ਚੋਣ ਕਮਿਸ਼ਨ ਨਾਲ ਮੁਲਾਕਾਤ ਤੋਂ ਬਾਅਦ ਹਰਪਾਲ ਚੀਮਾ ਦਾ ਆਇਆ ਬਿਆਨ, ਸੁਣੋ
HTML-код
- Опубликовано: 30 сен 2024
- #jagbani #harpalcheema #stateelectioncommission #punjab #sarpanchelection
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਹਰਪਾਲ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ। ਇਸ ਦੌਰਾਨ ਹਰਪਾਲ ਚੀਮਾ ਨੇ ਕਿਹਾ - ਬੋਲੀ ਲਗਾਉਣ ਵਾਲੇ ਪਿੰਡ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੋਸ਼ੀਆਂ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾਵੇ ਤੇ ਪੰਜਾਬ ਵਿਚ ਪਾਰਦਰਸ਼ੀ ਤਰੀਕੇ ਨਾਲ ਪੰਚਾਇਤੀ ਚੋਣ ਹੋਣ।
Official website:
jagbani.punjab...
Like us on Facebook
/ jagbanionline
Follow us on Twitter
/ jagbanionline
Follow us on Instagram
/ jagbanionline
Follow us on Jagbani Canada
/ jagbanicanada
Follow us on Jagbani Kabaddi
/ jagbanikabaddi
Follow us on jagbani Khetibadi
/ jagbanikhetibadi
Follow us on jagbani Australia
/ jagbaniaustralia
Follow Us On Darshan TV
/ @darshantv
Follow Us On Bollywood Tadka Punjabi
/ bollywoodtadkapunjabi
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।
ਝਾੜੂ ਪੋਚਾ ਦੀ ਛੁੱਟੀ ਇੱਕ ਵੀ ਸਰਪੰਚ ਨਹੀਂ ਬਣਦਾ
😂😂😂😂