ਸ਼੍ਰੀ ਜੀਵਨ ਨਗਰ ਗੁਰਦੁਆਰਾ ਹਰਿਆਣਾ ਨਾਮਧਾਰੀ ਵਰਤਮਾਨ ਮੁਖੀ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ ਪਵਿੱਤਰ ਉਪਦੇਸ਼

Поделиться
HTML-код
  • Опубликовано: 24 янв 2025

Комментарии • 16

  • @JaspalSingh-h4e
    @JaspalSingh-h4e 10 месяцев назад +1

    ਧੰਨ ਧੰਨ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ ਮਹਾਰਾਜ ਸੱਚੇ ਪਾਤਸ਼ਾਹ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @DARSHANSINGH-ez9gg
    @DARSHANSINGH-ez9gg 10 месяцев назад +3

    Dhan Dhan Satguru Ram Singh ji Maharaj ❤❤❤❤❤

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਦੁਇ ਕਰ ਜੋਤ੍ਰਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ਠਾਕੁਰ ਹੋਏ ਆਪਿ ਦਇਆਲ ਭਾਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ਰਹਾਉ ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ। ।🎉

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।ਗੁਰਬਾਣੀ ਦਾ ਫੁਰਮਾਨ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਗੁਰਬਾਣੀ ਦਾ ਫੁਰਮਾਨ ਹੈ।। ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ਆਤਮਾ ਬਾਸੁਦੇਵਸਿ ਜੇ ਕੋ ਜਾਣੈ ਭੇਉ ਨਾਨਕ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨਾ ਹੋਇ ।।

  • @bhagwantnijjar4336
    @bhagwantnijjar4336 10 месяцев назад +1

    🙏🏻🙏🏻🙏🏻🙏🏻🙏🏻🙏🏻🙏🏻

  • @gagandeepkour4290
    @gagandeepkour4290 5 месяцев назад

    ਧੰਨ ਧੰਨ ਸ਼੍ਰੀ ਸਤਿਗੁਰ ਦਲੀਪ ਸਿੰਘ ਜੀ,,,,

  • @pawandeepkaur1382
    @pawandeepkaur1382 6 месяцев назад

    Dhan Satguru Dalip Singh ji!!……

  • @BasantSingh-sw7wm
    @BasantSingh-sw7wm 9 месяцев назад

    Dhan satguru Ram singh ji

  • @agamdeepsinghlkgblue191
    @agamdeepsinghlkgblue191 10 месяцев назад +1

    🙏🙏🙏🙏🙏🙏🙏

  • @agamdeepsinghlkgblue191
    @agamdeepsinghlkgblue191 10 месяцев назад +1

    🙏🙏🙏🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ ।।

  • @LovePreet-cq8zo
    @LovePreet-cq8zo 10 месяцев назад

    Wheguru g