Jathedar Kartar Singh Neeldhari, Hola Mohlla Chugaon Amritsar 2023

Поделиться
HTML-код
  • Опубликовано: 25 окт 2024

Комментарии • 27

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਨੀਲ ਧਾਰੀ ਜੀ ਧੰਨ ਧੰਨ ਆਪਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਮਨਮੁਖ ਸਚ ਨ ਜਾਣਿਅਹਿ ਗੁਰਮੁਖਿ ਜਿਨਾ ਗਿਆਨ ਸਤਿਗੁਰ ਆਗੈ ਅਰਦਾਸ ਕਰਿ ਸਾਜਨ ਦੇਹ ਮਿਲਾਇ ਸਾਜਨ ਮਿਲੀਅਹਿ ਸੁਖ ਪਾਇਆ ਜਮਦੂਤ ਮੁਏ ਬਿਖ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।ਗੁਰਬਾਣੀ ਦਾ ਫੁਰਮਾਨ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਅਕਾਲ ਪੁਰਖ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ ❤🎉

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਰੱਖਿਆ ਕਰਨ ਲਈ ਅਕਾਲ ਪੁਰਖ ਸਰੂਪ ਧਾਰੀਆਂ ਸ੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ 🌷🌹🌷🌹🌷🌹🌷🌹🌷🌹🌷🌹🙏

  • @balbirkaur22
    @balbirkaur22 Год назад +2

    Dhan dhan satgurug kotankot dandaut pranamg bakslaug wahegurug🙏🙏🙏🙏🙏🙏🙏🙏🙏🙏🙏🙏 🌺🌺🌹🌹🙏🙏🙏🙏🙏🙏🙏🌹🌹🌺

  • @gurnamsingh1941
    @gurnamsingh1941 Год назад +1

    ਧਨ ਸਿਰੀ ਸਤਿਗੁਰੂ ਰਾਮ ਸਿੰਘ ਜੀ

  • @narindersinghrandhawa2694
    @narindersinghrandhawa2694 Год назад +2

    ਧੰਨ ਧੰਨ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਮਹਾਰਾਜ 🌹🌹🌹🌹🌹🌹

  • @gagandeepkour4290
    @gagandeepkour4290 Год назад +2

    ਧੰਨ ਧੰਨ ਸਤਿ ਗੁਰੂ ਪ੍ਰਤਾਪ ਸਿੰਘ ਜੀ,,,,

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਜਾਈਏ ਸ਼੍ਰੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ ❤🎉

  • @satvindersingh8185
    @satvindersingh8185 Год назад +1

    "ਕੀਰਤਨ ਕਰ"

  • @HarpalSingh-qd5lp
    @HarpalSingh-qd5lp 10 месяцев назад

    Parnam Jathedar Ji

  • @agamdeepsinghlkgblue191
    @agamdeepsinghlkgblue191 Год назад +2

    🙏🙏🙏🙏

  • @sbajwa4057
    @sbajwa4057 Год назад +1

    🙏🙏💐💐🙏🙏

  • @sadhusinghnamdhari5454
    @sadhusinghnamdhari5454 Год назад +1

    😊😊😊❤❤❤❤❤❤❤❤❤❤❤❤❤

  • @jasmeetkaur7204
    @jasmeetkaur7204 Год назад +1

    🙇🙏🙏🙏🙏

  • @HarpalSingh-qd5lp
    @HarpalSingh-qd5lp 10 месяцев назад

    Wah wah Ji

  • @HarpalSingh-qd5lp
    @HarpalSingh-qd5lp 10 месяцев назад

    Anand aagia Ji

  • @HarpalSingh-qd5lp
    @HarpalSingh-qd5lp 10 месяцев назад

    Parnam Mere Mata Pita ji Shree Satguru Sunder Ram Ji Udasin Matt Tapprian Amar Singh wale District Ropar pb Ganesh Ji Hanuman Ji Sant Hari Das Ji Maharaj Baba Shri Chander ji Maharaj Saint Baba Ram Singh ji Maharaj Namdhari Sab Santan Ji Radhe Krishna Ji Parkirti Ji ko pranam Sab Ki Jai Ho Ji Maharaj ji

  • @satvindersingh8185
    @satvindersingh8185 Год назад

    ਕਿਤਨਾ ਰਸਭਿੰਨੀ ਆਵਾਜ ਵਿਚ ਮਹਾਪੁਰਸ਼ ਜੀ ਕੀਰਤਨ ਟਰ ਰਹੇ ਹਨ ਜੀ/
    ਪਰ ਬੰਸਰੀ""""'''''''

  • @satvindersingh8185
    @satvindersingh8185 Год назад

    ਪਿਛੇ ਬੈਠਾ ਸਿੰਘ ਬੰਸਰੀ ਦੀ
    ਫਜੂਲ ਟੀੰ ਟੀੰ ਲਗਾਕੇ ਕੀਰਤਨ ਦਾ ਸਾਰਾ ਅਨੰਦ
    ਖਰਾਬ ਕਰ ਰਹੇ ਹਨ/

  • @Shrma-t2y
    @Shrma-t2y Год назад

    ਸੰਤ ਕਰਤਾਰ ਸਿੰਘ ਨੇ ਪਿੱਪਲੀ ਡੇਰੇ ਚ ਵੀ ਬੜੀ ਕੀਰਤਨ ਦੀ ਸੇਵਾ ਕੀਤੀ । ਪਰ ਬਾਬਾ ਸਤਨਾਮ ਸਿੰਘ ਸਿਰਫ ਆਪਣੇ ਘਰ ਦੇ ਮੈਂਬਰ ਦੀ ਹੀ ਮੋਜ਼ਾ ਲਗਾਉਂਦਾ । ਕਰਤਾਰ ਸਿੰਘ ਨੂੰ ਘਾਹ ਨਹੀ ਪਾਇਆ । ਉਹ ਬਾਬਾ ਤੇ ਹੈ ਹੀ ਚਵਲ ਸੀ , ਪਰ ਤੂੰ ਅੰਮ੍ਰਿਤ ਛਕਿਆ ਫੇਰ ਕਿਰਪਾਲ ਸਿੰਘ ਦੇ ਕਹਿਣ ਤੇ ਕਕਾਰ ਲਾਹ ਦਿੱਤੇ । ਲਖ ਦੀ ਲਾਹਨਤਾ ਤੈਨੂੰ ਵੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਸ੍ਰੀ ਸਤਿਗੁਰੂ ਅਟੱਲ ਪ੍ਰਤਾਪੀ ਸ੍ਰੀ ਸਤਿਗੁਰੂ ਪ੍ਰਤਾਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ 🎉❤