"ਜੋ ਕਰਨਾ ਕਰ ਲੈਣ..." ਗਿਆਨੀ ਹਰਪ੍ਰੀਤ ਹੋ ਗਏ ਸਿੱਧੇ, ਜਾਂਚ ਕਮੇਟੀ ਤੇ ਸਿੰਘ ਸਾਹਿਬ ਦਾ ਵੱਡਾ ਬਿਆਨ LIVE

Поделиться
HTML-код
  • Опубликовано: 6 фев 2025
  • "ਜੋ ਕਰਨਾ ਕਰ ਲੈਣ..." ਗਿਆਨੀ ਹਰਪ੍ਰੀਤ ਹੋ ਗਏ ਸਿੱਧੇ, ਜਾਂਚ ਕਮੇਟੀ ਤੇ ਸਿੰਘ ਸਾਹਿਬ ਦਾ ਵੱਡਾ ਬਿਆਨ LIVE
    #GianiHarpreetSingh #Jathedar #SGPC #SriAkalTakhatSahib #AkaliDal
    Official website:
    jagbani.punjab...
    Like us on Facebook
    / jagbanionline
    Follow us on Twitter
    / jagbanionline
    Follow us on Instagram
    / jagbanionline
    Follow us on Jagbani Canada
    / jagbanicanada
    Follow us on Jagbani Kabaddi
    / jagbanikabaddi
    Follow us on jagbani Khetibadi
    / jagbanikhetibadi
    Follow us on jagbani Australia
    / jagbaniaustralia
    Follow Us On Darshan TV
    / @darshantv
    Follow Us On Bollywood Tadka Punjabi
    / bollywoodtadkapunjabi
    --------------------------------------------------------------------------------------------------------------------
    ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Комментарии • 77

  • @LabhsinghSandhu-w4j
    @LabhsinghSandhu-w4j 6 дней назад +6

    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਗਿਆਨੀ ਹਰਪ੍ਰੀਤ ਜੀ ਸੰਗਤਾਂ ਤੁਹਾਡੇ ਨਾਲ ਨੇ ਬਿਨਾਂ ਝਿਜਕ ਤੋਂ ਤਕੜੇ ਹੋ ਕੇ ਕੰਮ ਕਰੋ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਜਿਹੜੇ ਵਿਦੇਸ਼ੀ ਭਗੋੜੇ ਨੇ ਉਹਨਾਂ ਨਾਲ ਸੰਗਤਾਂ ਕਦੀ ਨਹੀਂ ਆਉਣਗੀਆਂ ਨਾ ਇਹ ਸੰਗਤਾਂ ਸਭ ਜਾਣ ਚੁੱਕੀਆਂ ਨੇ ਇਹਨਾਂ ਨੂੰ ਉਦੋਂ ਦੱਸਣੀਆਂ ਜਦੋਂ ਸਮਾਂ ਆਇਆ ਵਾਹਿਗੁਰੂ ਜੀ ਕਾ ਖਾਲਸਾ ਤੇ ਵਾਹਿਗੁਰੂ ਜੀ ਕੀ

  • @BaljinderSinghBrar-1313
    @BaljinderSinghBrar-1313 6 дней назад +2

    ਗਿਆਨੀ ਹਰਪ੍ਰੀਤ ਸਿੰਘ ਮੋਦੀ ਅਤੇ ਅਮਿਤ ਸ਼ਾਹ ਦੇ ਇਸ਼ਾਰਿਆਂ ਤੇ ਸਿੱਖ ਪੰਥ ਅਤੇ ਸਿੱਖਾਂ ਦੀ ਰਾਜਨੀਤਿਕ ਹਸਤੀ ਦਾ ਨੁਕਸਾਨ ਕਰਨਾ ਚਾਹੁੰਦਾ ਹੈ।

  • @piarajeeju
    @piarajeeju 6 дней назад +2

    ਜੇ ਕੋਈ ਵਿਅਕਤੀ ਸਿੱਖੀ ਦੀ ਮਰਿਆਦਾ ਦੀ ਇਜ਼ਤ ਨਹੀਂ ਕਰਦਾ, ਤਾਂ ਉਹ ਜਥੇਦਾਰ ਕਿਵੇਂ ਬਣ ਸਕਦਾ ਹੈ ਜਥੇਦਾਰ ਦਾ ਅਹੁਦਾ ਬਹੁਤ ਮਹੱਤਵਪੂਰਨ ਹੁੰਦਾ ਹੈ। ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਿੱਖੀ ਦੀ ਮਰਿਯਾਦਾ ਦੀ ਉਲੰਘਣਾ ਕੀਤੀ ਹੈ ਇਸ ਤਰਾ ਦੀ ਗਲਤ ਸ਼ਬਦਾਵਲੀ ਬੋਲ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਸ ਅਹੁਦੇ ਦੇ ਕਾਬਿਲ ਨਹੀਂ ਹੈ ਇਸ ਨੂੰ ਪੰਥ ਵਿੱਚੋਂ ਛੇਕਿਆ ਜਾਣਾ ਚਾਹੀਦਾ ਹੈ

  • @SukhwinderSingh-wq5ip
    @SukhwinderSingh-wq5ip 6 дней назад +1

    ਸਰਬੱਤ ਦਾ ਭਲਾ ❤❤

  • @amarjitsinghkaura1217
    @amarjitsinghkaura1217 6 дней назад +1

    ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਫਤਿਹ ਜੀ 🙏

  • @NarindepalsinghChhina
    @NarindepalsinghChhina 6 дней назад +1

    Wahe guru ji

  • @BaljinderSinghBrar-1313
    @BaljinderSinghBrar-1313 6 дней назад +2

    ਗਿਆਨੀ ਹਰਪ੍ਰੀਤ ਸਿੰਘ ਵਰਗੇ ਦਿੱਲੀ ਵਾਲਿਆਂ ਦੇ ਇਸ਼ਾਰਿਆਂ ਤੇ ਬੋਲਦੇ ਹਨ।

  • @Satvir-r3z
    @Satvir-r3z 6 дней назад +2

    ਜੈਸਾ ਕਰੋ ਗੇ ਵੈਸਾ ਭਰੋ ਗੇ

  • @BaljinderSinghBrar-1313
    @BaljinderSinghBrar-1313 6 дней назад +1

    ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੀਜੇਪੀ ਦੇ ਇਸ਼ਾਰਿਆਂ ਤੇ ਚਲਾਉਣ ਵਾਲੇ ਇਹਨਾਂ ਜਥੇਦਾਰ ਹਰਪ੍ਰੀਤ ਸਿੰਘ ਵਰਗਿਆਂ ਤੋਂ ਪੰਥ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ।

  • @isingh1611
    @isingh1611 6 дней назад +1

    Waheguru ji ka Khalsa
    Waheguru ji ki fateh

  • @JagdishKaur-p7h
    @JagdishKaur-p7h 5 дней назад

    Bhai.Sahib.ji.Da.Dhanvad

  • @BaljinderSinghBrar-1313
    @BaljinderSinghBrar-1313 6 дней назад +1

    ਜਿਹੜੇ ਆਰ ਐਸ ਐਸ ਦੀ ਬੋਲੀ ਬੋਲਦੇ ਹੈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਰਗੇ ਉਹ ਪੰਥ ਦੀ ਗੱਲ ਕਰਦੇ ਚੰਗੇ ਨਹੀਂ ਲੱਗਦੇ ਪਹਿਲਾਂ ਇਹ ਬੀਜੇਪੀ ਦੇ ਇਸ਼ਾਰਿਆਂ ਤੇ ਚੱਲਣਾ ਬੰਦ ਕਰਨ।

  • @kashmirasingh3259
    @kashmirasingh3259 5 дней назад

    Next sikh leader Harpret singj 🦁

  • @Satvir-r3z
    @Satvir-r3z 6 дней назад +1

    ਧਾਰਮਿਕ ਔਹਦਿਆਂ ਤੇ ਹੁੰਦੇ ਹੋਏ ਰਾਜਨੀਤੀ ਤੋ ਦੂਰ ਰਹਿਣਾ ਚਾਹੀਦਾ ਹੈ ==EX JATHEDAR SAAB JI==

    • @sukhmandersingh4937
      @sukhmandersingh4937 5 дней назад

      Ex ,ਨਹੀ ਅਜੇ ਜਥੇਦਾਰ ਹੀ ਹਨ ਤੇ ਜਥੇਦਾਰ ਹੀ ਰਹਿਣਗੇ ਵਾਹਿਗੁਰੂ ਕਿਰਪਾ ਕਰਨ

  • @Jasssk-n7x
    @Jasssk-n7x 6 дней назад +2

    ਕਹਿੰਦਾ ਹੁਣ ਜਲਦ ਹੀ ਸੇਵਾਵਾਂ ਤੋਂ ਮੁਕਤ ਕਰੋ ਮੈਂ ਆਪਣੇ ਆਪ ਨੂੰ ਆਰਐਸਐਸ ਨੂੰ ਸਮਰਪਿਤ ਕਰ ਡੇਰਾ ਬਿਆਸ ਨੂੰ ਵੀ

  • @piarajeeju
    @piarajeeju 6 дней назад +1

    ਜਿਸ ਟਾਈਮ ਬਲਜੀਤ ਸਿੰਘ ਦਾਦੂਵਾਲ ਨੇ ਡੇਰਾ ਜਗਮਾਲ ਵਾਲਾ ਦੇ ਮੁਖੀ ਦੇ ਦਸਤਾਰਬੰਦੀ ਕੀਤੀ ਸੀ ਉਸ ਸਮੇਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਅੱਖਾਂ ਮੀਚੀ ਰੱਖੀਆਂ ਜੋ ਕਿ ਬਿਆਸ ਵਾਲੇ ਬਾਬੇ ਦੀ ਕਿਰਪਾ ਨਾਲ ਹੀ ਹੋਇਆ

  • @BaljinderSinghBrar-1313
    @BaljinderSinghBrar-1313 6 дней назад +1

    ਮੇਰੀ ਤੁੱਛ ਬੁੱਧੀ ਅਨੁਸਾਰ
    ਆਪਣੇ ਨਿੱਜੀ ਦੋਸ਼ਾਂ ਬਾਬਤ ਤਖ਼ਤ ਦੀ ਸਟੇਜ ਨੂੰ ਵਰਤਨਾ ਗੈਰ ਸਿਧਾਂਤਕ। ਅਗਰ ਸਫਾਈ ਦੇਣੀ ਸੀ ਤਾਂ ਨਿਮਾਣੇ ਸਿੱਖ ਵਾਂਗ ਪੰਜ ਪਿਆਰਿਆਂ ਸਮਖਸ਼ ਜੋਦੜੀ ਕਰਨੀ ਚਾਹੀਦੀ ਸੀ। ਇਸ ਤਰ੍ਹਾ ਪੰਥਕ ਫਸੀਲ ਤੋਂ ਨਿੱਜੀ ਵਿਵਾਦ ਨੂੰ ਉਭਾਰ ਕੇ ਸੰਗਤਾਂ ਦੀ ਨਿਗਾਹ ਵਿੱਚ ਪੰਥਕ ਸਫ਼ਾ ਲਿਰੋ ਲੀਰ ਨਾ ਕਰੋ ਗਿਆਨੀ ਹਰਪ੍ਰੀਤ ਸਿੰਘ ਜੀ।
    ਰੱਬ ਰਾਖਾ

  • @RanjeetSingh-f8f4e
    @RanjeetSingh-f8f4e 6 дней назад

    Waheguru Kirpa karaga

  • @Satvir-r3z
    @Satvir-r3z 6 дней назад +1

    ਤੁਸੀਂ ਜਿੰਨੀਆਂ ਗਲਤੀਆਂ ਕੀਤੀਆਂ ਆਪਣੇ ਸਾਢੂ ਦਾ ਘਰ ਬਰਬਾਦ ਕੀਤਾ ਉਸਦੀ ਸਜ਼ਾ ਏਥੇ ਹੀ ਮਿਲਣੀ ਤੁਹਾਨੂ

  • @kashmirasingh3259
    @kashmirasingh3259 5 дней назад

    Only Harpret Singh Sikh da lions 🦁

  • @Satvir-r3z
    @Satvir-r3z 6 дней назад +1

    ਕਰਿਨ ਕਰਾਵਿਨ ਆਪ ਤੂੰ ਕਿਉਂ ਓਦਾਸਿ ਜੱਥੇਦਾਰ ਸਹਿਬ ਹੌਸ਼ਲਾ ਫੜੋ ਬੀਬੀਆਂ ਵਾਂਗ ਨਾ ਕੀਰਨੇ ਵਹਾਓ

  • @Jasssk-n7x
    @Jasssk-n7x 6 дней назад +2

    ਸ਼ੁਕਰ ਆ ਪੰਥ ਨੂੰ ਇਸ ਡੋਗਰੇ ਦਾ ਪਤਾ ਲੱਗ ਗਿਆ ਨਹੀਂ ਤੇ ਇਹਨੂੰ ਡੋਬ ਦੇਣਾ ਸੀ ਪੰਥ ਨੂੰ

  • @Jasssk-n7x
    @Jasssk-n7x 6 дней назад +2

    ਓਹ ਜਾ ਓਏ ਰੋਈ ਤੁਰੀ ਜਾਂਦਾ ਰੋਈ ਤੁਰੀ ਜਾਂਦਾ ਹਾਏ ਮੈਨੂੰ ਕਢ ਦਿੱਤਾ ਹਾਏ ਮੈਨੂੰ ਕਢ ਦਿੱਤਾ ਚੀ ਚੀ ਚੀ ਚੀ

  • @Jasssk-n7x
    @Jasssk-n7x 6 дней назад +2

    ਇਹਦੇ ਵਿਚ ਇਕ ਵੀ ਗੁਣ ਹੈਨੀ ਜਥੇਦਾਰ ਦਾ ਪਹਿਲਾ z security ਦਾ ਅਨੰਦ ਮਾਣਿਆ ਜਦੋਂ ਪਤਾ ਲਗਾ ਕੇ ਮੇਰਾ ਤੇ ਸੱਚ ਸਾਹਮਣੇ ਆ ਰਿਹਾ ਫਿਰ ਬਾਪਿਸ ਵੀ ਕਰਤੀ

  • @Jasssk-n7x
    @Jasssk-n7x 6 дней назад +2

    ਬੀਜੇਪੀ ਦਾ cm candidate ਬਣਨ ਨੂੰ ਫਿਰਦਾ ਤਾਂ ਹੀ ਕਹਿੰਦਾ ਕੇ ਮੈਨੂੰ ਕਢੋ ਤੇ ਮੈ ਬੀਜੇਪੀ ਜੋਇਨ ਕਰਾ🤬🤬🤬🤬

  • @gurjeetshergill2840
    @gurjeetshergill2840 6 дней назад

    Waheguru ji

  • @piarajeeju
    @piarajeeju 6 дней назад +1

    ਹਰਪ੍ਰੀਤ ਸਿੰਘ ਵਰਗੇ ਬੰਦਿਆਂ ਲਈ ਪੰਥ ਵਿੱਚ ਕੋਈ ਥਾਂ ਨਹੀਂ, ਜਿਹੜੇ ਆਰਐਸਐਸ ਨਾਲ ਸਾਥ ਪਾ ਕੇ, ਉਹਨਾਂ ਦੇ ਇਸ਼ਾਰੇ 'ਤੇ ਪੰਥ ਦਾ ਨੁਕਸਾਨ ਕਰਦੇ ਰਹਿੰਦੇ ਹਨ।

  • @Satvir-r3z
    @Satvir-r3z 6 дней назад +1

    ਜਥੇਦਾਰ ਸਾਹਿਬ ਜੀ ਤੁਹਾਡੇ ਸਾਢੂ ਜੀ ਨੇ ਹੀ ਇਲਜ਼ਾਮ ਲਾਏ ਐ ਤੁਹਾਡੇ ਰਿਸ਼ਤੇਦਾਰ ਦੇ ਇਲਜ਼ਾਮ ਹੀ ਤੁਹਾਨੂੰ ਕਲੈਰੀਫਾਈ ਕਰਨੇ ਚਾਹੀਦੇ ਸਨ ਜੇ ਤੁਸੀ ਸੱਚੇ ਹੁੰਦੇ ਤੁਹਾਡਾ ਕੋਈ ਵਾਲ ਵੀ ਬਾਕਾ ਨਹੀ ਕਰ ਸਕਦਾ ਪਰ ਤੁਸੀ ਸਪੱਸ਼ਟੀਕਰਨ ਨਹੀ ਦੇ ਸਕੇ ਇਹੀ ਕਮਜੋਰੀ ਐ ਤੁਹਾਡੀ ਬਾਕੀ ਸਿੱਖ ਕੌਮ ਦੀ ਦੁਸ਼ਮਣ ਆਰ ਐਸ ਐਸ ਪਾਰਟੀ ਨਾਲ ਯਾਰੀਆ ਮੁਲਾਕਾਤ ਫੋਨ ਕਰਨ ਦੀਆ ਤੁਸੀ ਸਰੇਆਮ ਸਰੇਆਮ ਹੰਕਾਰ ਨਾਲ ਗੱਲ ਕਰੇ ਰਹੇ ਓ ਓ ਵੀ ਸਭ ਵੱਡਾ ਗਦਾਰਪੁਣਾ ਤੇ ਸਿੱਖ ਕੌਮ ਨਾਲ ਧ੍ਰੋਹ ਕਰ ਰਹੇ ਓ ਤੁਸੀ ਜਥੇਦਾਰ ਸਾਹਿਬਾਨ ਸਿੱਖ ਕੌਮ ਦੇ ਓ ਨਾ ਕਿ ਆਰ ਐਸ ਐਸ ਦੇ ਤੁਹਾਡੀ ਔਕਾਤ ਈ ਸੱਕੀ ਐ ਤੁਸੀ ਅਯੋਗ ਵਿਅਕਤੀ ਓ ਜਥੇਦਾਰ ਸਾਹਿਬਾਨ ਦੀ ਸੇਵਾ ਸੰਭਾਲਣ ਲਈ

  • @Jasssk-n7x
    @Jasssk-n7x 6 дней назад +2

    ਹਰਪ੍ਰੀਤ ਸਿੰਘ ਤੂੰ ਹੈਂ ਹੀ ਨੀ ਜਥੇਦਾਰ ਕਹਾਉਣ ਦੇ ਲਾਇਕ ਤੂੰ ਤੇ ਪਤਿਤ ਸਿੱਖਾਂ ਨਾਲ ਪਿਆਰ ਪਾਈ ਫਿਰਦਾ

  • @piarajeeju
    @piarajeeju 6 дней назад +1

    ਮੰਨਿਆ ਜਾ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਇਸ਼ਾਰੇ ਤੇ ਹੀ ਹੀ ਬਲਜੀਤ ਸਿੰਘ ਦਾਦੂਵਾਲ ਨੇ ਸਰਸੇ ਵਾਲੇ ਡੇਰੇ ਦੇ ਮੁਖੀ ਦੀ ਤਾਜਪੋਸ਼ੀ ਕੀਤੀ ਸੀ

  • @BaljinderSinghBrar-1313
    @BaljinderSinghBrar-1313 6 дней назад +1

    ਲੱਗ ਗਿਆ ਪਤਾ ਗਿਆਨੀ ਜੀ
    ਅਕਾਲ ਤਖ਼ਤ ਨਾਲ ਮੱਥਾ ਲਾਉਣ ਵਾਲੇ ਦਾ ਕੀ ਹਸਰ ਹੁੰਦਾ
    ਪੂਰੇ ਦੇਸ਼ ਚ ਬੇਇਜ਼ਤੀ ਕਰਵਾਈ ਜਾਨਾ

  • @Satvir-r3z
    @Satvir-r3z 6 дней назад +1

    ਅਸਤੀਫਾ ਦੇਕੇ ਸਿਖੀ ਦਾ ਪ੍ਰਚਾਰ ਕਰੋ ਸਚੇ ਸਿੰਘ ਨੂੰ ਰਾਜਨੀਤੀ ਨਹੀ ਵਾਰਾ ਖਾਦੀ

  • @BaljinderSinghBrar-1313
    @BaljinderSinghBrar-1313 6 дней назад +1

    ਇਹ ਬੀਜੇਪੀ ਸ਼ੋਮਣੀ ਅਕਾਲੀ ਦਲ ਨੂੰ ਕੰਮਜ਼ੋਰ ਕਰਨ ਲਈ ਇਸ ਤਰ੍ਹਾਂ ਦੀਆਂ ਸਾਜ਼ਿਸ਼ਾਂ ਕਰ ਰਹੀਆਂ ਹਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਰਗੇ ਪੰਥ ਦੇ ਗ਼ਦਾਰ ਬੰਦੇ ਹਨ‌।

  • @Satvir-r3z
    @Satvir-r3z 6 дней назад +1

    Messenger of 🆁🆂🆂

  • @Jasssk-n7x
    @Jasssk-n7x 6 дней назад +2

    ਮੈਸੇਂਜਰ ਆਫ ਬੀਜੇਪੀ ਦਾ ਦਲਾਲ ਪ੍ਰੀਤਾ ਆ 🤬🤬🤬🤬🤬

  • @Atmjeetsingh
    @Atmjeetsingh 5 дней назад

    ਜੇਕਰ ਤੁਸੀਂ ਕਿਤੇ ਭਾਈ ਅਮਿਰਤਪਾਲ ਸਿੰਘ ਜੀ ਦਾ ਸਾਥ ਦਿੱਤਾ ਹੂੰਦਾ ਤਾਂ ਤੁਹਾਨੂੰ ਕੋਮ ਨੇ ਇਸ ਹਾਲਤ ਚ ਨਹੀ ਸੀ ਹੋਣ ਦੇਣਾ

  • @BaljinderSinghBrar-1313
    @BaljinderSinghBrar-1313 6 дней назад +1

    ਹੁਣ ਰੋ ਕੇ ਦਿਖਾ ਹੁਣ ਸਫ਼ਾਈ ਨਾ ਦੇ ਤੇਰੇ ਕਹਿਣ ਨਾਲ ਕੁਝ ਨਹੀਂ ਹੋਣਾ ਗੁਰੂ ਨਾਨਕ ਦੇਵ ਜੀ ਤੋਂ ਲੈਕੇ ਅੱਜ ਤੱਕ ਇਹ ਦਿੱਨ ਨੂੰ ਕਾਲੇ ਅੱਖਰਾਂ ਵਿਚ ਲਿਖਿਆ ਗਿਆ ਹੈ ਇੱਕ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਤੇ ਇਹ ਇਲਜਾਮ ਲੱਗਣਾਂ ਕੇ ਅਪਣੀ ਸਾਲ਼ੀ ਨਾਲ ਨਜਾਇਜ਼ ਸਬੰਧ ਹਨ ਤੇ ਅਪਣੇ ਸਾਂਢੂ ਦਾ ਘਰ ਉਜਾੜ ਦਿੱਤਾ ਹੈ ਤੇ ਅਪਣੇ ਸਾਂਢੂ ਨੂੰ ਨੌਕਰੀ ਤੋਂ ਕਢਵਾਇਆ ਸੀ ਤੇ ਜੇਲ ਭੇਜਿਆ ਹੈ ਹੁਣ ਚੈਨਲਾਂ ਤੇ ਸਫ਼ਾਈ ਦੇਣ ਨਾਲ ਦਾਗ ਨਹੀਂ ਉਤਾਰਨ ਗਦਾਰਾਂ ਤੁੰ ਪੰਥ‌ ਤੇ ਕੌਮ ਦਾ ਗਦਾਰ ਹੈ ਤੁੰ ਅਕਾਲੀ ਦਲ ਨੂੰ ਖਤਮ ਕਰਨ ਲੱਗਿਆ ਹੋਇਆ ਹੈ ਤੇਰਾ ਸਾਰਾ ਕੱਚਾ ਚਿੱਠਾ ਸਾਹਮਣੇ ਆ ਗਿਆ ਹੈ ਹੁਣ ਤੁੰ ਭੱਜ ਨਹੀਂ ਸਕਦਾ

  • @Khiwachahal1
    @Khiwachahal1 6 дней назад

    ਕੌਮ,ਦੇ,ਜਥੇਦਾਰ, ਗਿਆ ਨੀ,ਹਰਪ੍ਰੀਤ, ਸਿੰਘ,ਜੀ,ਜਿੰਦਗੀਆਂ,ਜੁਗ,ਜੁਗ,ਜੀ,ੳ,ਜੀ,ਸਾਰਾ,ਮਾਲਵਾ,ਦੇ,ਸਿਖ,ਕੌਮ ਤੁਹਾਡੇ,ਨਾਲ,ਖੜੀ,ਹੈ,ਜੀ,,,,ਰਾਜ,ਖੀਵਾ,ਗੀਤਕਾਰ

  • @piarajeeju
    @piarajeeju 6 дней назад +1

    ਤੂੰ ਏਸ ਪੋਸਟ ਦੇ ਲਾਇਕ ਵੀ ਨਹੀਂ ਸੀ। ਕਾਮ ਕ੍ਰੋਧ ਲੋਭ ਮੋਹ ਅਹੰਕਾਰ ਨਾਲ ਤੂੰ ਭਰਿਆ ਹੋਇਆ ਸੀ ਪੂਰਾ। ਬਹੁਤ ਨਜ਼ਾਰੇ ਮਾਣੇ ਤੂੰ। ਆਪਣੇ ਟਾਈਮ ਤੇ ਬੰਦੇ ਨੂੰ ਬੰਦਾ ਨਹੀਂ ਸਮਜਦਾ ਸੀ ਤੂੰ ਅੱਜ ਜੋਂ ਵੀ ਹੋ ਰਿਹਾ ਤੇਰੇ ਨਾਲ ਬਹੁਤ ਵਧੀਆ ਹੋ ਰਿਹਾ।

  • @Satvir-r3z
    @Satvir-r3z 6 дней назад +1

    ਬੱਸ ਕਰ ਲਾਹਨਤੀਆ

  • @JagdeepSingh-w1d
    @JagdeepSingh-w1d 6 дней назад +1

    ਜੇ ਜਥੇਦਾਰ ਹਰਪ੍ਰੀਤ ਸਿੰਘ ਜੀ ਤੁਹਾਡੀ ਅਮਿਤ ਸ਼ਾਹ ਨਾਲ ਯਾਰੀ ਹੈ ਤਾਂ ਅਮਿਤ ਸ਼ਾਹ ਨੂੰ ਕਹਿ ਕੇ ਰਾਮ ਰਹੀਮ ਗੁਰਮੀਤ ਦੀ ਪੈਰੋਲ ਤਾਂ ਰੋਕ ਦਿਆ ਕਰੋ।

  • @BaljinderSinghBrar-1313
    @BaljinderSinghBrar-1313 6 дней назад +1

    ਬੀਜੇਪੀ ਚਮਚਾ ਗਿਆਨੀ ਹਰਪ੍ਰੀਤ

  • @BaljinderSinghBrar-1313
    @BaljinderSinghBrar-1313 6 дней назад +1

    ਹਰਪ੍ਰੀਤ ਨਾਲ ਤਾਂ ਉਹ ਹੋਈ ਨਾਲ ਘਰ ਦਿਆ ਰਿਹਾ ਨਾ ਘਾਟ ਦਾ 😂

  • @Satvir-r3z
    @Satvir-r3z 6 дней назад

    ਮੈਸਜਰ ਆਫ ਅਮਿਤ ਸਾਹ

  • @khalsachardikala
    @khalsachardikala 6 дней назад

    ਤੈਨੂੰ ਤਾਂ ਮੈ ਸਿੱਖ ਕੌਮ ਦਾ ਜਥੇਦਾਰ ਨਹੀ ਮੰਨਦਾ ਤੂੰ ਤਾਂ ਪ੍ਰਕਾਸ਼ ਚੰਦ ਬਾਦਲ ਜੁੰਡਲੀ ਦੀਆਂ ਚੱਪਲਾਂ ਝਾੜਨ ਵਾਲਾ ਜਥੇਦਾਰ ਹੈ ਤੈਨੂੰ ਤਾਂ ਪੰਜਾਬ ਵਿੱਚੋ ਬਾਹਰ ਜਾਣਾ ਚਾਹੀਦਾ ਹੈ ਕਿਉਂਕਿ ਤੇਰੀ ਦਿੱਲੀ ਨਾਲ ਯਾਰੀ ਹੈ ਜੀ।

  • @piarajeeju
    @piarajeeju 6 дней назад +1

    ਆਪਣੇ ਗੁਨਾਹਾਂ ਨੂੰ ਛਪਾਉਣ ਲਈ ਇਸ ਨੇ ਹਮੇਸ਼ਾ ਪੰਥ ਨੂੰ ਵਰਤਿਆ

  • @Jasssk-n7x
    @Jasssk-n7x 6 дней назад +1

    ਵਲਟੋਹਾ ਵਾਲੀ ਵੀਡਿਓ ਚੇ ਕਹਿੰਦਾ ਮੇਰੇ ਵਿਚ ਕਾਬਲੀਅਤ ਆ ਬਾਕੀ ਜਥੇਦਾਰਾ ਵਿਚ ਹੈਨੀ ਯਾਰੀਆ ਪਾਉਣ ਦੀ ਬੇਸ਼ਰਮ ਬੰਦਾ ਕਾਬਲੀਅਤ ਦਿਖਾ ਓਥੇ ਜਿੱਥੇ ਪੰਥ ਨੂੰ ਫਾਇਦਾ ਹੋਵੇ ਤੂੰ ਤੇ ਯਾਰੀਆ ਉਹਦੇ ਨਾਲ ਪਾ ਰਿਹਾ ਜਿਹੜੇ ਪੰਥ ਤੇ ਹੀ ਕਬਜ਼ਾ ਕਰਨ ਨੂੰ ਫਿਰਦੇ ਆ

  • @Jasssk-n7x
    @Jasssk-n7x 6 дней назад +1

    ਆਰਐਸਐਸ ਦਾ ਸੱਚਾ ਸਾਥੀ ਪ੍ਰੀਤਾ 😂😂😂😂

  • @Satvir-r3z
    @Satvir-r3z 6 дней назад

    ਛੱਡੋ ਸਭ ਕੁਝ । ਸਿਆਸਤ ਕਰੋ

  • @piarajeeju
    @piarajeeju 6 дней назад

    ਬੀਜੇਪੀ ਦੇ ਕਠਪੁਤਲੀ

  • @surindersingh-xp9ie
    @surindersingh-xp9ie 6 дней назад

    Pujari dhanche da pol khul gia.Ih lokan nu bewakuf bna ke lutde ne.Ih vi derian taksalan te videshi sikhan nu dra ke lifafe lainde ne te Arabpatti ho chuke ne.Ik nahi sare hi iho kum karde ne.

  • @Satvir-r3z
    @Satvir-r3z 6 дней назад

    Tu saare syaape de jarrh a mann laya oh galat a but tu kaum nu delhi de paira ch kyu rakhya baba phoola singh naal kise da v mel nahi kyu k oh ik hi c te ranjit Singh v ik c tu feeling na lai tuhade kirdar delhi ja k khatam ho jaande a

  • @BalbinderSingh-t9u
    @BalbinderSingh-t9u 6 дней назад

    I feel u are disturbedm

  • @mohindersingh6705
    @mohindersingh6705 5 дней назад

    Hun bakvas karda , jholi chuck

  • @Satvir-r3z
    @Satvir-r3z 6 дней назад

    ਜਥੇਦਾਰ ਸਾਹਿਬ ਜੀ ਤੁਹਾਡੇ ਸਾਢੂ ਜੀ ਨੇ ਹੀ ਇਲਜ਼ਾਮ ਲਾਏ ਐ ਤੁਹਾਡੇ ਰਿਸ਼ਤੇਦਾਰ ਦੇ ਇਲਜ਼ਾਮ ਹੀ ਤੁਹਾਨੂੰ ਕਲੈਰੀਫਾਈ ਕਰਨੇ ਚਾਹੀਦੇ ਸਨ ਜੇ ਤੁਸੀ ਸੱਚੇ ਹੁੰਦੇ ਤੁਹਾਡਾ ਕੋਈ ਵਾਲ ਵੀ ਬਾਕਾ ਨਹੀ ਕਰ ਸਕਦਾ ਪਰ ਤੁਸੀ ਸਪੱਸ਼ਟੀਕਰਨ ਨਹੀ ਦੇ ਸਕੇ ਇਹੀ ਕਮਜੋਰੀ ਐ ਤੁਹਾਡੀ ਬਾਕੀ ਸਿੱਖ ਕੌਮ ਦੀ ਦੁਸ਼ਮਣ ਆਰ ਐਸ ਐਸ ਪਾਰਟੀ ਨਾਲ ਯਾਰੀਆ ਮੁਲਾਕਾਤ ਫੋਨ ਕਰਨ ਦੀਆ ਤੁਸੀ ਸਰੇਆਮ ਸਰੇਆਮ ਹੰਕਾਰ ਨਾਲ ਗੱਲ ਕਰੇ ਰਹੇ ਓ ਓ ਵੀ ਸਭ ਵੱਡਾ ਗਦਾਰਪੁਣਾ ਤੇ ਸਿੱਖ ਕੌਮ ਨਾਲ ਧ੍ਰੋਹ ਕਰ ਰਹੇ ਓ ਤੁਸੀ ਜਥੇਦਾਰ ਸਾਹਿਬਾਨ ਸਿੱਖ ਕੌਮ ਦੇ ਓ ਨਾ ਕਿ ਆਰ ਐਸ ਐਸ ਦੇ ਤੁਹਾਡੀ ਔਕਾਤ ਈ ਸੱਕੀ ਐ ਤੁਸੀ ਅਯੋਗ ਵਿਅਕਤੀ ਓ ਜਥੇਦਾਰ ਸਾਹਿਬਾਨ ਦੀ ਸੇਵਾ ਸੰਭਾਲਣ ਲਈ

  • @SukhpalSingh-xy8pg
    @SukhpalSingh-xy8pg 6 дней назад

    Waheguru ji

  • @BaljinderSinghBrar-1313
    @BaljinderSinghBrar-1313 6 дней назад

    ਲੱਗ ਗਿਆ ਪਤਾ ਗਿਆਨੀ ਜੀ
    ਅਕਾਲ ਤਖ਼ਤ ਨਾਲ ਮੱਥਾ ਲਾਉਣ ਵਾਲੇ ਦਾ ਕੀ ਹਸਰ ਹੁੰਦਾ
    ਪੂਰੇ ਦੇਸ਼ ਚ ਬੇਇਜ਼ਤੀ ਕਰਵਾਈ ਜਾਨਾ

  • @BaljinderSinghBrar-1313
    @BaljinderSinghBrar-1313 6 дней назад

    ਬੀਜੇਪੀ ਚਮਚਾ ਗਿਆਨੀ ਹਰਪ੍ਰੀਤ

  • @mohangrewal3411
    @mohangrewal3411 6 дней назад

    Waheguru.ji

  • @JagdishKaur-p7h
    @JagdishKaur-p7h 5 дней назад

    Waheguru ji