ਰੋਮ ਰੋਮ ਸਿਮਰਨ ਕਿਉਂ ਜਰੂਰੀ?

Поделиться
HTML-код
  • Опубликовано: 8 ноя 2024

Комментарии • 38

  • @Jaswinderkaur-km5px
    @Jaswinderkaur-km5px 2 месяца назад +2

    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਪ੍ਰਵਾਨ ਕਰਿੳ ਵਾਹਿਗੁਰੂ ਜੀ ਤੁਹਾਡਾ ਬਹੁਤ ਬਹੁਤ ਸ਼ੁਕਰੀਆ ਮਿਹਰਬਾਨੀ ਵਾਹਿਗੁਰੂ ਜੀ ਮੇਹਰ ਕਰੋ ਵਾਹਿਗੁਰੂ ਜੀ 🙏🏻🙏🏻🙏🏻 ਅੰਮ੍ਰਿਤ ਵੇਲੇ ਦੀ ਦਾਤ ਬਖਸ਼ੋ ਵਾਹਿਗੁਰੂ ਜੀ ਅੰਮ੍ਰਿਤ ਵੇਲਾ ਸੰਭਾਂਲਣ ਦੀ ਦਾਤ ਬਖਸ਼ੋ ਵਾਹਿਗੁਰੂ ਜੀ 🙏🏻🙏🏻🙏🏻🙏🏻🙏🏻🙏🏻

  • @charanjitbhullar4090
    @charanjitbhullar4090 2 месяца назад

    Wahaguru ji 🙏 wahaguru ji 🙏 wahaguru ji 🙏 wahaguru ji 🙏 wahaguru is

  • @surindermahendra7824
    @surindermahendra7824 2 месяца назад

    Waheguru ji🙏lakh lakh shuker hai

  • @nanakji5936
    @nanakji5936 2 месяца назад

    ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥
    ਜੁਗੁ ਜੁਗੁ ਭਗਤੀ ਆਖਿ ਵਖਾਣੀ ॥
    ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥
    ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥
    ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥
    ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥
    ਗੁਰੂ ਪਿਆਰੀ ਸਾਧ-ਸੰਗਤ ਜੀ ਗੁਰਮੁਖ ਜਨ ਹਰ ਜੁੱਗ ਦੇ ਵਿੱਚ ਮਾਲਕ ਦੀ ਲੋਕਾਈ ਨੂੰ ਭਗਤੀ ਮਾਰਗ ਦਿ੍ੜ ਕਰਵਾਉਂਦੇ ਆ ਰਹੇ ਹਨ॥ਉਹ ਬਾਣੀ ਮੁੱਖ ਤੋਂ ਬੋਲਦੇ ਹਨ ਜੋ ਕਿ ਹਰ ਜੁੱਗ ਦੇ ਵਿੱਚ ਇੱਕੋ ਹੀ ਬਾਣੀ(ਗੁਰ,ਜੁਗਤੀ)ਹੈ ਪਰ ਗੁਰੂ ਗਰੰਥ ਜੀ ਸੋਝੀ ਦੇ ਰਹੇ ਹਨ ॥ ਗੁਰਬਾਣੀ ਗੁਰੂ ਆਪਣੀ ਮੋਹਰ ਲਾ ਕੇ ਆਖ ਰਹੇ ਹਨ ਕਿ ਉਹ ਬਾਣੀ ਉਹੀ ਭਗਤ ਜਨ ਬੋਲਦੇ ਹਨ ਜਿੰਨਾ੍ਂ ਦੀ ਲਿਵ(ਜੋਤ ਚ ਜੋਤ ਮਿਲ ਜਾਣਾ) ਮਾਲਕ ਨਾਲ ਜੁੜੀ ਹੈ ਜੋ ਹਰ ਸਮੇਂ ਨੇਤਰਾਂ ਦੇ ਸਾਹਮਣੇ ਮਾਲਕ ਦੇ ਮਹਿਲ ਚ ਵਸਦੇ ਹਨ ਉਹਨਾਂ ਦੀ ਰਸਨਾਂ ਤੋਂ ਬੋਲੀ ਜਾਣ ਵਾਲੀ ਬਾਣੀ ਹੀ ਉੱਤਮ ਅੰਮਿ੍ਤ ਅਤੇ ਸੱਚੀ ਹੈ ਜੋ ਕਿ ਆਪਾਂ ਸੁਣਨੀ ਹੈ....
    ਪ੍ਰਭ ਕੀ ਅਕਥ ਕਹਾਣੀ ॥
    ਜਨ ਬੋਲਹਿ ਅੰਮ੍ਰਿਤ ਬਾਣੀ ॥
    ਨਾਨਕ ਦਾਸ ਵਖਾਣੀ ॥
    ਗੁਰ ਪੂਰੇ ਤੇ ਜਾਣੀ ॥
    ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥
    ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥
    ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥
    ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥
    ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥
    ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥
    ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥
    ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀ ਕਰਮਿ ਧਿਆਈ ॥
    ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥
    ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈ॥
    ਨਾਨਕ ਆਪਿ ਦਇਆਲੁ ਹੋਇ ਨਾਮੇ ਲਿਵ ਲਾਈ ॥੪॥
    ਗੁਰ ਪੂਰੇ ਕੀ ਬਾਣੀ ॥
    ਪਾਰਬ੍ਰਹਮ ਮਨਿ ਭਾਣੀ ॥
    ਨਾਨਕ ਦਾਸਿ ਵਖਾਣੀ ॥
    ਨਿਰਮਲ ਅਕਥ ਕਹਾਣੀ ॥

    ਬੋਲੇ ਸਾਹਿਬ ਕੈ ਭਾਣੈ ॥
    ਦਾਸੁ ਬਾਣੀ ਬ੍ਰਹਮੁ ਵਖਾਣੈ ॥
    ਨਾਨਕ ਪ੍ਰਭ ਸੁਖਦਾਈ ॥
    ਜਿਨਿ ਪੂਰੀ ਬਣਤ ਬਣਾਈ ॥੨॥
    ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥

  • @nanakji5936
    @nanakji5936 2 месяца назад +1

    ਵਾਹਿਗੁਰੂ ਜੀ ਕਾ ਖਾਲਸਾ
    ਵਾਹਿਗੁਰੂ ਜੀ ਕੀ ਫਤਿਹ ਜੀ
    ਪ੍ਰਮਾਤਮਾ ਜੀ ਦੀ ਕ੍ਰਿਪਾ ਸਦਕਾ 2010 ਤੋਂ ਜੀਵਨ ਵਿਚ ਬਦਲਾਅ ਆਉਣਾ ਸ਼ੁਰੂ ਹੋ ਗਿਆ, ਪਰ ਇਹ ਬਦਲਾਅ ਸਰੀਰ ਦਾ ਸੀ ਮਨ ਦਾ ਤਾਂ ਕੁਝ ਗਿਆਨ ਹੀ ਨਹੀ ਸੀ, ਗੁਰਬਾਣੀ ਗੁਰੂ ਜੀ ਨੂੰ ਪੜਨ ਦੀ ਰੁਚੀ ਵੱਧ ਗਈ, ਗੁਰਬਾਣੀ ਗੁਰੂ ਜੀ ਦੀ ਵਿਚਾਰ ਸਰਵਣ ਕਰਨੀ ਫਿਰ ਇਕ ਗੁਰੂ ਪਿਆਰਾ ਮਿਲਿਆ ਜਿਸ ਨੇ ਦੱਸਿਆ ਕਿ ਅਸੀਂ ਪਰਮਾਤਮਾ ਨੂੰ ਮਿਲਣ ਦੇ ਲਈ ਇਸ ਸੰਸਾਰ ਤੇ ਆਏ ਹੋਏ ਹਾਂ ਤਾਂ ਮਨ ਵਿਚ ਚਾਅ ਪੈਦਾ ਹੋਇਆ ਕਿ ਮੈਨੂੰ ਵੀ ਦੱਸੋ ਕਿਵੇਂ ਮਿਲਿਆ ਜਾ ਸੱਕਦਾ ਹੈ ਮਾਲਕ ਨੂੰ, ਉਸਨੇ ਦੱਸਿਆ ਕਿ ਵਾਹਿਗੁਰੂ ਵਾਹਿਗੁਰੂ ਬੋਲ ਬੋਲ ਕੇ, ਬੱਸ ਫਿਰ ਕੀ ਸੀ ਹਰ ਸਮੇਂ ਵਾਹਿਗੁਰੂ ਵਾਹਿਗੁਰੂ ਬੋਲਣਾ ਸ਼ੁਰੂ ਕਰ ਦਿੱਤਾ, ਉਸਨੇ ਦੱਸਿਆ ਕਿ ਭਾਈ ਸੇਵਾ ਸਿੰਘ ਜੀ ਇਹ ਗਿਆਨ ਦੇ ਰਹੇ ਨੇ, ਆਪਣੀ ਡਿਊਟੀ ਤੋਂ ਵੀ ਰਿਟਾਇਰਮੈਂਟ ਲੈਣ ਦਾ ਫੈਸਲਾ ਕਰ ਲਿਆ ਕਿ ਬੱਸ ਮੋਗੇ ਜਾਣਾ ਹੈ ਤੇ ਪਰਮਾਤਮਾ ਦੀ ਪ੍ਰਾਪਤੀ ਕਰਨੀ ਹੈ ਆਪਣੇ ਅਸਲੀ ਮਾਤਾ ਪਿਤਾ ਦੇ ਦਰਸ਼ਨ ਕਰਨੇ ਹਨ, ਸਮੇਂ ਵਿੱਚ ਬਦਲਾਅ ਆਇਆ ਮੇਰਾ ਨਾਲ ਮੇਰੇ ਹੋਰ ਸੰਗੀ ਸਾਥੀ ਵੀ ਇਹ ਫੈਸਲਾ ਲੈ ਚੁੱਕੇ ਸਨ ਕਿ ਅਸੀਂ ਸਾਰੇ ਮੋਗੇ ਜਾ ਕੇ ਪਰਮਾਤਮਾ ਦੀ ਭਗਤੀ ਕਰਨੀ ਹੈ ਫਿਰ ਉਹਨਾਂ ਵਿਚੋਂ ਭਾਈ ਤਲਵਿੰਦਰ ਸਿੰਘ ਜੀ ਅਤੇ ਭਾਈ ਭਰਭੂਰ ਸਿੰਘ ਜੀ ਦੀ ਵਿਚਾਰ ਭਾਈ ਸਾਹਿਬ ਭਾਈ ਸੁਖਵਿੰਦਰ ਸਿੰਘ ਜੀ ਚਮਕੌਰ ਸਾਹਿਬ ਵਾਲਿਆਂ ਨਾਲ ਹੋਈ ਤੇ ਇਹਨਾਂ ਨੂੰ ਗੁਰ (ਜੁਗਤੀ) ਦਾ ਗਿਆਨ ਪ੍ਰਾਪਤ ਹੋਇਆ, ਭਾਈ ਤਲਵਿੰਦਰ ਸਿੰਘ ਜੀ ਨੇ ਮੇਰੇ ਨਾਲ ਗੁਰ (ਜੁਗਤੀ) ਦੀ ਵਿਚਾਰ ਕੀਤੀ ਮੈਂ ਇਹਨਾਂ ਤੇ ਯਕੀਨ ਨਹੀ ਕੀਤਾ ਕਿਉਂਕਿ ਆਪਣੇ ਕੋਲ ਗਿਆਨ ਜਾਇਦਾ ਸੀ ਇਸ ਲਈ, ਥੋੜੇ ਸਮੇਂ ਬਾਦ ਫਿਰ ਵਿਚਾਰ ਹੋਈ ਭਾਈ ਤਲਵਿੰਦਰ ਸਿੰਘ ਜੀ ਨਾਲ ਮੈਨੂੰ ਕਹਿੰਦੇ ਨੱਕ ਤੇ ਧਿਆਨ ਲਾ ਕੀ ਦਿਸ ਰਿਹਾ ਹੈ, ਮੈਂ ਕਿਹਾ ਨੱਕ ਤਾਂ ਨਜ਼ਰ ਨਹੀ ਆ ਰਿਹਾ ਪਰ ਕੁਝ ਧੂਆਂ ਧੂਆਂ ਨਜ਼ਰ ਆ ਰਿਹਾ ਹੈ ਮੈਨੂੰ ਕਹਿੰਦੇ ਬੱਸ ਇਸ ਨੂੰ ਦੇਖੀ ਜਾਣਾ ਹੈ ਤੇ ਭਾਈ ਸਾਹਿਬ ਤੋਂ ਗੁਰ ਲੈ ਕੇ ਗੁਰ ਦੀ ਕਮਾਈ ਕਰਨੀ ਆਪਣਾ ਸਾਰਾ ਗਿਆਨ ਛੱਡ ਦੇਣਾ, ਬੱਸ ਉਸ ਦਿਨ ਤੋਂ ਪਰਮਾਤਮਾ ਜੀ ਨੇ ਆਪਣੇ ਚਰਨਾਂ ਵਿੱਚ ਜੋੜ ਕੇ ਰੱਖਿਆ ਹੈ, ਦਸੰਬਰ ਮਹੀਨੇ 2017 ਤੋਂ ਮਨ ਦਾ ਜਨਮ ਹੋਇਆ ਹੈ, ਬਹੁਤ ਦਇਆ ਕੀਤੀ ਹੈ ਪਰਮਾਤਮਾ ਜੀ ਨੇ ਜੋ ਆਪਣੇ ਪ੍ਰਕਾਸ਼ ਰੂਪ ਦੇ ਦਰਸ਼ਨ ਕਰਵਾ ਰਹੇ ਨੇ, ਮਨ ਹਰ ਸਮੇਂ ਭਗਤੀ ਵਿਚ ਰਹਿੰਦਾ ਹੈ, ਗੁਰੂ ਪਿਆਰਿਓ ਹੁਣ ਤਾਂ ਬਹੁਤ ਸੌਖਾ ਹੈ ਕਿਤੇ ਜਾਣ ਦੀ ਵੀ ਜਰੂਰਤ ਨਹੀਂ ਲਾਈਵ ਗੁਰਮੁਖ ਪਿਆਰਿਆਂ ਤੋਂ ਆਪਾਂ ਗੁਰ ਲੈ ਸਕਦੇ ਹਾਂ ਬਸ ਵਿਸ਼ਵਾਸ ਦਾ ਮਾਰਗ ਹੈ ਮਨ ਕਰਕੇ ਭਗਤੀ ਕਰਨੀ ਹੈ ਕਿਤੇ ਵੀ ਰਹਿ ਕੇ ਅਸੀਂ ਭਗਤੀ ਕਰ ਸਕਦੇ ਹਾਂ। ਗੁਰਬਾਣੀ ਗੁਰੂ ਜੋ ਕਹਿ ਰਹੇ ਹਨ ਉਹ ਹੁਣ ਅਸੀਂ ਕਰ ਰਹੇ ਹਾਂ ਇਕ ਇਕ ਗੁਰਬਾਣੀ ਗੁਰੂ ਦਾ ਬਚਨ ਸਮਝ ਆਉਣ ਲੱਗ ਪਿਆ ਹੈ, ਜੋ ਗੁਰਮੁਖਿ ਪਿਆਰਾ ਸਾਨੂੰ ਵਾਹਿਗੁਰੂ ਵਾਹਿਗੁਰੂ ਬੋਲਣ ਨੂੰ ਕਹਿੰਦਾ ਸੀ ਉਸ ਨੂੰ ਵੀ ਇਸ ਗਿਆਨ ਬਾਰੇ ਦੱਸਿਆ ਪਰ ਉਸ ਕੋਲ ਆਪਣਾ ਗਿਆਨ ਅਤੇ ਪਹਿਰਾਵਾ ਹੋਣ ਕਰਕੇ ਉਸ ਨੂੰ ਗੁਰ ਦਾ ਗਿਆਨ ਚੰਗਾ ਨਹੀ ਲੱਗਿਆ ਅਤੇ ਉਹ ਇਸ ਮਾਰਗ ਤੇ ਚੱਲ ਨਹੀ ਸਕਿਆ। ਇਹ ਮੇਰਾ ਆਪਣਾ ਪ੍ਰੈਕਟੀਕਲ ਹੈ ਸੋ ਪ੍ਰੈਕਟੀਕਲ ਸ਼ੇਅਰ ਕਰਦਿਆਂ ਕੋਈ ਗਲਤੀ ਹੋ ਗਈ ਹੋਵੇ ਤਾਂ ਮੁਆਫ ਕਰਨਾ ਜੀ। ਵਿਚਾਰ ਕਰਨ ਦੇ ਲਈ 9781836326 ਇਸ ਨੰਬਰ ਤੇ ਸੰਪਰਕ ਕਰ ਸਕਦੇ ਹੋ।
    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

  • @malkeatsingh7982
    @malkeatsingh7982 Месяц назад

    Waheguru dhanwaad jio.

  • @gurpreetkaur2665
    @gurpreetkaur2665 9 дней назад

    Veerji bahut bahut dhanwaad 🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏

  • @sukhdevkaur9697
    @sukhdevkaur9697 2 месяца назад

    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀਓ 🙏 ❤❤❤❤❤❤🙏

  • @HardeepKaur-ds7vl
    @HardeepKaur-ds7vl 2 месяца назад

    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ 🙏🙏🙏

  • @harjitsohi6520
    @harjitsohi6520 Месяц назад

    🙏🙏🙏🙏🙏🙏

  • @nanakji5936
    @nanakji5936 2 месяца назад

    ਐਸਾ ਸਿਮਰਨੁ ਕਰਿ ਮਨ ਮਾਹਿ ॥ ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ ॥ ਜਿਹ ਸਿਮਰਨਿ ਨਾਹੀ ਨਨਕਾਰੁ ॥ ਮੁਕਤਿ ਕਰੈ ਉਤਰੈ ਬਹੁ ਭਾਰੁ ॥ ਨਮਸਕਾਰੁ ਕਰਿ ਹਿਰਦੈ ਮਾਹਿ ॥ ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥ ਜਿਹ ਸਿਮਰਨਿ ਕਰਹਿ ਤੂ ਕੇਲ ॥ ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥ ਸੋ ਦੀਪਕੁ ਅਮਰਕੁ ਸੰਸਾਰਿ ॥ ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥
    🙏🌹🙏
    ਸਿਮਰਨ ਕੀ ਹੈ ਮਨ ਨੇ ਕਰਨਾ ਨਾ ਕਿ ਤਨੁ ਨੇ ਇਹ ਸਮਝੋ
    ਪੋਡਕਾਸਟ ਕਰਨ ਕਰਕੇ ਹੋਰ ਜੀਵ ਭਰਮ ਚ ਹੀ ਪੈਣ ਕਿਉਂਕਿ ਜੋ ਸਿਮਰਨ ਗੁਰਬਾਣੀ ਗੁਰੂ ਜੀ ਸਮਝਾ ਰਹੇ ਹਨ ਉਹ ਅਸੀਂ ਸਮਝ ਹੀ ਨਹੀਂ ਰਹੇ ਸਿਰਫ਼ ਅੱਖਰਾਂ ਚ ਬੋਲਣਾ ਹੀ ਸਿਮਰਨ ਸਮਝ ਬੈਠੇ ਹਾਂ.
    ਮੁਆਫ਼ ਕਰਨਾ ਜੀ ਅਸੀਂ ਸਿਮਰਨ ਦੇ ਵਿਰੋਧੀ ਨਹੀਂ ਅਸੀਂ ਉਸ ਸਿਮਰਨ ਦੀ ਵਿਚਾਰ ਕਰ ਰਹੇ ਜੋ ਗੁਰੂ ਗ੍ਰੰਥ ਸਾਹਿਬ ਚ ਲਿਖ ਸਾਨੂੰ ਦਿੱਤਾ ਗਿਆ ਕਿ ਆਹ ਸਿਮਰਨ ਕਰਨਾ ਹੈ ਤਾਂ ਕਿ ਅਸੀਂ ਮੁਕਤੀ ਪ੍ਰਾਪਤ ਕਰ ਸਕੀਏ
    🌹🙏🌹
    ਹਰਿ ਆਰਾਧਿ ਨ ਜਾਨਾ ਰੇ ॥
    ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥
    ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥
    ਰਹਤ ਅਵਰ ਕਛੁ ਅਵਰ ਕਮਾਵਤ ॥
    ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥
    ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥
    ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ
    ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥
    ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥
    ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥
    ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥
    ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥
    ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥
    ਰਸਨਾ ਨਾਮੁ ਸਭੁ ਕੋਈ ਕਹੈ ॥
    ਸਤਿਗੁਰੁ ਸੇਵੇ ਤਾ ਨਾਮੁ ਲਹੈ ॥
    ਬੰਧਨ ਤੋੜੇ ਮੁਕਤਿ ਘਰਿ ਰਹੈ ॥
    ਗੁਰਸਬਦੀ ਅਸਥਿਰੁ ਘਰਿ ਬਹੈ ॥੧॥
    ਮੇਰੇ ਮਨ ਕਾਹੇ ਰੋਸੁ ਕਰੀਜੈ ॥
    ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥
    ਆਓ ਸਿਮਰਨ ਸਮਝੀਏ
    ਕਿ ਅੰਤ ਸਮੇਂ ਜੀਵ ਜ਼ੇਕਰ ਪਤਨੀ,ਧੀਆਂ -ਪੁੱਤਰ, ਘਰ -ਬਾਰ ਨੂੰ ਸਿਮਰਦਾ ਹੈ ਤਾਂ ਉਹ ਜੂਨਾਂ ਚ ਚਲਾ ਜਾਂਦਾ ਹੈ,
    ਜ਼ੇਕਰ ਨਾਰਾਇਣ ਜੀ ਨੂੰ ਸਿਮਰਦਾ ਹੈ ਤਾਂ ਨਾਰਾਇਣ ਜੀ ਦੇ ਹਿਰਦੇ ਚ ਵਸ ਜਾਂਦਾ ਹੈ ਤੇ ਮੁਕਤੀ ਪ੍ਰਾਪਤ ਕਰ ਲੈਂਦਾ ਹੈ,
    ਪਰ ਸਿਮਰਨ ਕਰਦਾ ਕਿਵੇਂ ਹੈ ਇਹ ਸਮਝਣਾ ਬਹੁਤ ਜਰੂਰੀ ਹੈ, ਇਹ ਹੀ ਅਸਲੀ ਸਿਮਰਨ ਹੈ ਜੋ ਕਿ ਮਨ ਵਾਸਤੇ ਮੁਕਤੀ ਮਾਰਗ ਹੈ!
    ਗੂਜਰੀ ॥
    ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
    ਸਰਪ ਜੋਨਿ ਵਲਿ ਵਲਿ ਅਉਤਰੈ ॥੧॥
    ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥
    ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
    ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥
    ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
    ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥
    ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
    ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥
    ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
    ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥
    ਭੁੱਲਾਂ ਦੀ ਖਿਮਾਂ ਬਖਸ਼ਣਾ ਜੀ
    🙏🌹🙏
    ਅੱਸੀ ਅੱਠ ਪੱਚੀ
    ਅਥਾਹਟ ਦੋ ਪੰਤਾਲੀ
    ਤੇ ਵਿਚਾਰ ਕਰ ਸਕਦੇ ਹੋ ਜੀ

  • @DharampreetSingh-mo7dm
    @DharampreetSingh-mo7dm 2 месяца назад

    Waheguru ji

  • @KINGGAMING-oy2pl
    @KINGGAMING-oy2pl 2 месяца назад

    ਵਾਹਿਗੁਰੂ ਜੀ

  • @harjinder821
    @harjinder821 2 месяца назад

    Waheguru

  • @nanakji5936
    @nanakji5936 2 месяца назад

    ਵਾਹਿਗੁਰੂ ਜੀ 🙏 🙏
    ਮਾਲਕ ਨੇ ਕਿਰਪਾ ਕੀਤੀ ਕਿ ਦਾਸ ਦੇ ਮਨ ਵਿਚ ਵਾਹਿਗੁਰੂ ਜੀ ਦੇ ਮਿਲਾਪ ਲਈ ਤੜਫ਼ ਪੈਦਾ ਹੋਈ ਤੇ ਫਿਰ ਦਾਸ ਨੇ ਗੁਰਬਾਣੀ ਪੜਨੀ ਨਿੱਤਨੇਮ ਕਰਨਾ ਸ਼ੁਰੂ ਕੀਤਾ ਤੇ ਫਿਰ ਹੋਰ ਜੀਵਾਂ ਦੇ ਨਾਲ ਵਿਚਾਰਾਂ ਨੂੰ ਸੁਣ ਕੇ ਪਤਾ ਚੱਲਿਆ ਕਿ ਪਰਮਾਤਮਾ ਦੀ ਪ੍ਰਾਪਤੀ ਲਈ ਸਿਮਰਨ ਬਹੁਤ ਜ਼ਰੂਰੀ ਹੈ ਫਿਰ ਵਾਹਿਗੁਰੂ ਸ਼ਬਦ ਦਾ ਸਿਮਰਨ ਕਰਨਾ ਸ਼ੁਰੂ ਕਰ ਦਿੱਤਾ ਸਿਮਰਨ ਵੀ ਇਨ੍ਹਾਂ ਜ਼ਿਆਦਾ ਕਿ ਹਰ ਵਕਤ ਹੀ ਵਾਹਿਗੁਰੂ ਵਾਹਿਗੁਰੂ ਕਰੀ ਜਾਣਾ। ਤੇ ਫਿਰ ਅਜਿਹੇ ਪਰੈਕਟੀਕਲ ਹੋਣੇ ਸ਼ੁਰੂ ਹੋ ਗਏ ਜਿਵੇਂ ਕਿ ਕੰਨਾਂ ਦੇ ਵਿਚ ਆਵਾਜ਼ਾਂ ਆਉਣੀਆਂ ਸ਼ੁਰੂ ਹੋ ਗਈਆਂ ਤੇ ਹੋਰ ਵੀ ਬਹੁਤ ਕੁਝ ਹੋਣ ਲੱਗ ਪਿਆ ਜਿਸ ਬਾਰੇ ਦੱਸਣਾ ਮੁਸ਼ਕਿਲ ਲਗਦਾ ਹੈ ਤੇ ਜਿਸ ਨਾਲ ਮਨ ਨੇ ਡਰਨ ਸ਼ੁਰੂ ਕਰ ਦਿੱਤਾ ਤੇ ਰਾਤ ਨੂੰ ਨੀਂਦ ਆਉਣੀ ਵੀ ਘੱਟ ਗਈ ਤੇ ਸ਼ਰੀਰ ਦਾ ਸੰਤੁਲਨ ਖਰਾਬ ਹੋਣ ਲੱਗ ਪਿਆ ਤੇ ਜੇ ਕਿਸੇ ਨੂੰ ਆਪਣਾ ਪਰੈਕਟੀਕਲ ਦੱਸਣਾ ਤਾਂ ਉਹਨਾਂ ਕਹਿਣਾ ਕਿ ਤੁਹਾਡੇ ਤੇ ਕਿਰਪਾ ਬਹੁਤ ਹੈ ਜਦੋਂ ਇਹ ਵਰਤਾਰੇ ਨੂੰ ਗੁਰਬਾਣੀ ਗੁਰੂ ਜੀ ਦੀ ਰੋਸ਼ਨੀ ਵਿੱਚ ਵਾਚਿਆ ਤਾਂ ਪਤਾ ਲੱਗਿਆ ਕਿ ਇਹ ਮਾਰਗ ਗੁਰਮਤਿ ਦਾ ਨਹੀਂ ਹੈ ਫਿਰ ਮਨ ਵਿਚ ਬੜਾ ਪਛਤਾਵਾ ਹੋਇਆ ਕਿ ਸੱਚੇ ਪਾਤਸ਼ਾਹ ਮੈਂ ਤਾਂ ਤੇਰੀ ਖੋਜ਼ ਵਿਚ ਚੱਲਿਆ ਸੀ ਮੈ ਤਾਂ ਮਾਰਗ ਤੋ ਹੀ ਭੜਕ ਗਿਆ । ਫਿਰ ਇਕ ਦਿਨ ਵਾਹਿਗੁਰੂ ਜੀ ਦੀ ਕਿਰਪਾ ਸਦਕਾ ਗੁਰਮੁਖ ਪਿਆਰੇ ਭਾਈ ਸੁਖਵਿੰਦਰ ਸਿੰਘ ਚਮਕੌਰ ਸਾਹਿਬ ਵਾਲਿਆਂ ਨਾਲ ਗੁਰਬਾਣੀ ਗੁਰੂ ਜੀ ਦੇ ਅਨੁਸਾਰ ਵਿਚਾਰ ਚਰਚਾ ਹੋਈ ਤੇ ਉਹਨਾਂ ਦੇ ਕੋਲੋਂ ਅਸਲੀ ਮਾਰਗ ਗੁਰ (ਜੁਗਤ) ਦੀ ਸਿਖ ਸੁਣੀ ਤੇ ਆਪ ਮਾਲਕ ਵਾਹਿਗੁਰੂ ਜੀ ਨੇ ਕਿਰਪਾ ਕਰਕੇ ਕਮਾਈ ਕਰਵਾਈ ਤੇ ਉਸ ਰੂਪ ਦੇ ਦਰਸ਼ਨ ਹੋਣੇ ਸ਼ੁਰੂ ਹੋ ਗਏ ਤੇ ਜਿਸ ਨੂੰ ਗੁਰਬਾਣੀ ਗੁਰੂ ਜੀ ਦੇ ਵਿਚ ਆਦਿ ਸਚੁ ਕਿਹਾ ਗਿਆ ਹੈ ਤੇ ਵਾਹਿਗੁਰੂ ਜੀ ਦੀ ਕਿਰਪਾ ਸਦਕਾ ਅੱਜ ਵੀ ਹੋ ਰਹੇ ਹਨ ਅਤੇ ਜਿਸ ਦੇ ਦਰਸ਼ਨ ਕਰਨ ਨਾਲ ਸਾਡਾ ਮੁੱਖ ਵੀ ਉਜਲਾ ਹੁੰਦਾ ਹੈ ਜਿਥੇ ਫਿਰ ਜੀਵ ਦੀ ਚੁਰਾਸੀ ਤੋਂ ਛੁੱਟੀ ਹੁੰਦੀ ਹੈ ਇਹ ਜੋ ਗੁਰਮੁਖ ਅੱਜ ਕਲਯੁਗ ਦੇ ਸਮੇਂ ਦੇ ਵਿਚ ਗਿਆਨ ਕਰਵਾ ਰਹੇ ਹਨ ਇਹ ਸਾਰਾ ਗੁਰਬਾਣੀ ਗੁਰੂ ਜੀ ਦੇ ਅਨੁਸਾਰ ਹੀ ਹੈ ਪਰ ਕਮਾਈ ਕਰਕੇ ਹੀ ਪਤਾ ਚਲਦਾ ਹੈ ਜੀ। ਜ਼ਿਆਦਾ ਜਾਣਕਾਰੀ ਲਈ: ਨੋ ਸੱਤ ਸੱਤ ਨੋ ਸੱਤ ਸੱਤ ਇਕ ਦੋ ਦੋ ਨੋ ਤੇ ਵਿਚਾਰ ਕਰ ਸਕਦੇ ਹੋ ਜੀ 🙏
    ਭੁੱਲ ਚੁੱਕ ਦੀ ਖਿਮਾ ਕਰਨੀ ਜੀ 🙏

  • @SatnamWaheguru-1313-f4e
    @SatnamWaheguru-1313-f4e 2 месяца назад

    Waheguru g 🙏

  • @harjitsingh42
    @harjitsingh42 2 месяца назад

    🙏waheguru ji ⚘️ ⚘️⚘️⚘️⚘️

  • @AmanKaur-f3r
    @AmanKaur-f3r 2 месяца назад

    Waheguru neend te surti ch farak dasoge

  • @nanakji5936
    @nanakji5936 2 месяца назад

    ਵਾਹਿਗੁਰੂ ਜੀ ਨਾਮ ਕੀ ਹੈ?
    ਗੁਰਬਾਣੀ ਗੁਰੂ ਜੀ ਜਵਾਬ ਦਿੰਦੇ ਹਨ ਕੀ ਹੈ ਨਾਮ.....
    ਨਾਮ ਪ੍ਰਕਾਸ਼ ਹੈ ਪਰ ਨਾਮ ਪਛਾਣ ਓਹੀ ਜੀਵ ਕਰ ਸਕਦਾ ਜਿਹੜਾ ਜੀਵ ਆਪਣੇ ਮਨ ਭਾਵ ਜੋਤ ਸਰੂਪ ਦੀ ਆਪਣੇ ਆਪੇ ਦੀ ਪਛਾਣ ਕਰ ਲੈਂਦਾ ਹੈ ਭਾਵ ਜਿਨ੍ਹਾਂ ਦੀ ਜੋਤ ਪ੍ਰਗਟ ਹੋ ਜਾਂਦੀ ਹੈ!
    ਰੈਣਿ ਅੰਧਾਰੀ ਨਿਰਮਲ ਜੋਤਿ ॥
    ਨਾਮ ਬਿਨਾ ਝੂਠੇ ਕੁਚਲ ਕਛੋਤਿ ॥
    ਬੇਦੁ ਪੁਕਾਰੈ ਭਗਤਿ ਸਰੋਤਿ ॥
    ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥
    ਗੁਰ ਸਾਖੀ ਜੋਤਿ ਪਰਗਟੁ ਹੋਇ ॥
    ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥
    ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥
    ਨਾਮ ਪ੍ਰਕਾਸ਼ ਹੈ ਪ੍ਰਮਾਣ...
    ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
    ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
    ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥
    ਅਨਾਸ ਹੈਂ॥ਪ੍ਰਕਾਸ ਹੈਂ ॥
    ਕਿ ਅਚਲੰ ਪ੍ਰਕਾਸ ਹੈਂ ॥
    ਕਿ ਅਮਿਤੋ ਸੁਬਾਸ ਹੈਂ ॥
    ਕਿ ਅਜਬ ਸਰੂਪ ਹੈਂ ॥
    ਨਾਮ ਪ੍ਕਾਸ਼ ਜਿਸਦਾ ਕੋਈ ਰੰਗ ਰੂਪ ਚੱਕਰ ਚਿਹਨ ਨਹੀਂ ਹੈ॥ਪਰ ਉਹ ਨਾਮ ਨਜ਼ਰ ਕਿਵੇਂ ਆਉਂਦਾ ਹੈ ਜਦੋਂ ਆਪਾਂ ਸੱਚਾ ਗੁਰ ਲੈਕੇ ਭਰੋਸੇ ਨਾਲ ਕਮਾਉਂਦੇ ਹਾਂ ਫਿਰ ਗੁਰ ਸਾਨੂੰ ਨਾਮ ਦਿਖਾਉਦਾ ਹੈ॥
    ਸਦ ਹੀ ਨਾਮੁ ਵੇਖਹਿ ਹਜੂਰਿ ॥
    ਗੁਰ ਕੈ ਸਬਦਿ ਰਹਿਆ ਭਰਪੂਰਿ ॥
    ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥
    ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥
    ਨਾਮ ਦਿਸਦਾ ਕਿਸ ਤਰਾਂ ਦਾ ਹੈ..
    ਪਾਣੀ ਦੀ ਤਰਾਂ ਨਿਰਮਲ ਜ਼ਲ ਵਾਂਗ..
    ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥
    ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
    ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
    ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥
    ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥
    ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥
    ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥
    ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥
    ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥
    ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥
    ਭੁੱਲ ਚੁੱਕ ਦੀ ਖਿਮਾਂ ਬਖਸ਼ਣਾ ਜੀ
    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਵਾਹਿਗੁਰੂ ਜੀਓ 🙏🙏

  • @shappydaddi7665
    @shappydaddi7665 Месяц назад

    Paaji , do you give classes in Sacramento? Please reply

  • @KavitaSingh-ig9jk
    @KavitaSingh-ig9jk 2 месяца назад

    Bhut sahi bai ji✌️

  • @kintsugi2262
    @kintsugi2262 2 месяца назад

    🌸🌸🌸🌸🌸🌸🌸🌸🌸

  • @nanakji5936
    @nanakji5936 2 месяца назад

    ਵਾਹਿਗੁਰੂ ਜੀ ਦਾਸ ਨੇ ਲਗਭਗ 3 ਸਾਲ ਪਹਿਲਾਂ ਮਹਾਂਪੁਰਖਾਂ ਦੀ ਸੰਗਤ ਕੀਤੀ ਸੀ। ਦਾਸ ਪ੍ਰਮਾਤਮਾ ਨੂੰ ਲੱਭਣ ਲਈ ਥਾਂ-ਥਾਂ ਭਟਕਦਾ ਰਿਹਾ, ਉਸ ਪਰਮ ਮਾਤਾ ਪਿਤਾ ਨੂੰ ਲੱਭਣ ਲਈ ਕੀ-੨ ਨਹੀਂ ਕੀਤਾ ਕਿਉਂਕਿ ਦਾਸ ਦਾ ਕੋਈ ਦੁਨਿਆਵੀ ਪਿਤਾ ਨਹੀਂ ਸੀ, ਇਸ ਲਈ ਦਾਸ ਨੇ ਇਕ ਪਾਰਲੌਕਿਕ ਪਿਤਾ ਮਾਤਾ ਨੂੰ ਲੱਭਣ ਦਾ ਫੈਸਲਾ ਕੀਤਾ, ਅਤੇ ਇਸ ਸਭ ਵਿੱਚ ਦਾਸ ਬਦਨਾਮ ਵੀ ਬਹੁਤ ਹੋ ਗਿਆ ਅਤੇ ਸਿੱਖੀ ਤੋਂ ਦੂਰ ਵੀ ਹੋ ਗਿਆ ਯਾਨੀ ਆਫ ਦਾ ਟਰੈਕ ਵੀ ਗਿਆ, ਅੰਤ ਦਾਸ ਭਾਈ ਸੁਖਵਿੰਦਰ ਸਿੰਘ ਜੀ ਨੂੰ ਸੱਲੂ ਮਾਜਰਾ ਚਮਕੌਰ ਸਾਹਿਬ ਦੇ ਮਹਾਂਪੁਰਖਾਂ ਨਾਲ ਭਾਈ ਜੋਧਕਾ ਜੀ ਦੇ ਅਸਥਾਨ 'ਤੇ ਪਹਿਲੀ ਵਾਰ ਮਿਲਿਆ ਅਤੇ ਦਾਸ ਨੇ ਗੁਰੂ ਪ੍ਰਕਾਸ਼ ਦੇ ਪਹਿਲੀ ਵਾਰ ਦਰਸ਼ਨ ਕੀਤੇ ਹਜ਼ੇ ਦਾਸ ਨੇ ਜੁਗਤਿ ਨਹੀਂ ਲਈ ਸੀ ਪਰ ਦਰਸ਼ਨ ਹੋਣ ਨਾਲ ਮੇਰਾ ਵਿਸ਼ਵਾਸ ਪੱਕਾ ਹੋਰ ਹੋ ਗਿਆ ਕਿ ਗੁਰੂ ਜੀ ਅਜੇ ਵੀ ਹਨ। ਫਿਰ ਦਾਸ ਨੇ ਕਈ ਵਾਰ ਗੁਰੂ ਤੱਤ ਦੇ ਦਰਸ਼ਨ ਕੀਤੇ ਗੁਰਜੁਗਤਿ ਲੈਕੇ। ਅੱਜ ਦਾਸ ਦੇ ਸਾਰੇ ਭੁਲੇਖੇ ਨਾਸ ਹੋ ਗਏ ਹਨ ਕਿ ਅਸੀਂ ਸਾਰੇ ਗੁਰੂ ਤੱਤ ਵਿੱਚ ਹੀ ਰਹਿ ਰਹੇ ਹਾਂ। ਅਸੀਂ ਇਸ ਤੋਂ ਬਾਹਰ ਨਹੀਂ ਹਾਂ। ਦਾਸ ਬਿਕਰਮਜੀਤ ਸਿੰਘ ਲੁਧਿਆਣਾ।8195994496

  • @preetk9615
    @preetk9615 2 месяца назад +1

    Waheguru ji jado main Simran ya path karke chup hondi han tan lagda hai jinwe mere pure sharir ch dil dhadak reha hai eh ki hai kirpa karke daso

  • @VanCan13
    @VanCan13 2 месяца назад +1

    ਵਾਹਿਗੁਰੂ ਜੀ ਮੈਂ ਜਦੋ ਸਾਸ ਸਾਸ ਸਿਮਰਨ ਕਰਦਾ ਉਦੋਂ ਵੀ ਸਰੀਰ ਠੰਡਾ ਹੋ ਜਾਂਦਾ.

  • @rajk7031
    @rajk7031 2 месяца назад

    Too much adds

  • @GurpreetSingh-ym3zx
    @GurpreetSingh-ym3zx 2 месяца назад

    Waheguru eh pkhndi hh bhagti bolna da nhi dekhn da margg hh vchoo

    • @GurpreetSingh-ym3zx
      @GurpreetSingh-ym3zx 2 месяца назад

      @@VanCan13 waheguru dss nu jnde tusi phir kall da simrn kyu krde ho bharm bich ho app

    • @GurpreetSingh-ym3zx
      @GurpreetSingh-ym3zx 2 месяца назад

      Waheguru tusi babe bn ke Beth ge asli gurmukh ohi ne jina kmmai kiti

    • @GurpreetSingh-ym3zx
      @GurpreetSingh-ym3zx 2 месяца назад

      Sewa singh Dera bna ke Beth gia eh guemuka kirtiii ne parksh nll yod diya sirirra nll bhi maiya ta sewa singh te bhi paii h dalbir bhi thgg hh

  • @baljitsingh8757
    @baljitsingh8757 2 месяца назад

    Waheguru jee 🙏

  • @Kamal_sidhu_sarao
    @Kamal_sidhu_sarao 2 месяца назад

    Waheguru ji 🙏

  • @sandykaur3256
    @sandykaur3256 2 месяца назад

    Waheguru ji❤

  • @Kamal_sidhu_sarao
    @Kamal_sidhu_sarao 2 месяца назад

    Waheguru ji 🙏

  • @bikkrmjitsinghsingh7521
    @bikkrmjitsinghsingh7521 2 месяца назад

    Waheguru ji 🙏

  • @surjitsingh7771
    @surjitsingh7771 2 месяца назад

    Waheguru ji🙏