ਗੁਰੂ ਅਮਰਦਾਸ ਜੀ ਦੇ ਜੋੜੇ ਦੀ ਪੂਰੀ ਸਾਖੀ ਸੁਣੋ ਜਿਸਦੇ ਲੱਗਣ ਨਾਲ ਪਾਗਲ ਰਾਣੀ ਨੂੰ ਸੁਰਤ ਆ ਗਈ | Sakhi Sachan Sach

Поделиться
HTML-код
  • Опубликовано: 2 дек 2024
  • #Anmolkatha #mathomurari #sachansach #guruamardasji
    For Full Suraj Parkash Granth Katha follow this link below :
    • GURU AMARDAS JI DA SIK...
    ਅਤੀ ਸਤਿਕਾਰਯੋਗ ਸਾਧ ਸੰਗਤ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
    ਇਹ ਕਥਾ ਦਾਸ ਵਲੋਂ ਗੁਰ ਪ੍ਰਤਾਪ ਸੂਰਜ ਪ੍ਰਕਾਸ਼ ਗ੍ਰੰਥ ਵਿੱਚੋ ਕੀਤੀ ਜਾ ਰਹੀ ਹੈ , ਸਭ ਤੋਂ ਪਹਿਲਾ ਇਹ ਕਥਾ ਭਾਈ ਬਾਲਾ ਜੀ ਨੇ ਗੁਰੂ ਅੰਗਦ ਦੇਵ ਸਾਹਿਬ ਜੀ ਨੂੰ ਸਰਵਣ ਕਰਵਾਈ ਅਤੇ ਭਾਈ ਬਾਲਾ ਜੀ ਦੀ ਜਨਮਸਾਖੀ ਵਿਚ ਅੰਕਿਤ ਕੀਤੀ ਗਈ ,ਉਪ੍ਰੰਤ ਬਾਬਾ ਬੁੱਢਾ ਜੀ ਤੋਂ ਓਹਨਾ ਦੇ ਸਪੁੱਤਰ ਭਾਈ ਭਾਣਾ ਜੀ ਫੇਰ ਭਾਈ ਸਰਵਣ ਜੀ ਫੇਰ ਭਾਈ ਜਲਾਲ ਜੀ ਫੇਰ ਭਾਈ ਝੰਡਾ ਜੀ ਫੇਰ ਭਾਈ ਗੁਰਦਿੱਤਾ ਜੀ ਫੇਰ ਭਾਈ ਰਾਮਕੋਇਰ ਜੀ ਤੇ ਫੇਰ ਅੰਤ ਵਿਚ ਕਵੀ ਭਾਈ ਸੰਤੋਖ ਸਿੰਘ ਜੀ ਕੋਲ ਆਈ , ਭਾਈ ਰਾਮਕੋਇਰ ਜੀ ਗੁਰੂ ਗੋਬਿੰਦ ਸਿੰਘ ਜੀ ਨਾਲ ਵਿਚਰਦੇ ਸਨ ਅਤੇ ਓਹਨਾ ਨਾਲ ਵਾਰਤਾਲਾਪ ਕਰਦੇ ਹੁੰਦੇ ਸਨ ਅਤੇ ਹਮੇਸ਼ਾ ਬ੍ਰਹਮਗਿਆਨ ਦੀ ਅਵਸਥਾ ਵਿਚ ਰਹਿੰਦੇ ਸਨ , ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਦੀ ਕਥਾ ਲਗਭਗ ੫੦੦ ਸ਼ਿਰੋਮਣੀ ਕਮੇਟੀ ਦੇ ਗੁਰੂਦਵਾਰਿਆਂ ਦੇ ਵਿਚ ਨਿਰੰਤਰ ੩੦੦ ਸਾਲ ਤੋਂ ਚਲ ਰਹੀ ਹੈ ਅਤੇ ਪ੍ਰਮਾਣਿਤ ਹੈ , ਆਓ ਸਾਰੇ ਇਸ ਅਮੁਲਕੁ ਖ਼ਜ਼ਾਨੇ ਵਿੱਚੋ ਕਥਾ ਸੁਣਕੇ ਮਹਾਰਾਜ ਦੀਆਂ ਖੁਸ਼ੀਆਂ ਦੇ ਪਾਤਰ ਬਣੀਏ ਅਤੇ ਆਪਣਾ ਜਨਮ ਸਫਲ ਕਰੀਏ ਜੀ, ਧੰਨਵਾਦ
    ਇਸ ਚੈਨਲ ਦਾ ਮਕਸਦ ਸੰਗਤ ਨੂੰ ਆਪਣੇ ਪੁਰਾਤਨ ਇਤਿਹਾਸ ਬਾਰੇ ਜਾਣਕਾਰੀ ਦੇਣ ਦਾ ਹੈ , ਇਸ ਕਥਾ ਵਿਚ ਦਿੱਤੀ ਜਾਣਕਾਰੀ ਸੰਤ ਮਹਾਪੁਰਸ਼ਾ ਤੋਂ ਸਲਾਹ ਲੈ ਕੇ ਹੀ ਅੱਗੇ ਸੰਗਤਾਂ ਨੂੰ ਸਰਵਣ ਕਰਵਾਈ ਜਾਂਦੀ ਹੈ , ਸਾਰੇ ਧਰਮਾਂ ਦਾ ਸਤਿਕਾਰ ਕਰਨਾ ਗੁਰੂ ਸਾਹਿਬਾਨਾਂ ਨੇ ਇਕ ਸੱਚੇ ਸਿੱਖ ਨੂੰ ਸਿਖਾਇਆ ਹੈ , ਸਾਰੇ ਦੇਵੀ ਦੇਵਤੇ ਸਿੱਖ ਵਾਸਤੇ ਸਤਿਕਾਰਯੋਗ ਹਨ ਅਤੇ ਭਰੋਸਾ ਕੇਵਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੀ ਰੱਖਣਾ ਸਿੱਖ ਦਾ ਫਰਜ਼ ਹੈ , ਸਾਰੀ ਸੰਗਤ ਦਾ ਤਹਿ ਦਿੱਲੋਂ ਬਹੁਤ ਬਹੁਤ ਧੰਨਵਾਦ
    This Channel Broadcast Religious stories of Sikh community
    All Rights are original and Reserved with the channel
    Audios and Videos Recordings are original
    Vocals by Amrit Pal Singh
    Images taken from pexel.com
    No Copyright Image provided by www.pexels.com
    Katha Sri Gur Partap Suraj Parkash Granth
    Narrated By Bhai Amrit pal singh
    Written By Kavi Bhai Santokh Singh Choodamani
    Compiled By Dr Ajeet Singh Aulakh
    This katha is Approved by SGPC
    Consultations - Respected Giani Thakur Singh Ji Damdami Taksal

Комментарии • 197