Размер видео: 1280 X 720853 X 480640 X 360
Показать панель управления
Автовоспроизведение
Автоповтор
ਮਨਮੁਖ ਸਚ ਨ ਜਾਣਿਅਹਿ ਗੁਰਮੁਖਿ ਜਿਨਾ ਗਿਆਨ ਸਤਿਗੁਰ ਆਗੈ ਅਰਦਾਸ ਕਰਿ ਸਾਜਨ ਦੇਹ ਮਿਲਾਇ ਸਾਜਨ ਮਿਲੀਅਹਿ ਸੁਖ ਪਾਇਆ ਜਮਦੂਤ ਮੁਏ ਬਿਖ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ
ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ
ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।ਗੁਰਬਾਣੀ ਦਾ ਫੁਰਮਾਨ ਹੈ
ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ ।।
ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ
ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ🙏ਧੰਨ ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ🙏ਧੰਨ ਧੰਨ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ🙏
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ❤
Dhan satguru dalip singh ji
Dhan dhan sat guru RAM SINGH Ji
ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ
Dhan Sri satguru dalip singh ji🙏🙏
Dhan shri satguru daleep singh ji
He is my nanu
@@preetkaur9500 kaun ?
❤❤
Very.nice.
Elzezz
🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏👏👏👏👏👏👏👏👏👏👏👏👏👏👏👏👏👏👏👏👏👏👏👏👏👏👏👏👏👏👏👏👏
🙏🙏💐💐

ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ🙏
ਧੰਨ ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ🙏
ਧੰਨ ਧੰਨ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ🙏