ਸਰਕਲ ਭੂੰਦੜੀ ਪਿੰਡ ਗੋਰਸੀਆਂ ਖਾਨ ਮੁਹੰਮਦ

Поделиться
HTML-код
  • Опубликовано: 9 окт 2024
  • ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਪ੍ਰਕਾਸ਼ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਸਿੱਧਵਾਂ ਬੇਟ ਡਾ. ਧੰਨਰਾਜ ਸਿੰਘ ਜੀ ਦੀ ਅਗਵਾਈ ਹੇਠ ਸਰਕਲ ਭੂੰਦੜੀ ਵਿਖੇ ਪੈਂਦੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿਖੇ ਸ਼ੇਰ ਅਜੀਤ ਸਿੰਘ ਮੰਡ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕੈਂਪ ਲਗਾਇਆ ਗਿਆ ਜਿਸ ਵਿਚ ਕਿਸਾਨਾ ਦੀ ekyc and land seeding ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।

Комментарии •