbaalkaur2634 9 дней назад +5

    ❤❤❤❤❤❤❤❤

  • @shinderpalsingh3645
    @shinderpalsingh3645 9 дней назад +5

    ਸਤਿ ਨਾਮ ਸ੍ਰੀ ਵਾਹਿਗੁਰੂ ਜੀ

    • @CharanjitKaur-rt3fr
      @CharanjitKaur-rt3fr 9 дней назад

      UDhan.Gruu.Ramdasd.Ji.Dhan.Babba.Deep.Singh.Ji.Sab.Tha.Bhalaa.Kro.Ji

  • @parmailkaur9880
    @parmailkaur9880 9 дней назад +1

    Satnam Sri waheguru sahib ji . Waheguru ji ka khalsa Waheguru ji ki fateh ji. 🙏👏🤲🙌🏽🙇🏻‍♂️🌺🌹🌷🎋

  • @kashmirkaur5882
    @kashmirkaur5882 9 дней назад +1

    Satnam Sri Weheguru Sahib ji Dhan Dhan Guru Ramdas ji Mere privar te sada kirpa te mehar kro ji 🌹🌹🌹🌹💐🤲🙏🏻🙏🏻🙏🏻🙏🏻🙏🏻

  • @HarjinderKaur-g3v
    @HarjinderKaur-g3v 9 дней назад +3

    Tata Shri Ram Das Ji Maharaj ji Navdeep Singh ji hajari praman academy

  • @RajwinderkaurKur-jq3gw
    @RajwinderkaurKur-jq3gw 9 дней назад +1

    Waheguru ji mehar kreo sab te 🙏🙏

  • @Rachpalsingh5238
    @Rachpalsingh5238 9 дней назад

    🙏🙏♥️♥️ Waheguru ji mehar kri sabh da bhala kare waheguru ji waheguru ji waheguru ji waheguru ji waheguru ji waheguru ji ka Khalsa waheguru ji ki fateh ♥️♥️🙏🙏

  • @harvindersinghbilingmalwa1339
    @harvindersinghbilingmalwa1339 9 дней назад

    🌹🌹🌹🌹🌅🌅🌅🌅🫓🫓🫓 ਧੰਨ - ਧੰਨ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਤੇ ਧੰਨ - ਧੰਨ ਜਗਤ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇਸ਼, ਕੌਮ, ਸੰਸਾਰ ਤੇ ਮੇਹਰ ਭਰਿਆ ਹੱਥ ਤੇ ਸੁੱਖ - ਸ਼ਾਂਤੀ ਰੱਖਣਾ।
    🌹🌹🪷🪷🌊🌊🛞🛞🌳🌳💮💮🌺🌺💥💥🌷🌷🦚🦚🌈🌈🐅🐅💐💐🎎🎎🥀🥀

  • @karamjitkaursidhu6622
    @karamjitkaursidhu6622 9 дней назад +4

    🙏

  • @alessandrosingh3615
    @alessandrosingh3615 9 дней назад

    Waheguru ji tu datata datara tera ditta khaawana 👏👏👏👏👏👏👏👏👏👏👏👏👏👏

  • @fyyccuffug8if7fudcucuh43
    @fyyccuffug8if7fudcucuh43 9 дней назад +4

    satnam sai waheguru ji Dhan Dhan guru Ramdas ji maher karo ji Dhan Dhan Baba deep singh ji

  • @harvindersinghbilingmalwa1339
    @harvindersinghbilingmalwa1339 9 дней назад

    🌹🌹🌹🌹🌅🌅🌅🌅🫓🫓🫓 Dhan-Dhan Guru Ramdas Sahib Ji Maharaj te Dhan-Dhan Jagat Guru Granth Sahib Ji Maharaj Desh, Kom, sansar te mehar bhreya hatth te sukh-santi rakhna.
    🌹🌹🪷🪷🌊🌊🛞🛞🌳🌳💮💮🌺🌺💥🌺🌷🌷🦚🦚🌈🌈🐅🐅💐💐🎎🎎🥀🥀

  • @balwindersidhu8379
    @balwindersidhu8379 8 дней назад

    ਵਾਹਿਗੁਰੂ ਜੀ

  • @sarabjitkaur-tv9ho
    @sarabjitkaur-tv9ho 8 дней назад

    WaheGuru Ji Jastaj nu sumat bakhshna Ji Vidya da daan bakhshna Ji har medano fate karna Ji jit dena Ji safar sukhale karna Ji sab di sehta theek karo Ji shukrana shukrana 🙏 🌻 🎉

  • @sarabjitkaur-tv9ho
    @sarabjitkaur-tv9ho 8 дней назад

    WaheGuru Ji Gudia Sartaj nu mila ke rakhna Ji Sohna bucha ya biba di daat bakhshna Ji kam krodh lob moh hankar door karo Ji sara pariwar piar naal Rehan Ji deh arogta bakhshna Ji shukrana shukrana 🎉🌻🙏🙏

  • @jasminderkaur7704
    @jasminderkaur7704 9 дней назад

    🌷🙏🏻🙏🏻🙏🏻🌷waheguruji!! tum sar avar na koii aaiya jaaiysi jio, hukami hoi naber bharam chukaaisi jio........🌷🌷waheguruji waheguruji waheguruji 🌷🌷naam bina nahi ko beli bikh laadi sir bhaara, hukami aaya hukam na bujhe hukam swaaranhaara, Nanak saheb shabad sanjhaape saacha sirjanhaara.....!!🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻

  • @sarabjitkaur-tv9ho
    @sarabjitkaur-tv9ho 8 дней назад

    WaheGuru Ji Dhan Dhan Guru Ram Dass Ji mehar karo Ji meri buchi di sehta theek karo Ji depration theek karo Ji sukh shanti deo Ji slim trim karo Ji 🎉🙏🌻🌻

  • @sarabjitkaur-tv9ho
    @sarabjitkaur-tv9ho 8 дней назад

    WaheGuru Ji Gudia Sartaj our family bless with good health n wealth and happiness n sumat sikhi da daan bakhshna Ji mera guacha saman mil jai Ji sada pariwar piar naal mila ke rakhna Ji shukrana shukrana 🎉🎉🌻🙏🙏🙏🙏

  • @sumansingh810
    @sumansingh810 9 дней назад

    🙏❤🙏

  • @sarabjitkaur-tv9ho
    @sarabjitkaur-tv9ho 8 дней назад

    WaheGuru Ji Preet paal veer Ji de Bajaj Life insurance company to kase jita Dena ji Gudia da paper clear kra do Ji job banai rakhna Ji shukrana shukrana 🎉🙏🙏🙏🙏🙏🌻

  • @mansharansingh8817
    @mansharansingh8817 9 дней назад +5

    Waheguru ji 🎉🎉🎉

  • @farmerjagsirsinghdhaliwal2464
    @farmerjagsirsinghdhaliwal2464 9 дней назад +5

    Waheguru ji

  • @darshansinghgosal6523
    @darshansinghgosal6523 9 дней назад +1

    ਵਾਹਿਗੁਰੂ ਜੀ💕💕 ਵਾਹਿਗੁਰੂ ਜੀ💕💕💕

  • @SumanSidhu-s5o
    @SumanSidhu-s5o 9 дней назад +1

    ਸਤਿਨਾਮ ਸ੍ਰੀ ਵਾਹਿਗੁਰੂ ਸਾਹਿਬ ਜੀ 🙏🙏🙏🙏

  • @jagtarsingh-fy2eu
    @jagtarsingh-fy2eu 9 дней назад +2

    Dhan dhan baba budha sahab ji

  • @Dhaliwal960
    @Dhaliwal960 9 дней назад +1

    ❤ satnaam Sri waheguru sahib ji 🙏

  • @arshpreetbhullar568
    @arshpreetbhullar568 9 дней назад +1

    Waheguru ji 💐💐🙏🙏💐💐💐

  • @harsimransidhu762
    @harsimransidhu762 9 дней назад +1

    Wahaguru ji 🙏

  • @amarjitgill5385
    @amarjitgill5385 9 дней назад

    Waheguruji waheguruji Waheguruji Waheguruji waheguruji 🌷🌷🌷🌷🌷🙏🙏🙏🙏🙏

  • @harindersingh1740
    @harindersingh1740 9 дней назад

    WAHEGURU JI 🙏 🌻 💐 🙏 ❤❤❤❤❤

  • @harwinderchahal3662
    @harwinderchahal3662 9 дней назад

    Satnam shri waheguru ji mehar kareo 🙇‍♂️🙏❤️

  • @maninderkaur4593
    @maninderkaur4593 9 дней назад

    Waheguru ji🙏🏻🙏🏻

  • @AngrejSingh-o6c
    @AngrejSingh-o6c 9 дней назад +5

    ਧੰਨ ਧੰਨ ਬਾਬਾ ਸੱਚਨ ਸੱਚ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🙏🌹🌹🌹🌹🌹🌹🌹🌹🌹🌹🎉🎉🎉🎉🎉🎉🎉🎉🎉🎉🥰🥰

  • @AngrejSingh-o6c
    @AngrejSingh-o6c 9 дней назад +5

    ਧੰਨ ਧੰਨ ਗੁਰੂ ਰਾਮਦਾਸ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🌹🌹🌹🌹🌹🌹🌹🌹🌹🌹🎉🎉🎉🎉🎉🎉🎉🥰🥰

  • @AngrejSingh-o6c
    @AngrejSingh-o6c 9 дней назад +5

    ਧੰਨ ਧੰਨ ਬਾਬਾ ਨੌਧ ਸਿੰਘ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🙏🙏🙏🌹🌹🌹🌹🌹🌹🌹🎉🎉🎉🎉🎉🎉🎉🥰🥰

  • @ManjitKaur-ir2gt
    @ManjitKaur-ir2gt 9 дней назад +5

    Waheguru ji 🙏

  • @Bhullarbobby13
    @Bhullarbobby13 9 дней назад +4

    Waheguru ji

  • @jagtarsingh-fy2eu
    @jagtarsingh-fy2eu 9 дней назад +2

    Dhan dhan satguru Granth sahab ji maharaj

  • @jagtarsingh-fy2eu
    @jagtarsingh-fy2eu 9 дней назад +2

    Dhan dhan satguru Ramdas ji maharaj

  • @RenuLakhani-u5g
    @RenuLakhani-u5g 9 дней назад

    🙏🙏🙏🙏🙏🙏🙏 Waheguru Ji mehar Karo 🙏🙏🙏🙏🙏🙏🙏🙏

  • @alessandrosingh3615
    @alessandrosingh3615 9 дней назад

    Waheguru ji👏👏👏👏👏👏👏👏👏👏👏👏👏👏👏👏👏

  • @balwindersidhu8379
    @balwindersidhu8379 8 дней назад

    ਧੰਨ ਧੰਨ ਗੁਰੂਰਾਮਦਾਸ ਜੀ

  • @Kaurpalvi-pr3lo
    @Kaurpalvi-pr3lo 9 дней назад

    Satnam waheguru ji 🙏🙏

  • @sukhdevdhillon5033
    @sukhdevdhillon5033 9 дней назад +2

    Waheguru ji

  • @deeptimadaan5421
    @deeptimadaan5421 9 дней назад +1

    Waheguru ji🙏

  • @BaljitSingh-se1ye
    @BaljitSingh-se1ye 9 дней назад

    ਵਹਿਗੁਰੂ ਵਹਿਗੁਰੂ ਜੀ 🙏

  • @Kaurpalvi-pr3lo
    @Kaurpalvi-pr3lo 9 дней назад

    Satnam waheguru ji 🙏🙏

  • @sarabjitkaur9567
    @sarabjitkaur9567 8 дней назад

    Waheguru jee Maher karo sab tha

  • @AngrejSingh-o6c
    @AngrejSingh-o6c 9 дней назад +6

    ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🙏🌹🌹🌹🌹🌹🌹🌹🎉🎉🎉🎉🎉🎉🎉🥰🥰

  • @sonasingh2673
    @sonasingh2673 9 дней назад +2

    Satnam shri waheguru ji 🌹🌹🌹🌹🌹🌹

  • @jagtarsingh-fy2eu
    @jagtarsingh-fy2eu 9 дней назад +2

    Waheguru ji

  • @jasvindersingh7098
    @jasvindersingh7098 9 дней назад +1

    Waheguru ji 🙏🙏❤️❤️🙏🙏

  • @ShreematiDropati
    @ShreematiDropati 9 дней назад +1

    Waheguru ji❤

  • @AngrejSingh-o6c
    @AngrejSingh-o6c 9 дней назад +6

    ਧੰਨ ਧੰਨ ਬਾਬਾ ਜਵੰਦ ਸਿੰਘ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🙏🙏🌹🌹🌹🌹🌹🌹🌹🎉🎉🎉🎉🎉🎉🥰🥰

  • @raghuwindersingh3567
    @raghuwindersingh3567 9 дней назад +2

    Satnam Shri waheguru ji 🌹🌹🌹🌹🌹🌹🌹🌹🌹🌹🌹

  • @SukhjeetSinghSssidhu
    @SukhjeetSinghSssidhu 9 дней назад

    Waheguru ji

  • @jaspritsingh4574
    @jaspritsingh4574 9 дней назад

    Waheguru ji

  • @ManjuBala-o9i
    @ManjuBala-o9i 9 дней назад

    Waheguru ji

  • @manjitkaur1316
    @manjitkaur1316 9 дней назад +2

    Satnam waheguru ji🙏🙏 🌹🌹

  • @JasbirKaur-cx7hk
    @JasbirKaur-cx7hk 9 дней назад

    Satnam Waheguru ji 🙏

  • @manjitkaur1316
    @manjitkaur1316 9 дней назад +2

    Satnam waheguru ji🙏🙏 🌹🌹