Exclusive Sheetal Angural | ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ | Interview

Поделиться
HTML-код
  • Опубликовано: 6 окт 2024
  • Exclusive Sheetal Angural | ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ | Interview
    #sheetalangural #sheetal #interview #jalandharwest #abplive
    ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਬੀਜੇਪੀ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਕਿਹਾ ਸੀ ਕਿ ‘ਆਪ’ ਆਗੂਆਂ ‘ਤੇ ਮੁੱਖ ਮੰਤਰੀ ਦੇ ਪਰਿਵਾਰ ਦੇ ਨਾਂ ‘ਤੇ ਫਿਰੌਤੀ ਦੇ ਦੋਸ਼ ਲਾਏ ਸਨ। ਇਸ ਸਾਰਿਆਂ ਦੇ ਸਬੂਤ ਮੁੱਖ ਮੰਤਰੀ ਦੇ ਸਾਹਮਣੇ ਜਨਤਕ ਕਰਨ ਦੀ ਚੁਣੌਤੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਦੇ ਪਰਿਵਾਰ ‘ਤੇ ਜਲੰਧਰ ਦੇ ਇਕ ਵਿਧਾਇਕ ਰਾਹੀਂ ਪੈਸੇ ਵਸੂਲਣ ਦਾ ਦੋਸ਼ ਲਗਾਇਆ ਸੀ।ਅੰਗੁਰਾਲ ਨੇ ਕਿਹਾ ਸੀ ਕਿ ਮੈਂ 5 ਜੁਲਾਈ ਨੂੰ ਮੁੱਖ ਮੰਤਰੀ ਨੂੰ ਗਵਾਹੀ ਦੇਵਾਂਗਾ। ਇਸ ਦੇ ਜਵਾਬ ‘ਚ 3 ਜੁਲਾਈ ਨੂੰ ਮੁੱਖ ਮੰਤਰੀ ਨੇ ਕਿਹਾ ਸੀ ਕਿ 5 ਜੁਲਾਈ ਦਾ ਉਡੀਕ ਕਿਉਂ ਕਰਨੀ, ਇਹ ਸਬੂਤ ਅੱਜ ਹੀ ਦੇ ਦਿਓ।

Комментарии • 2