Размер видео: 1280 X 720853 X 480640 X 360
Показать панель управления
Автовоспроизведение
Автоповтор
ਬਹੁਤ ਹੀ ਪਿਆਰਾ ਸ਼ਬਦ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
❤❤❤
ਗੋਂਡ ਮਹਲਾ ੫ ॥ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ਗੁਰੁ ਮੇਰਾ ਦੇਉ ਅਲਖ ਅਭੇਉ ॥ਸਰਬ ਪੂਜ ਚਰਨ ਗੁਰ ਸੇਉ ॥੧॥ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ਗੁਰੁ ਗੋਪਾਲੁ ਪੁਰਖੁ ਭਗਵਾਨੁ ॥ਗੁਰ ਕੀ ਸਰਣਿ ਰਹਉ ਕਰ ਜੋਰਿ ॥ਗੁਰੂ ਬਿਨਾ ਮੈ ਨਾਹੀ ਹੋਰੁ ॥੨॥ਗੁਰੁ ਬੋਹਿਥੁ ਤਾਰੇ ਭਵ ਪਾਰਿ ॥ਗੁਰ ਸੇਵਾ ਜਮ ਤੇ ਛੁਟਕਾਰਿ ॥ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ਗੁਰੁ ਪੂਰਾ ਪਾਈਐ ਵਡਭਾਗੀ ॥ਗੁਰ ਕੀ ਸੇਵਾ ਦੂਖੁ ਨ ਲਾਗੀ ॥ਗੁਰ ਕਾ ਸਬਦੁ ਨ ਮੇਟੈ ਕੋਇ ॥ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥
Bhut vadiya waheguru ji
@@kulwantkaur1536 ਧੰਨਵਾਦ ਜੀ
ਬਹੁਤ ਹੀ ਪਿਆਰਾ ਸ਼ਬਦ ਵਾਹਿਗੁਰੂ ਵਾਹਿਗੁਰੂ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
❤❤❤
ਗੋਂਡ ਮਹਲਾ ੫ ॥
ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥
ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥
ਗੁਰੁ ਮੇਰਾ ਦੇਉ ਅਲਖ ਅਭੇਉ ॥
ਸਰਬ ਪੂਜ ਚਰਨ ਗੁਰ ਸੇਉ ॥੧॥
ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥
ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥
ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥
ਗੁਰੁ ਗੋਪਾਲੁ ਪੁਰਖੁ ਭਗਵਾਨੁ ॥
ਗੁਰ ਕੀ ਸਰਣਿ ਰਹਉ ਕਰ ਜੋਰਿ ॥
ਗੁਰੂ ਬਿਨਾ ਮੈ ਨਾਹੀ ਹੋਰੁ ॥੨॥
ਗੁਰੁ ਬੋਹਿਥੁ ਤਾਰੇ ਭਵ ਪਾਰਿ ॥
ਗੁਰ ਸੇਵਾ ਜਮ ਤੇ ਛੁਟਕਾਰਿ ॥
ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥
ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥
ਗੁਰੁ ਪੂਰਾ ਪਾਈਐ ਵਡਭਾਗੀ ॥
ਗੁਰ ਕੀ ਸੇਵਾ ਦੂਖੁ ਨ ਲਾਗੀ ॥
ਗੁਰ ਕਾ ਸਬਦੁ ਨ ਮੇਟੈ ਕੋਇ ॥
ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥
Bhut vadiya waheguru ji
@@kulwantkaur1536 ਧੰਨਵਾਦ ਜੀ