1.5 ਸਾਲ ਬਾਅਦ ਮੇਰੀ ਪਤਨੀ ਦੀ ਅੱਖਾਂ ਦੀ ਰੌਸ਼ਨੀ ਆਈ ਵਾਪਸ,ਸਾਡੇ ਪਿਆਰ ਅੱਗੇ ਰੱਬ ਝੁਕਿਆ|

Поделиться
HTML-код
  • Опубликовано: 11 фев 2025
  • #kaintpunjabi #latestpunjabivideo #kaintpunjabichannel
    Rupinder ਦੀ 1.5 ਸਾਲ ਬਾਅਦ ਨਜ਼ਰ ਆਈ ਵਾਪਸ|Narinder & Rupinder Podcast|Amazing LoveStory| @kaintpunjabi
    ਇੰਟਰਵਿਊ ਦੀ ਸਾਡੀ ਕੋਈ ਫੀਸ ਨਹੀਂ
    ਜੇ ਤੁਹਾਡੀ ਜ਼ਿੰਦਗੀ ਵੀ ਦੂਸਰਿਆਂ ਲਈ ਪ੍ਰੇਰਨਾ ਸ੍ਰਰੋਤ ਬਣ ਸਕਦੀ ਹੈ ਜਾਂ ਬਹੁਤ ਭਾਵੁਕ ਕਰਨ ਵਾਲੀ ਹੈ ਤੁਹਾਡੀ ਜੀਵਨੀ ਤਾਂ ਹੁਣ ਮੈਸੇਜ ਕਰੋ ਇਸ ਇੰਸਟਾਗ੍ਰਾਮ ID ਤੇ-Follow on instagram- / officialkaint_punjabi
    ਅਸੀਂ ਬਾਕੀਆਂ ਵਾਂਗ ਬੇਤੁਕੀਆਂ ਖਬਰਾਂ ਨਾ ਦਿੰਦੇ ਹਾਂ,ਨਾ ਹੀ ਬਾਕੀਆਂ ਵਾਂਗ ਚੀਕ ਚੀਕ ਕੇ ਰੌਲਾ ਪਾਉਂਦੇ ਹਾਂ,ਅਸੀਂ ਹਮੇਸ਼ਾਂ ਬਾਕੀਆਂ ਤੋਂ ਵੱਖਰਾਂ ਕੁਝ ਲੈ ਕੈ ਤੁਹਾਡੇ ਸਾਹਮਣੇ ਹਾਜ਼ਿਰ ਹੁੰਦੇ ਹਾਂ,ਅਤੇ ਤੁਸੀਂ ਇਹ ਸਾਡੀ ਵੱਖਰੀ ਸੋਚ ਨੂੰ ਬਹੁਤ ਪਿਆਰ ਦਿੰਦੇ ਹੋ..ਬਾਕੀਆਂ ਤੋਂ ਹਟ ਕੇ ਕੁਝ ਕਰਨ ਦੀ ਹਮੇਸ਼ਾਂ ਕੋਸ਼ਿਸ਼ ਕਰਦੇ ਹਾਂ..ਸਾਡੀ ਹੌਂਸਲਾ ਅਫਜਾਂਈ ਲਈ ਸਾਡਾ ਚੈਨੱਲ ਜ਼ਰੂਰ ਸਬਸ੍ਰਾਇਬ ਕਰੋ..

Комментарии • 454