ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਅੰਗ ੬੨੦ Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 15th Maghar (Samvat 556 Nanakshahi) 30-November-2024 Ang 620 ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਪਦਅਰਥ :- ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥ ਅਰਥ :- ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥ सोरठि महला ५ ॥ मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥ अर्थ :- हे भाई ! मेरा गुरु (मेरा) सहाई बनाहै, (गुरु की शरण की बरकत के साथ)भगवान ने कृपा कर के (अपने) हाथ दे के(बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है ॥१॥ रहाउ ॥ (हे भाई ! बालक हरिगोबिंद का) ताप उतर गया है, भगवान नेआप उतारा है, भगवान ने अपने सेवक कीइज्ज़त रख ली है । हे भाई ! गुरु की संगतसे (मैंने) सारे फल प्राप्त कीये हैं, मैं (सदा)गुरु से (ही) कुरबान जाता हूँ ॥१॥ (हे भाईजो भी मनुख भगवान का पला पकड़ेरखता है, उस का) यह लोक और परलोकदोनो ही परमात्मा सवार देता है, हम जीवोंका कोई गुण या औगुण परमात्मा चित् मेंनहीं रखता । हे नानक ! (बोल-) हे गुरु !तेरा (यह) बचन कभी टलने वाला नहीं (किपरमात्मा ही जीव का लोक परलोक मेंराखा है) । हे गुरु ! तूं अपना बरकत वालाहाथ (हम जीवों के) माथे पर रखता हैं ॥२॥२१॥४९॥ Sorat'h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone - God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49|| ਗੁਰੂ ਰੁਪ ਸਾਧ ਸੰਗਤ ਜੀਓ ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ WaheGuru Ji Ka Khalsa WaheGuru Ji Ki Fateh Ji
🌹🌹🌹🌹🌅🌅🌅🌅🫓🫓🫓 Dhan-Dhan Guru Ramdas Sahib Ji Maharaj te Dhan-Dhan Jagat Guru Granth Sahib Ji Maharaj Desh, Kom, sansar te mehar bhreya hatth te sukh-santi rakhna. 🌹🌹🪷🪷🌊🌊🛞🛞🌳🌳💥💥🌷🌷🦚🦚🌺🌺💮💮🌈🌈🐅🐅💐💐🎎🎎🥀🎎
Ik onkar sat Nam Shiri waheguru sahib ji 🙏 Waheguru waheguru waheguru waheguru waheguru waheguru waheguru waheguru waheguru Sahib ji 🙏 kirpa karo mere baba ji 🙏🌹🙏🌹🙏🌹🙏🌹🙏🌹🙏🌹🙏🌹🙏
❤Dhan Dhan guru Granth sahab jee Maira satgur rakhwala hova,Dhar kirpa prabh hath day rakhaya har govid nava narova. Wahrguru jee ka Khalsa, Wahrguru guru jee ke Fateh. ❤🎉❤🎉❤🎉,
Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji 🌹🌹🌹🌹🌹🌹🌹🌹🌹🌹🌹🌹🌹🌹🙏🙏🙏🙏🙏🙏🙏🙏🙏🙏🙏🙏🙏🙏🙏
WaheGuru Ji Jastaj nu sumat bakhshna Ji Vidya da daan bakhshna Ji har medano fate karna Ji jit dena Ji safar sukhale karna Ji sab di sehta theek karo Ji shukrana shukrana 🙏 🌻 🎉
WaheGuru Ji Dhan Dhan Guru Ram Dass Ji mehar karo Ji meri buchi di sehta theek karo Ji depration theek karo Ji sukh shanti deo Ji Guru Dware naal Guru di bani naal jorho Ji kam krodh lob moh hankar door karo Ji shukrana shukrana 🙏 🌻
WaheGuru Ji Gudia Sartaj nu mila ke rakhna Ji Sohna bucha ya biba di daat bakhshna Ji kam krodh lob moh hankar door karo Ji sara pariwar piar naal Rehan Ji deh arogta bakhshna Ji shukrana shukrana 🙏 🌻
WaheGuru Ji Gudia Sartaj our family bless with good health n happiness and sumat sikhi da daan bakhshna Ji sada pariwar piar naal mila ke rakhna Ji mera guacha saman mil jai Ji 🙏 🎉shukrana 🎉shukrana 🌻
🌷🙏🏻🙏🏻🙏🏻🙏🏻🌷waheguruji!! taap gyaa prabh aap mitaaya jan k laaj rakhaaii , saadh sangat te sabh fal paaye satgur ke bal jaaii....🌷🌷waheguruji waheguruji waheguruji 🌷🌷halat palat prabh dove swaare hamra gun avgun na bichaarya, atal bachan Nanak gur tera safal kar mastak dhaarya!!🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻
WaheGuru Ji Preet paal veer Ji de Bajaj Life insurance company to kase jita Dena ji Gudia da paper clear kra do Ji job banai rakhna Ji shukrana shukrana 🙏 🌻 🎉
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਅੰਗ ੬੨੦
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 15th Maghar (Samvat 556 Nanakshahi) 30-November-2024 Ang 620
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
ਪਦਅਰਥ :- ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥
ਅਰਥ :- ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥
सोरठि महला ५ ॥ मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥
अर्थ :- हे भाई ! मेरा गुरु (मेरा) सहाई बनाहै, (गुरु की शरण की बरकत के साथ)भगवान ने कृपा कर के (अपने) हाथ दे के(बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है ॥१॥ रहाउ ॥ (हे भाई ! बालक हरिगोबिंद का) ताप उतर गया है, भगवान नेआप उतारा है, भगवान ने अपने सेवक कीइज्ज़त रख ली है । हे भाई ! गुरु की संगतसे (मैंने) सारे फल प्राप्त कीये हैं, मैं (सदा)गुरु से (ही) कुरबान जाता हूँ ॥१॥ (हे भाईजो भी मनुख भगवान का पला पकड़ेरखता है, उस का) यह लोक और परलोकदोनो ही परमात्मा सवार देता है, हम जीवोंका कोई गुण या औगुण परमात्मा चित् मेंनहीं रखता । हे नानक ! (बोल-) हे गुरु !तेरा (यह) बचन कभी टलने वाला नहीं (किपरमात्मा ही जीव का लोक परलोक मेंराखा है) । हे गुरु ! तूं अपना बरकत वालाहाथ (हम जीवों के) माथे पर रखता हैं ॥२॥२१॥४९॥
Sorat'h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone - God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||
ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
WaheGuru Ji Ka Khalsa
WaheGuru Ji Ki Fateh Ji
❤❤❤❤❤❤❤
ਵਾਹਿਗੁਰੂ ਜੀ ਕੀ ਫਤਿਹ ਜੀ।।
🌹🌹🌹🌹🌅🌅🌅🌅🫓🫓🫓ਧੰਨ - ਧੰਨ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਤੇ ਧੰਨ - ਧੰਨ ਜਗਤ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇਸ਼, ਕੌਮ, ਸੰਸਾਰ ਤੇ ਮੇਹਰ ਭਰਿਆ ਹੱਥ ਤੇ ਸੁੱਖ - ਸ਼ਾਂਤੀ ਰੱਖਣਾ।
🌹🌹🪷🪷🌊🌊🛞🛞🌳🌳💥💥🌷🌷🦚🦚🌺🌺💮💮🌈🌈🐅🐅💐💐🎎🎎🥀🥀
🌹🌹🌹🌹🌅🌅🌅🌅🫓🫓🫓 Dhan-Dhan Guru Ramdas Sahib Ji Maharaj te Dhan-Dhan Jagat Guru Granth Sahib Ji Maharaj Desh, Kom, sansar te mehar bhreya hatth te sukh-santi rakhna.
🌹🌹🪷🪷🌊🌊🛞🛞🌳🌳💥💥🌷🌷🦚🦚🌺🌺💮💮🌈🌈🐅🐅💐💐🎎🎎🥀🎎
🌷🌷waheguruji waheguruji waheguruji 🌷🌷thank u so much ji!!🙏🏻🙏🏻🙏🏻🙏🏻🙏🏻🙏🏻🙏🏻🌷🌷
ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਹਿਗੁਰੂ ਜੀ ਸਰਬੱਤ ਦਾ ਭਲਾ ਕਰਨਾ ਜੀ
🙏🌹🙏🌹🙏🌹🙏🌹🙏🌹🙏🌹🙏🌹🙏
🚩 ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਵਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ 🚩🌿 ਵਾਹਿਗੁਰੂ ਜੀ 🌿🙏🌹🙏🌹🙏🌹🙏🌹🙏🌹
ਵਾਹਿਗੁਰੂ ਜੀ 🙏🌹 tera shukar hai malka ijjat rakhi ਵਾਹਿਗੁਰੂ ਜੀ 🙏🌹 ❤
Waheguru ji waheguru ji waheguru ji 🌹🙏🌹🙏🌹🙏🌹🙏❤️❤️❤️💓💖🥰🥰🥰🙌💙💯💖💓🙌💖🙌🙏❤️♥️🙏🙏
Ik onkar sat Nam Shiri waheguru sahib ji 🙏
Waheguru waheguru waheguru waheguru waheguru waheguru waheguru waheguru waheguru Sahib ji 🙏 kirpa karo mere baba ji 🙏🌹🙏🌹🙏🌹🙏🌹🙏🌹🙏🌹🙏🌹🙏
Waheguru ji waheguru ji waheguru ji waheguru ji waheguru ji waheguru ji waheguru ji waheguru ji waheguru ji
💖💛💙🙂ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🙌👏🏻🙏🏻👌🏻💫✨️👍🏻♥️❤️🥰💖💛💙🙂ਵਾਹਿਗੁਰੂ ਜੀ 🔥🫂🌹🙌👋🏻🔥🎶👌🏻♥️😳🎶
❤Dhan Dhan guru Granth sahab jee Maira satgur rakhwala hova,Dhar kirpa prabh hath day rakhaya har govid nava narova. Wahrguru jee ka Khalsa, Wahrguru guru jee ke Fateh. ❤🎉❤🎉❤🎉,
ਵਾਹਿਗੁਰੂ ਜੀ💕💕 ਵਾਹਿਗੁਰੂ ਜੀ💕💕💕
Waheguru ji🌹 waheguru ji🌹 waheguru ji🌹 waheguru ji🌹 waheguru ji🌹 waheguru ji🌹 wawawa ❤🎉❤🎉❤🎉❤🎉❤❤❤❤❤❤❤❤❤❤❤❤❤❤❤❤❤
❤❤❤❤❤❤❤
ਮਾਲਕ ਜੀਓ ਸਭਨਾਂ ਨੂੰ ਸੁਮੱਤ ਤਰੱਕੀਆਂ ਤੰਦਰੁਸਤੀਆ ਅਤੇ ਮੇਹਰਾ ਭਰਿਆਂ ਹੱਥ ਰੱਖੀਂਓ ਜੀ।।
ਵਾਹਿਗੁਰੂ ਜੀ ਕੀ ਫਤਿਹ ਜੀ।।
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ਕਰੀਓ ਜੀ।।
ਵਾਹਿਗੁਰੂ ਜੀ ਕੀ ਫਤਿਹ ਜੀ।।
🌹🌹🌹🌹🙏🙏🙏🙏ਸਤਿਨਾਮੁ ਸ੍ਰੀ ਵਾਹਿਗੁਰੂ ਸਾਹਿਬ ਜੀ ਕਿਰਪਾ ਕਰੋ ਵਾਹਿਗੁਰੂ ਸਾਹਿਬ ਜੀ 🙏🙏🙏🙏🌹🌹🌹🌹
Waheguru ji ❤️ 🙏🏻 🌹waheguru ji ka khalsa Waheguru ji ki fateh 🌹 🔥👌🏻👋🏻😘❣️🌹😊😳👍🏻🔥😳🔥👍🏻☺️😳🔥👍🏻☺️
Satnam waheguru ji
WAHEGURU JI 🙏 🌻 💐 🙏 ❤❤❤❤❤
❤❤❤❤❤sat shri akal baba ji ♥️🙏💓💖🥰🥰🌷💗💕🏵️🏵️💚🌻😍😘😘💐💐🍁🌈💝💜🌹🌹🥰💓🙏♥️❤️💯💙❤️♥️❤️♥️❤️♥️❤️♥️❤️♥️❤️♥️❤️🙏💓💖💓💖
ਸਤਿ ਨਾਮ ਸ੍ਰੀ ਵਾਹਿਗੁਰੂ ਜੀ
Dhan Guru Nanak Dev Ji Dhan Dhan Guru Arjun Dev Ji waheguru ji I 🌹 🙏 🙌🏻 ❤🎉❤🎉❤🎉❤🎉❤💥💥💥💥💥💥💥😘😘♥️🥳💐🎉🎉🙏🏻😜⚘️🌷💕✨️💎💙🙌🏻❤️❤️❤️❤️❤️❤️
❤❤❤❤❤❤❤❤satnaam ji 🙏
❤ਵਹਿਗੁਰੂ ਵਹਿਗੁਰੂ ਜੀ 👋🥀❤🙏🙏
ਸਤਿਨਾਮ ਸ੍ਰੀ ਵਾਹਿਗੁਰੂ ਸਾਹਿਬ ਜੀ 🙏🙏🙏🙏
ਵਾਹਿਗੁਰੂ ਜੀ 🙏🏻 🌹😊 ਵਾਹਿਗੁਰੂ ਜੀ 🙏🏻 🌹😊 ਵਾਹਿਗੁਰੂ ਜੀ 🙏🏻 🌹😊 ਵਾਹਿਗੁਰੂ ਜੀ 🙏🏻 🌹😊 ❤️♥️ 😊💟🥵💜💟💜🖤💖💟💖🖤💚🙃🙃🥹🧡💛🧡🙃💛😋😀🫠💞
❤❤❤❤sat shri akal saari sangta nu ji chardikala kala kro ji Maharaj ji 💓🌹💯❤️🌸✈️💞🙌🌷💗💕🏵️👌👍🌺💚🥰💙🌻😍💖♥️😘💐🙏💓🍁🌈🌹💯💝💜❤️💓💓💓♥️💖💞💞💞💞💞💞
Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji Waheguru ji 🌹🌹🌹🌹🌹🌹🌹🌹🌹🌹🌹🌹🌹🌹🙏🙏🙏🙏🙏🙏🙏🙏🙏🙏🙏🙏🙏🙏🙏
Waheguru ji ka khalsa waheguru ji ki Fateh 🙏🌞🌻
Satnam shri Waheguru ji sarbat da bhala kro ji🙏🏻🙏🏻❤️❤️
Dhan dhan guru granth sahib ji
Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru
🙏🙏♥️♥️ Waheguru ji mehar kri sabh da bhala kare waheguru ji waheguru ji waheguru ji waheguru ji waheguru ji ka Khalsa waheguru ji ki fateh ♥️♥️🙏🙏
Waheguru ji tu datata datara tera ditta khaawana 🙏🙏🙏🙏🙏🙏🙏🙏🙏🙏🙏🙏
Waheguru ji mehr karo ji 🌹🌹🌹🌹🌹🌹🌹🌹🌹🌹🌹🌹🌹🙏🙏🙏🙏🙏🙏🙏🙏🙏🙏🙏🙏🙏🙏🙏
❤Satnam Shri waheguru sahib ji ❤Dhan Dhan shri guru Arjun Dev ji sahib ji ❤sarbat da bhala karo ji parivar te mehar rakho ji kirpa karo ji ❤❤❤❤❤
Dhan.Gruu.Ramdass.ji.Dhan.Babba.Drep.Singj.Ji.Sab.Tha.Bhala.Kro.Ji
Satnam Sri Weheguru Sahib ji Dhan Dhan Guru Ramdas ji Mere privar te sada kirpa te mehar kro ji 🌹🌹🌹💐💐❤️🤲🙏🏻🙏🏻🙏🏻🙏🏻🙏🏻
WaheGuru Ji Jastaj nu sumat bakhshna Ji Vidya da daan bakhshna Ji har medano fate karna Ji jit dena Ji safar sukhale karna Ji sab di sehta theek karo Ji shukrana shukrana 🙏 🌻 🎉
🙏
WaheGuru Ji Dhan Dhan Guru Ram Dass Ji mehar karo Ji meri buchi di sehta theek karo Ji depration theek karo Ji sukh shanti deo Ji Guru Dware naal Guru di bani naal jorho Ji kam krodh lob moh hankar door karo Ji shukrana shukrana 🙏 🌻
Waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru waheguru Ji 🙏💐🙏💐💐🙏💐🙏💐🙏💐🙏💐🙏💐💐💐💐💐🙏💐🙏🙏💐🙏🙏
WaheGuru Ji Gudia Sartaj nu mila ke rakhna Ji Sohna bucha ya biba di daat bakhshna Ji kam krodh lob moh hankar door karo Ji sara pariwar piar naal Rehan Ji deh arogta bakhshna Ji shukrana shukrana 🙏 🌻
Waheguru ji❤
Waheguru ji mehar kreo sab te 🙏🙏
WaheGuru Ji Gudia Sartaj our family bless with good health n happiness and sumat sikhi da daan bakhshna Ji sada pariwar piar naal mila ke rakhna Ji mera guacha saman mil jai Ji 🙏 🎉shukrana 🎉shukrana 🌻
🌷🙏🏻🙏🏻🙏🏻🙏🏻🌷waheguruji!! taap gyaa prabh aap mitaaya jan k laaj rakhaaii , saadh sangat te sabh fal paaye satgur ke bal jaaii....🌷🌷waheguruji waheguruji waheguruji 🌷🌷halat palat prabh dove swaare hamra gun avgun na bichaarya, atal bachan Nanak gur tera safal kar mastak dhaarya!!🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻🌷🙏🏻
Waheguru ji
Satnaam waheguru ji mehr karen sab te ang sang sahai hoven ji pariwaar wich sukh hove ji koi bhukha na sove mehr karo ji sab te
❤❤❤❤❤❤🎉🎉🎉🎉
🙏❤🙏
WaheGuru Ji Preet paal veer Ji de Bajaj Life insurance company to kase jita Dena ji Gudia da paper clear kra do Ji job banai rakhna Ji shukrana shukrana 🙏 🌻 🎉
Satnam satnam satnam ji Waheguru Waheguru Waheguru Ji 🌹🌹🌷🌷🙏🙏🙏🙏
ਵਾਹਿਗੁਰੂ ਜੀ
ਵਾਹਿਗੁਰ ਜੀ🙏🏻🙏🏻
Dhan Dhan Sri Guru Ramdas Ji 🙏💐🙏💐🙏💐🙏💐🙏💐Waheguru Ji 💐💐💐💐💐
ਧੰਨ ਧੰਨ ਗੁਰੂਰਾਮਦਾਸ ਜੀ
Satnam shri waheguru ji mehar kareo 🙇♂️🙏❤️
Waheguru ji 🎉🎉🎉🎉🎉
Waheguru ji 🙏
Waheguru ji
Satnam shri waheguru ji 🌹🌹🌹🌹🌹🌹🌹🌹🌹🌹🌹
Waheguru ji🙏🙏🙏🙏🙏🙏🙏🙏🙏🙏🙏🙏🙏🙏🙏🙏
ਵਾਹਿਗੁਰੂ ਜੀ
❤ satnaam Sri waheguru sahib ji 🙏
Waheguru jee Maher karo sab tha
Waheguru ji
Satnam waheguru ji🙏🙏 🌹🌹
Satnam shree waheguru sahib ji ❤️🙏🙏🌹🌹🌹
Waheguru ji
Satnam shri waheguru ji 🌹🌹🌹🌹🌹🌹
Satnam waheguru ji🙏🙏 🌹🌹