|| ਕਥਾ ਸਮਾਗਮ || ਸ਼੍ਰੀ ਦਸ਼ਮੇਸ਼ ਦਰਬਾਰ ਟਾਰਨੇਟ (ਅਸਟ੍ਰੇਲੀਆ) ||ਗਿਆਨੀ ਸਰਬਜੀਤ ਸਿੰਘ (ਲੁਧਿਆਣੇ ਵਾਲੇ) ||

Поделиться
HTML-код
  • Опубликовано: 21 окт 2024
  • ਇਹ ਕਥਾ ਜ਼ਰੂਰ ਸੁਣੋ
    LIVE KATHA
    GURUDWARA SHRI DASHMESH DARBAR
    TARNIET, AUSTRALIA

Комментарии • 6

  • @khushbrar4847
    @khushbrar4847 6 месяцев назад

    ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ

  • @khushbrar4847
    @khushbrar4847 6 месяцев назад

    😮ਵਾਹਿ ਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮੇ ਰੇ। ਸਾ ਰਿਆਂ ਦੁਖਾਂ ਦੇ‌ ਦਾਰੂ ਘਰ‌ ਪਰਿਵਾਰਤੇਸਦਾ ਮਿਹਰ ਭ ਰਿਆ ਹੱਥ ਰੱਖਿਉ ਜੀ

  • @skkiran8749
    @skkiran8749 6 месяцев назад

    Waheguru ji 🙏

  • @khushbrar4847
    @khushbrar4847 6 месяцев назад

    ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮੇਰੇ ਸਾਰਿਆਂ ਦੁੱਖਾਂ ਦੇ ਦਾਰੂ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਘਰ ਪਰਿਵਾਰ ਤੇ ਸਦਾ ਮਹਿਰ ਭਰਿਆ ਹੱਥ ਰੱਖੳ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਅਣਜਾਣ ਬੱਚੀ ਨੂੰ ਨਿੱਤਨੇਮ ਨਾਲ ਜੋੜੋ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਅਣਜਾਣ ਬੱਚੀ ਦੀ ਭੁੱਲ ਚੁੱਕ ਮੁਆਫ ਕਰਕੇ ਅਣਜਾਣ ਬੱਚੀ ਨੂੰ ਅੰਮ੍ਰਿਤ ਵੇਲੇ ਦੀ ਦਾਤ ਬਖਸ਼ੋ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਅਣਜਾਣ ਬੱਚੀ ਦੀ ਅਰਦਾਸ ਬੇਨਤੀ ਮਨਜ਼ੂਰ ਕਰਕੇ ਅਸੀਂ ਸਾਰਾ ਪਰਿਵਾਰ ਬੱਚਿਆਂ ਸਮੇਤ ਤੇ ਬੱਚਿਆਂ ਦੇ ਬੱਚਿਆਂ ਨਾਲ ਆਪ ਜੀ ਦੇ ਦਰ ਤੇ ਜਾ ਕੇ ਦਰਸ਼ਨ ਦੀਦਾਰੇ ਕਰੀਏ ਇਸ਼ਨਾਨ ਕਰੀਏ ਸੇਵਾ ਸਿਮਰਨ ਕਰੀਏ ਤੇ ਕੋਟਿਨ ਕੋਟਿ ਸ਼ੁਕਰਾਨੇ ਦੀ ਦਾਤ ਬਖਸ਼ੋ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਅਣਜਾਣ ਬੱਚਿਆਂ ਦੀ ਲਾਜ ਰੱਖਿਓ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਕਰਿਓ ਨਾ ਕਿਸੇ ਦੇ ਮੁਥਾਜ ਸੰਵਾਰੇ। ਸਭਨਾਂ ਦੇ ਕਾਰਜ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ

  • @kawalnainsingh724
    @kawalnainsingh724 6 месяцев назад

    Waheguru🙇‍♂️

  • @khushbrar4847
    @khushbrar4847 6 месяцев назад

    ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿ ਧੰਨ ਗੁਰੂ ਜੀ ਕੀ ਫ਼ਤਹਿ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮੇਰੇ ਸਾਰਿਆਂ ਦੁੱਖਾਂ ਦੇ ਦਾਰੂ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਘਰ ਪਰਿਵਾਰ ਤੇ ਸਦਾ ਮਹਿਰ ਭਰਿਆ ਹੱਥ ਰੱਖੳ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਆਪ ਜੀ ਦਾ ਕੋਟਿਨ ਕੋਟਿ ਸ਼ੁਕਰਾਨਾ ਜੀ ਆਪ ਜੀ ਨੇ ਅਣਜਾਣ ਬੱਚਿਆਂ ਦੀ ਅਰਦਾਸ ਬੇਨਤੀ ਮਨਜ਼ੂਰ ਕਰਕੇ ਬੱਚਿਆਂ ਦੀ ਜ਼ਿੰਦਗੀ ਵਿੱਚ ਖ਼ੁਸ਼ੀਆਂ ਸ਼ਗਨਾਂ ਤੇ ਰੌਣਕਾਂ ਵਾਲੇ ਦਿਨ ਲਿਆਂਦੇ ਆਪ ਜੀ ਦਾ ਕੋਟਿਨ ਕੋਟਿ ਸ਼ੁਕਰਾਨਾ ਜੀ ਇਸ ਘਰ ਪਰਿਵਾਰ ਵਿੱਚ ਵੀ ਖੁਸ਼ੀ ਆਂ ਸ਼ਗਨਾਂ ਤੇ ਰੌਣਕਾਂ ਵਾਲੇ ਦਿਨ ਲਿਆਂਦੇ ਆਪ ਆਪ ਜੀ ਦਾ ਕੋਟਿਨ ਕੋਟਿ ਸ਼ੁਕਰਾਨਾ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਬੱਚਿਆਂ ਨੂੰ ਲੰਬੀਆਂ ਉਮਰਾਂ ਵਾਲੇ ਤੰਦਰੁਸਤ ਕਰਮਾਂ ਭਾਗਾਂ ਵਾਲੇ ਪੁੱਤਰਾਂ ਦੀਆਂ ਦਾਤਾਂ ਬਖਸ਼ੋ ਜੀ ਜਾਂ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਬੱਚਿਆਂ ਨੂੰ ਲੰਬੀਆਂ ਉਮਰਾਂ ਵਾਲੀਆਂ ਤੰਦਰੁਸਤ ਕਰਮਾਂ ਭਾਗਾਂ ਵਾਲੀ ਆਂ ਧੀਆਂ ਦੀਆਂ ਦਾਤਾਂ ਬਖਸ਼ੋ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਬੱਚਿਆਂ ਨੂੰ ਕਰਮਾਂ ਭਾਗਾਂ ਵਾਲੇ ਮਾਪੇ ਬਣਾਉ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਬੱਚਿਆਂ ਨੂੰ ਕਰਮਾਂ ਭਾਗਾਂ ਵਾਲੇ ਮਾਪੇ ਬਣਾਉ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਬੱਚਿਆਂ ਨੂੰ ਘਰ ਪਰਿਵਾਰ ਵਾਲੇ ਬਣਾਉ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਰ ਰਾਮਦਾਸ ਸਾਹਿਬ ਜੀ ਅਣਜਾਣ ਬੱਚਿਆਂ ਨੇ ਬਹੁਤ ਉਚੀਆਂ ਆਸਾਂ ਲਾਈਆਂ ਜੀ ਆਪ ਜੀ ਪੂਰੀਆਂ ਕਰਿਓ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਧੰਨ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ