ਗਿੱਧਾ - 47th Annual Athletic Meet (Day -3)

Поделиться
HTML-код
  • Опубликовано: 19 янв 2025
  • ਗਿੱਧਾ ਸਮੁੱਚੇ ਪੰਜਾਬ ਦੀਆਂ ਇਸਤਰੀਆਂ ਦੇ ਚਾਵਾਂ, ਉਮੰਗਾਂ, ਵਲਵਲਿਆਂ ਅਤੇ ਉਲਾਸ-ਭਾਵਾਂ ਨੂੰ ਪ੍ਰਗਟ ਕਰਨ ਵਾਲਾ ਹਰਮਨ-ਪਿਆਰਾ ਲੋਕ-ਨਾਚ ਹੈ। ਸਦੀਆਂ ਤੋਂ ਇਸ ਲੋਕ-ਨਾਚ ਦੀ ਪੰਜਾਬੀ ਜਨ-ਜੀਵਨ ਵਿੱਚ ਵਿਸ਼ੇਸ਼ ਥਾਂ ਬਣੀ ਰਹੀ ਹੈ।

Комментарии •