ਵਾਰਿਸ ਪੰਜਾਬ ਦਾ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ...

Поделиться
HTML-код
  • Опубликовано: 14 окт 2024
  • ਵਾਰਿਸ ਪੰਜਾਬ ਦਾ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਦੇ ਨਾਲ ਗਿਰਫਤਾਰ ਕੀਤਾ ਹੈ
    ਇਸ ਗੱਲ ਦੀ ਪੁਸ਼ਟੀ ਐਸਐਸਪੀ ਜਲੰਧਰ ਡਾਕਟਰ ਅੰਕੁਰ ਗੁਪਤਾ ਨੇ ਕੀਤੀ ਹੈ
    ਹਾਲੇ ਤੱਕ ਉਹਨਾਂ ਵੱਲੋਂ ਅਧਿਕਾਰਿਕ ਤੌਰ ਤੇ ਮਾਤਰਾ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਸੂਤਰਾਂ ਅਨੁਸਾਰ ਹਰਪ੍ਰੀਤ ਸਿੰਘ ਕੋਲੋਂ 5 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਹੈ
    ਜਲੰਧਰ ਪੁਲਿਸ ਕੁਝ ਹੀ ਸਮੇਂ ਵਿੱਚ ਇਸ ਬਾਰੇ ਪ੍ਰੈਸ ਕਾਨਫਰਸ ਕਰ ਵਿਸਤਾਰ ਵਿੱਚ ਜਾਣਕਾਰੀ ਦੇ ਸਕਦੀ ਹੈ

Комментарии • 2