ਹਰਿਆਣਾ 'ਚ 'ਆਪ' ਪਾਰਟੀ ਦੇ ਉਮੀਦਵਾਰ ਆਪੋ-ਆਪਣੇ ਹਲਕਿਆਂ 'ਚ ਦਾਖਲ ਕਰਨਗੇ ਨਾਮਜ਼ਦਗੀ ਪੱਤਰ

Поделиться
HTML-код
  • Опубликовано: 18 сен 2024
  • #Jagbani #AAPHaryana #Candidatesnomination
    ਆਮ ਆਦਮੀ ਪਾਰਟੀ ਦੇ ਉਮੀਦਵਾਰ ਭਰਨਗੇ ਨਾਮਜ਼ਦਗੀ ਪੱਤਰ। ਦਸ ਦਿੰਦੇ ਹਾਂ ਕਿ 11 ਸਤੰਬਰ ਨੂੰ ਆਪੋ-ਆਪਣੇ ਹਲਕਿਆਂ 'ਚ ਦਾਖਲ ਕਰਨਗੇ ਨਾਮਜ਼ਦਗੀ ਪੱਤਰ। ਇਸ ਤੋਂ ਇਲ਼ਾਵਾ ਰੋਹਤਕ ਤੋਂ ਬਿਜੇਂਦਰ ਸਿੰਘ ਹੁੱਡਾ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ 'ਚ ਭਰਨਗੇ ਨਾਮਜ਼ਦਗੀ। ਡੱਬਵਾਲੀ ਵਿਖੇ ਕੁਲਦੀਪ ਗਦਰਾਨਾ ਕੈਬਨਿਟ ਮੰਤਰੀ ਪ੍ਰੋ. ਬਲਜਿੰਦਰ ਕੌਰ ਦੀ ਹਾਜ਼ਰੀ 'ਚ ਦਾਖਲ ਕਰਨਗੇ ਨਾਮਜ਼ਦਗੀ। ਥਾਨੇਸਰ ਤੋਂ ਕ੍ਰਿਸ਼ਨ ਬਜਾਜ ਪੰਜਾਬ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਦੀ ਹਾਜ਼ਰੀ 'ਚ ਭਰਨਗੇ ਨਾਮਜ਼ਦਗੀ
    Official website:
    jagbani.punjab...
    Like us on Facebook
    / jagbanionline
    Follow us on Twitter
    / jagbanionline
    Follow us on Instagram
    / jagbanionline
    Follow us on Jagbani Canada
    / jagbanicanada
    Follow us on Jagbani Kabaddi
    / jagbanikabaddi
    Follow us on jagbani Khetibadi
    / jagbanikhetibadi
    Follow us on jagbani Australia
    / jagbaniaustralia
    Follow Us On Darshan TV
    / @darshantv
    Follow Us On Bollywood Tadka Punjabi
    / bollywoodtadkapunjabi
    --------------------------------------------------------------------------------------------------------------------
    ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Комментарии •