Размер видео: 1280 X 720853 X 480640 X 360
Показать панель управления
Автовоспроизведение
Автоповтор
Waheguru Jio ❤❤Bahut jiyada vadia information wali video
ਵਾਹਿਗੁਰੂ ਜੀ
Wahegur ji wahegur ji wahegur ji
Bhut vadiya verr g dasiya waheguru ji waheguru ji waheguru ji waheguru ji waheguru ji waheguru ji waheguru ji waheguru ji
ਧੰਨਵਾਦ ਵਾਹਿਗੁਰੂ ਜੀ
Waheguru ji ka khalsa Waheguru ji ki fathe ji
Bhai sahib ji app ji bhut hi andar da gyan de rhe ho sache paatsha app ji nu chardi kalah vich rkhn te app ji ewe hi sangat nu jaagruk krde rho Waheguru ji khalsa Shri waheguru ji ki fateh
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
🙏🏽🙏🏽 Waheguru Waheguru 🙏🏽🙏🏽
Waheguru Waheguru Waheguru ji
Waheguru jee
ਬਹੁਤ ਵਧੀਆਂਜੁਗਤ ਧੰਨਵਾਦ ਵਾਹਿਗੁਰੂ ਜੀ 🌼🙏
Waheguru ji ka khalsa Shri Waheguru ji ki fateh
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ 🙏🙏🙏🙏🙏🙏🙏🙏🙏🙏🙏🙏
🦋🧘🦋
Waheguru ji kirpA kro sariya sangta te
Waheguru ji 🙏
Wahaguru ji
Waheguru baba ji mainu gungro bahut uchi awaz ch sunde ne 24 hour edda ki matlab hai ji
ਅਨਹਦ ਮਾਲਕ ਦੀ ਅਵਾਜ ਹੈ
Bhai sahib ji sab kujh shi chlda chlda galat supna aounda hai kujh v samjh nai aah reha tut jaan wala haal ho jnda 😢
🙏ਵਾਹਿਗੁਰੂ ਜੀ 🙏ਇਕ ਦਿਨ ਮਨ ਦੇ ਵਿਚ ਚਾਅ ਪੈਦਾ ਹੋਇਆ ਕਿ ਪਰਮੇਸ਼ਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕੀਤਾ ਜਾਵੇ ਉਸ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦੇ ਦਰਸ਼ਨ ਕੀਤੇ ਜਾਣ ਪਰ ਮਨ ਇਥੇ ਇਕ ਗਲਤੀ ਕਰ ਗਿਆ ਕਿ ਗੁਰਬਾਣੀ ਗੁਰੂ ਤੋਂ ਸੇਧ ਲੈਣ ਦੀ ਥਾਂ ਤੇ ਅਖੋਤੀ ਅਸੰਤ (ਜਿਹੜੇ ਮਾਇਆ ਲਈ ਪ੍ਰਭੂ ਦੀਆਂ ਗੱਲਾਂ ਕਰਦੇ ਹਨ)ਲੋਕਾਂ ਤੋਂ ਪੁੱਛਣਾ ਸ਼ੁਰੂ ਕਰ ਦਿੱਤਾ ਤੇ ਜਿਨ੍ਹਾਂ ਨੇ ਅੱਖਾਂ ਬੰਦ ਕਰਵਾ ਦਿਤੀਆਂ ਤੇ ਬੈਠ ਕੇ ਆਪਣੇ ਬਕਣ(ਬੋਲਣ) ਦੇ ਵਿਚ ਧਿਆਨ ਲਗਵਾ ਦਿੱਤਾ (ਭਾਵ ਬਗਲ ਸਮਾਧੀ)ਅਤੇ ਹੋਰ ਦਾਨ ਪੁੰਨ, ਦਸਵੰਦ, ਤੀਰਥਾਂ ਤੇ ਇਸ਼ਨਾਨ ਕਰਨ ਲਈ ਕਹਿ ਦਿੱਤਾ। ਜਿਸ ਨਾਲ ਕੀ ਹੋਇਆ ਸਰੀਰ ਦਾ ਸੰਤੁਲਨ ਵਿਗੜਨ ਗਿਆ ਨੀਂਦ ਆਉਣੀ ਬੰਦ ਹੋ ਗਈ ਸਰੀਰ ਕੰਬਣ ਲਗ ਪਿਆ ਮਨ ਡਰਨ ਲੱਗ ਪਿਆ ਕੰਨਾਂ ਵਿਚ ਟੀ ਟੀ ਦੀ ਅਵਾਜ਼ ਚੱਲ ਪਈ ਖੜਕਾ ਸੁਣਨਾ ਸ਼ੁਰੂ ਹੋ ਗਿਆ ਸਰੀਰ ਬੈਠਾ ਰਹਿ ਗਿਆ ਤੇ ਧਿਆਨ ਸੰਸਾਰੀ ਕੰਮਾਂ ਕਾਰਾਂ ਵਿਚ ਫਸ ਗਿਆ ਤੇ ਇਸ ਤਰਾਂ ਹਾਲਤ ਮਾੜੀ ਹੋ ਗਈ ਪਰਲੋਕ ਦੀ ਪ੍ਰਾਪਤੀ ਤਾਂ ਕੀ ਹੋਣੀ ਸੀ ਲੋਕ ਵੀ ਖਰਾਬ ਹੋ ਗਿਆ ਪਰ ਜਦੋਂ ਗੁਰਬਾਣੀ ਗੁਰੂ ਜੀ ਨੂੰ ਪੁੱਛਿਆ ਤਾਂ ਗੁਰੂ ਸਾਹਿਬ ਜੀ ਕਹਿੰਦੇ ਇਹ ਤੂੰ ਕੀ ਕੀਤਾ ਕਿਸਨੇ ਕਿਹਾ ਕਿ ਅੱਖਾਂ ਬੰਦ ਕਰਕੇ ਆਪਣੇ ਬੋਲਣ ਦੇ ਵਿਚ ਧਿਆਨ ਲਗਾਉਣਾ ਹੈ ਅਜਿਹਾ ਕਰਨ ਦਾ ਨਾਲ ਤੁਹਾਡਾ ਲੋਕ ਪਰਲੋਕ ਖਤਮ ਹੋ ਜਾਂਦਾ ਹੈ:-ਕਹਾ ਭਯੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧ੍ਯਾਨ ਲਗਾਇਓ ॥ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥ਇਸ ਤਰ੍ਹਾਂ ਜਦੋਂ ਗੁਰਬਾਣੀ ਗੁਰੂ ਜੀ ਤੋਂ ਸੋਝੀ ਪ੍ਰਾਪਤ ਕੀਤੀ ਤਾਂ ਪਤਾ ਲੱਗਿਆ ਕਿ ਅਸੀਂ ਤਾਂ ਬਿਲਕੁਲ ਗੁਰਬਾਣੀ ਜੀ ਦੇ ਉਲਟ ਮਾਰਗ ਤੇ ਚਲ ਪਏ ਹਾਂ , ਤੇ ਫਿਰ ਗੁਰਬਾਣੀ ਗੁਰੂ ਤੋਂ ਪੁੱਛਿਆ ਕਿ ਹੁਣ ਕਿਵੇਂ ਮਾਲਕ ਵਾਹਿਗੁਰੂ ਜੀ ਦਾ ਮਿਲਾਪ ਕਰੀਏ ਗੁਰਬਾਣੀ ਗੁਰੂ ਜੀ ਕਹਿੰਦੇ ਪ੍ਰਮਾਤਮਾ ਵਾਹਿਗੁਰੂ ਜੀ ਨੂੰ ਕੇਵਲ ਪ੍ਰੇਮ ਦੁਆਰਾ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਪ੍ਰੇਮ ਤੋਂ ਬਿਨਾਂ ਹੋਰ ਕੋਈ ਰਸਤਾ ਨਹੀਂ ਹੈ ਸਮਝਾਇਆ ਹੈ :-ਸਾਚੁ ਕਹੌ ਸੁਨ ਲੇਹੁ ਸਭੈਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਮਾਲਕ ਵਾਹਿਗੁਰੂ ਜੀ ਦੇ ਨਾਲ ਕਿਵੇਂ ਪ੍ਰੇਮ ਪਾਉਣਾ ਸੀ ਮੈਨੂੰ ਤਾਂ ਪਤਾ ਨਹੀਂ ਕਿਵੇਂ ਪ੍ਰੇਮ ਪੈਂਦਾ ਹੈ ਮੇਰੀ ਹਾਲਤ ਮੂਰਖਾਂ ਵਾਲੀ ਹੈ ਮੇਰਾ ਮਨ ਤਾਂ ਉਹ ਰਸਤਾ ਹੀ ਭੁੱਲ ਗਿਆ :-ਪੰਥਾ ਪ੍ਰੇਮ ਨ ਜਾਣਈਭੂਲੀ ਫਿਰੈ ਗਵਾਰਿ ॥ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜਿਵੇਂ ਇਕ ਇਸਤਰੀ ਆਪਣੇ ਪਤੀ ਨੂੰ ਦੇਖ ਦੇਖ ਕੇ ਪ੍ਰੇਮ ਕਰਦੀ ਹੈ ਇਸ ਤਰ੍ਹਾਂ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਜੋ ਸਾਡੇ ਸਾਰਿਆਂ ਦੇ ਮਨ ਦਾ ਪਤੀ ਹੈ ਨੂੰ ਦੇਖ ਦੇਖ ਕੇ ਪ੍ਰੇਮ ਕਰ ਸਕਦੇ ਹੋ ਤੇ ਵਚਨ ਕੀਤਾ :-ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈਅੰਧਾ ਕਿਆ ਕਰੇਇ ॥ਫਿਰ ਗੁਰਬਾਣੀ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਅਸੀਂ ਤਾਂ ਅੰਧੇ ਹਾਂ ਸਾਨੂੰ ਕੇਵਲ ਸੰਸਾਰ ਹੀ ਨਜ਼ਰ ਆਉਂਦਾ ਹੈ ਨਿਰੰਕਾਰ ਵਾਹਿਗੁਰੂ ਜੀ ਨਜ਼ਰ ਨਹੀਂ ਆਉਂਦਾ।ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਤੁਸੀਂ ਅਜਿਹੇ ਗੁਰਮੁਖ ਜਨ ਦੀ ਖੋਜ ਕਰੋ ਜਿਸ ਦੇ ਹਿਰਦੇ (ਨੇਤਰਾਂ) ਵਿਚ ਮਾਲਕ ਵਾਹਿਗੁਰੂ ਜੀ ਨੇ ਆਪਣਾ ਪ੍ਰਕਾਸ਼ ਕਰ ਦਿੱਤਾ ਹੈ ਸਮਝਾਇਆ ਹੈ:- ਨਾਨਕ ਗੁਰਮੁਖਿ ਜਾਣੀਐਜਾ ਕਉ ਆਪਿ ਕਰੇ ਪਰਗਾਸੁ ॥ ਉਹ ਸਦਾ ਹੀ ਮਾਲਕ ਵਾਹਿਗੁਰੂ ਜੀ ਨੂੰ ਦੇਖ ਰਹੇ ਹਨ ਉਹ ਤੁਹਾਨੂੰ ਦੇਖਣ ਦਾ ਇੱਕ ਤਰੀਕਾ (ਗੁਰ, ਜੁਗਤ) ਦੇ ਦੇਣਗੇ ਸਮਝਾਇਆ ਹੈ:- ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥ ਫਿਰ ਗੁਰਬਾਣੀ ਗੁਰੂ ਨੇ ਗੁਰਮੁਖ ਜਨ ਦੀ ਨਿਸ਼ਾਨੀ ਦੱਸੀ ਕਿ ਗੁਰਮੁਖ ਜਨ ਮਾਇਆ ਦੇ ਮੋਹ ਤੋਂ ਆਜ਼ਾਦ ਹਨ ਤੇ ਉਹ ਸੰਸਾਰੀ ਪਦਾਰਥਾਂ ਦੀ ਇੱਛਾ ਤੋਂ ਮੁਕਤ ਹੋਣਗੇ ਤੇ ਉਹ ਗਿਆਨ ਦੇ ਬਦਲੇ ਕੋਈ ਸੰਸਾਰੀ ਮਾਇਆ ਨਹੀਂ ਮੰਗਣਗੇ। ਉਨ੍ਹਾਂ ਦਾ ਸੰਗ ਕਰਕੇ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਕਰ ਸਕਦੇ ਹੋ ।ਮਨ ਦੇ ਵਿਚ ਫਿਰ ਵਿਚਾਰ ਆਇਆ ਤੇ ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਗੁਰਮੁਖ ਜਨ ਸਾਨੂੰ ਕਿਵੇਂ ਵਾਹਿਗੁਰੂ ਜੀ ਦੇ ਦਰਸ਼ਨ ਕਰਵਾਉਣਗੇ, ਤਾਂ ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜੋ ਮਨ ਹੈ ਇਸਨੂੰ ਜੋਤ ਕਿਹਾ ਗਿਆ ਹੈ:-ਮਨ ਤੂੰ ਜੋਤਿ ਸਰੂਪੁ ਹੈਆਪਣਾ ਮੂਲੁ ਪਛਾਣੁ ॥ ਇਹ ਜੋਤ ਸਰੀਰ ਨੇਤਰਾਂ ਵਿਚ ਰੱਖੀ ਹੋਈ ਹੈ :- ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ਪਰ ਨੇਤਰਾਂ ਦੇ ਵਿਚ ਅਗਿਆਨਤਾ ਦਾ ਹਨੇਰਾ ਹੋਣ ਕਰਕੇ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦਾ ਦਰਸ਼ਨ ਨਹੀਂ ਹੁੰਦਾ ਇਸ ਲਈ ਸਾਡੇ ਨੇਤਰਾਂ ਨੂੰ ਗੁਰੂ ਸਾਹਿਬ ਜੀ ਨੇ ਅੰਧੇ ਕਹਿ ਦਿੱਤਾ ਹੈ ਜਦੋਂ ਮਾਲਕ ਵਾਹਿਗੁਰੂ ਜੀ ਕਿਰਪਾ ਕਰਦਾ ਹੈਤਾਂ ਉਹ ਆਪਣੇ ਸੰਤ ਦਾ ਸੰਗ ਬਖਸ਼ਦਾ ਹੈ ਹਰੀ ਦਾ ਸੰਤ ਨੇਤਰਾਂ ਦੇ ਵਿਚ ਗਿਆਨ ਦਾ ਸੁਰਮਾ (ਗੁਰ,ਜੁਗਤ ਦਾ ਗਿਆਨ) ਪਾਉਂਦਾ ਹੈ ਤੇ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ਤੇ ਨੇਤਰਾਂ ਦੇ ਵਿਚ ਰੱਖੀ ਮਨ ਦੀ ਜੋਤ ਪ੍ਰਕਾਸ਼ ਹੋ ਜਾਂਦੀ ਹੈ ਤੇ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਹੋ ਜਾਂਦੇ ਹਨ ਸਮਝਾਇਆ ਹੈ:-ਗਿਆਨ ਅੰਜਨੁ ਗੁਰਿ ਦੀਆਅਗਿਆਨ ਅੰਧੇਰ ਬਿਨਾਸੁ ॥ਹਰਿ ਕਿਰਪਾ ਤੇ ਸੰਤ ਭੇਟਿਆਨਾਨਕ ਮਨਿ ਪਰਗਾਸੁ ॥ਗੁਰਬਾਣੀ ਗੁਰੂ ਜੀ ਕਹਿੰਦੇ ਇਸ ਤਰ੍ਹਾਂ ਮਾਲਕ ਹਰੀ ਵਾਹਿਗੁਰੂ ਜੀ ਜੀਵ ਦੇ ਧਿਆਨ (ਦੇਖਣ) ਦੇ ਵਿਚ ਆ ਜਾਂਦਾ ਹੈ ਜਿਸ ਨੂੰ ਦੇਖ ਦੇਖ ਕੇ ਜੀਵ ਦਾ ਮੁੱਖ ਉਜਲਾ ਹੋ ਜਾਂਦਾ ਹੈ ਤੇ ਇਸ ਚੋਰਾਸੀ ਦੇ ਗੇੜ ਤੋਂ ਮੁਕਤ ਹੋ ਜਾਂਦਾ ਹੈ ਸਮਝਾਇਆ ਹੈ:-ਜਿਨੀ ਨਾਮੁ ਧਿਆਇਆਗਏ ਮਸਕਤਿ ਘਾਲਿ ॥ਨਾਨਕ ਤੇ ਮੁਖ ਉਜਲੇਕੇਤੀ ਛੁਟੀ ਨਾਲਿ ॥੧॥ਸੋ ਗੁਰਬਾਣੀ ਗੁਰੂ ਜੀ ਸਮਝਾਉਂਦੇ ਨੇ ਕਿ ਇਸ ਤਰ੍ਹਾਂ ਤੁਸੀਂ ਆਪਣੇ ਜੀਵਨ ਦਾ ਲਾਹਾ ਖੱਟ ਸਕਦੇ ਹੋ ਪਰਮੇਸ਼ੁਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕਰ ਸਕਦੇ ਹੋ।🙏 ਵਾਹਿਗੁਰੂ 🙏(ਨੋ ਸੱਤ ਸੱਤ ਨੋ ਸੱਤ ਸੱਤ ਇਕ ਦੋ ਦੋ ਨੋ)
ਸੰਗਤ ਵਿੱਚ ਆ ਜਿਉ ਸੰਗਤ ਕਰਨੀ ਬਹੁਤ ਜਰੂਰੀ
Waheguru ji ka khalsa Waheguru ji ki fateh ji 🙏🙏
Waheguru ji 🙏🙏🙏🙏🙏🙏🙏🙏
Waheguru ji🙏🏻
Waheguru Jio ❤❤Bahut jiyada vadia information wali video
ਵਾਹਿਗੁਰੂ ਜੀ
Wahegur ji wahegur ji wahegur ji
ਵਾਹਿਗੁਰੂ ਜੀ
Bhut vadiya verr g dasiya waheguru ji waheguru ji waheguru ji waheguru ji waheguru ji waheguru ji waheguru ji waheguru ji
ਧੰਨਵਾਦ ਵਾਹਿਗੁਰੂ ਜੀ
Waheguru ji ka khalsa Waheguru ji ki fathe ji
ਵਾਹਿਗੁਰੂ ਜੀ
Bhai sahib ji app ji bhut hi andar da gyan de rhe ho sache paatsha app ji nu chardi kalah vich rkhn te app ji ewe hi sangat nu jaagruk krde rho
Waheguru ji khalsa Shri waheguru ji ki fateh
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
🙏🏽🙏🏽 Waheguru Waheguru 🙏🏽🙏🏽
ਵਾਹਿਗੁਰੂ ਜੀ
Waheguru Waheguru Waheguru ji
ਵਾਹਿਗੁਰੂ ਜੀ
Waheguru jee
ਬਹੁਤ ਵਧੀਆਂਜੁਗਤ ਧੰਨਵਾਦ ਵਾਹਿਗੁਰੂ ਜੀ 🌼🙏
ਵਾਹਿਗੁਰੂ ਜੀ
Waheguru ji ka khalsa
Shri Waheguru ji ki fateh
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ 🙏🙏🙏🙏🙏🙏🙏🙏🙏🙏🙏🙏
ਵਾਹਿਗੁਰੂ ਜੀ
🦋🧘🦋
Waheguru ji kirpA kro sariya sangta te
ਵਾਹਿਗੁਰੂ ਜੀ
Waheguru ji 🙏
Wahaguru ji
Waheguru baba ji mainu gungro bahut uchi awaz ch sunde ne 24 hour edda ki matlab hai ji
ਅਨਹਦ ਮਾਲਕ ਦੀ ਅਵਾਜ ਹੈ
Bhai sahib ji sab kujh shi chlda chlda galat supna aounda hai kujh v samjh nai aah reha tut jaan wala haal ho jnda 😢
🙏ਵਾਹਿਗੁਰੂ ਜੀ 🙏
ਇਕ ਦਿਨ ਮਨ ਦੇ ਵਿਚ ਚਾਅ ਪੈਦਾ ਹੋਇਆ ਕਿ ਪਰਮੇਸ਼ਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕੀਤਾ ਜਾਵੇ ਉਸ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦੇ ਦਰਸ਼ਨ ਕੀਤੇ ਜਾਣ ਪਰ ਮਨ ਇਥੇ ਇਕ ਗਲਤੀ ਕਰ ਗਿਆ ਕਿ ਗੁਰਬਾਣੀ ਗੁਰੂ ਤੋਂ ਸੇਧ ਲੈਣ ਦੀ ਥਾਂ ਤੇ ਅਖੋਤੀ ਅਸੰਤ (ਜਿਹੜੇ ਮਾਇਆ ਲਈ ਪ੍ਰਭੂ ਦੀਆਂ ਗੱਲਾਂ ਕਰਦੇ ਹਨ)ਲੋਕਾਂ ਤੋਂ ਪੁੱਛਣਾ ਸ਼ੁਰੂ ਕਰ ਦਿੱਤਾ ਤੇ ਜਿਨ੍ਹਾਂ ਨੇ ਅੱਖਾਂ ਬੰਦ ਕਰਵਾ ਦਿਤੀਆਂ ਤੇ ਬੈਠ ਕੇ ਆਪਣੇ ਬਕਣ(ਬੋਲਣ) ਦੇ ਵਿਚ ਧਿਆਨ ਲਗਵਾ ਦਿੱਤਾ (ਭਾਵ ਬਗਲ ਸਮਾਧੀ)ਅਤੇ ਹੋਰ ਦਾਨ ਪੁੰਨ, ਦਸਵੰਦ, ਤੀਰਥਾਂ ਤੇ ਇਸ਼ਨਾਨ ਕਰਨ ਲਈ ਕਹਿ ਦਿੱਤਾ। ਜਿਸ ਨਾਲ ਕੀ ਹੋਇਆ ਸਰੀਰ ਦਾ ਸੰਤੁਲਨ ਵਿਗੜਨ ਗਿਆ ਨੀਂਦ ਆਉਣੀ ਬੰਦ ਹੋ ਗਈ ਸਰੀਰ ਕੰਬਣ ਲਗ ਪਿਆ ਮਨ ਡਰਨ ਲੱਗ ਪਿਆ ਕੰਨਾਂ ਵਿਚ ਟੀ ਟੀ ਦੀ ਅਵਾਜ਼ ਚੱਲ ਪਈ ਖੜਕਾ ਸੁਣਨਾ ਸ਼ੁਰੂ ਹੋ ਗਿਆ ਸਰੀਰ ਬੈਠਾ ਰਹਿ ਗਿਆ ਤੇ ਧਿਆਨ ਸੰਸਾਰੀ ਕੰਮਾਂ ਕਾਰਾਂ ਵਿਚ ਫਸ ਗਿਆ ਤੇ ਇਸ ਤਰਾਂ ਹਾਲਤ ਮਾੜੀ ਹੋ ਗਈ ਪਰਲੋਕ ਦੀ ਪ੍ਰਾਪਤੀ ਤਾਂ ਕੀ ਹੋਣੀ ਸੀ ਲੋਕ ਵੀ ਖਰਾਬ ਹੋ ਗਿਆ ਪਰ ਜਦੋਂ ਗੁਰਬਾਣੀ ਗੁਰੂ ਜੀ ਨੂੰ ਪੁੱਛਿਆ ਤਾਂ ਗੁਰੂ ਸਾਹਿਬ ਜੀ ਕਹਿੰਦੇ ਇਹ ਤੂੰ ਕੀ ਕੀਤਾ ਕਿਸਨੇ ਕਿਹਾ ਕਿ ਅੱਖਾਂ ਬੰਦ ਕਰਕੇ ਆਪਣੇ ਬੋਲਣ ਦੇ ਵਿਚ ਧਿਆਨ ਲਗਾਉਣਾ ਹੈ ਅਜਿਹਾ ਕਰਨ ਦਾ ਨਾਲ ਤੁਹਾਡਾ ਲੋਕ ਪਰਲੋਕ ਖਤਮ ਹੋ ਜਾਂਦਾ ਹੈ:-ਕਹਾ ਭਯੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧ੍ਯਾਨ ਲਗਾਇਓ ॥ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥
ਇਸ ਤਰ੍ਹਾਂ ਜਦੋਂ ਗੁਰਬਾਣੀ ਗੁਰੂ ਜੀ ਤੋਂ ਸੋਝੀ ਪ੍ਰਾਪਤ ਕੀਤੀ ਤਾਂ ਪਤਾ ਲੱਗਿਆ ਕਿ ਅਸੀਂ ਤਾਂ ਬਿਲਕੁਲ ਗੁਰਬਾਣੀ ਜੀ ਦੇ ਉਲਟ ਮਾਰਗ ਤੇ ਚਲ ਪਏ ਹਾਂ , ਤੇ ਫਿਰ ਗੁਰਬਾਣੀ ਗੁਰੂ ਤੋਂ ਪੁੱਛਿਆ ਕਿ ਹੁਣ ਕਿਵੇਂ ਮਾਲਕ ਵਾਹਿਗੁਰੂ ਜੀ ਦਾ ਮਿਲਾਪ ਕਰੀਏ
ਗੁਰਬਾਣੀ ਗੁਰੂ ਜੀ ਕਹਿੰਦੇ ਪ੍ਰਮਾਤਮਾ ਵਾਹਿਗੁਰੂ ਜੀ ਨੂੰ ਕੇਵਲ ਪ੍ਰੇਮ ਦੁਆਰਾ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਪ੍ਰੇਮ ਤੋਂ ਬਿਨਾਂ ਹੋਰ ਕੋਈ ਰਸਤਾ ਨਹੀਂ ਹੈ ਸਮਝਾਇਆ ਹੈ :-ਸਾਚੁ ਕਹੌ ਸੁਨ ਲੇਹੁ ਸਭੈ
ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥
ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥
ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਮਾਲਕ ਵਾਹਿਗੁਰੂ ਜੀ ਦੇ ਨਾਲ ਕਿਵੇਂ ਪ੍ਰੇਮ ਪਾਉਣਾ ਸੀ ਮੈਨੂੰ ਤਾਂ ਪਤਾ ਨਹੀਂ ਕਿਵੇਂ ਪ੍ਰੇਮ ਪੈਂਦਾ ਹੈ ਮੇਰੀ ਹਾਲਤ ਮੂਰਖਾਂ ਵਾਲੀ ਹੈ ਮੇਰਾ ਮਨ ਤਾਂ ਉਹ ਰਸਤਾ ਹੀ ਭੁੱਲ ਗਿਆ :-ਪੰਥਾ ਪ੍ਰੇਮ ਨ ਜਾਣਈ
ਭੂਲੀ ਫਿਰੈ ਗਵਾਰਿ ॥
ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜਿਵੇਂ ਇਕ ਇਸਤਰੀ ਆਪਣੇ ਪਤੀ ਨੂੰ ਦੇਖ ਦੇਖ ਕੇ ਪ੍ਰੇਮ ਕਰਦੀ ਹੈ ਇਸ ਤਰ੍ਹਾਂ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਜੋ ਸਾਡੇ ਸਾਰਿਆਂ ਦੇ ਮਨ ਦਾ ਪਤੀ ਹੈ ਨੂੰ ਦੇਖ ਦੇਖ ਕੇ ਪ੍ਰੇਮ ਕਰ ਸਕਦੇ ਹੋ ਤੇ ਵਚਨ ਕੀਤਾ :-ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ
ਅੰਧਾ ਕਿਆ ਕਰੇਇ ॥
ਫਿਰ ਗੁਰਬਾਣੀ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਅਸੀਂ ਤਾਂ ਅੰਧੇ ਹਾਂ ਸਾਨੂੰ ਕੇਵਲ ਸੰਸਾਰ ਹੀ ਨਜ਼ਰ ਆਉਂਦਾ ਹੈ ਨਿਰੰਕਾਰ ਵਾਹਿਗੁਰੂ ਜੀ ਨਜ਼ਰ ਨਹੀਂ ਆਉਂਦਾ।
ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਤੁਸੀਂ ਅਜਿਹੇ ਗੁਰਮੁਖ ਜਨ ਦੀ ਖੋਜ ਕਰੋ ਜਿਸ ਦੇ ਹਿਰਦੇ (ਨੇਤਰਾਂ) ਵਿਚ ਮਾਲਕ ਵਾਹਿਗੁਰੂ ਜੀ ਨੇ ਆਪਣਾ ਪ੍ਰਕਾਸ਼ ਕਰ ਦਿੱਤਾ ਹੈ ਸਮਝਾਇਆ ਹੈ:- ਨਾਨਕ ਗੁਰਮੁਖਿ ਜਾਣੀਐ
ਜਾ ਕਉ ਆਪਿ ਕਰੇ ਪਰਗਾਸੁ ॥
ਉਹ ਸਦਾ ਹੀ ਮਾਲਕ ਵਾਹਿਗੁਰੂ ਜੀ ਨੂੰ ਦੇਖ ਰਹੇ ਹਨ ਉਹ ਤੁਹਾਨੂੰ ਦੇਖਣ ਦਾ ਇੱਕ ਤਰੀਕਾ (ਗੁਰ, ਜੁਗਤ) ਦੇ ਦੇਣਗੇ ਸਮਝਾਇਆ ਹੈ:- ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥
ਫਿਰ ਗੁਰਬਾਣੀ ਗੁਰੂ ਨੇ ਗੁਰਮੁਖ ਜਨ ਦੀ ਨਿਸ਼ਾਨੀ ਦੱਸੀ ਕਿ ਗੁਰਮੁਖ ਜਨ ਮਾਇਆ ਦੇ ਮੋਹ ਤੋਂ ਆਜ਼ਾਦ ਹਨ ਤੇ ਉਹ ਸੰਸਾਰੀ ਪਦਾਰਥਾਂ ਦੀ ਇੱਛਾ ਤੋਂ ਮੁਕਤ ਹੋਣਗੇ ਤੇ ਉਹ ਗਿਆਨ ਦੇ ਬਦਲੇ ਕੋਈ ਸੰਸਾਰੀ ਮਾਇਆ ਨਹੀਂ ਮੰਗਣਗੇ। ਉਨ੍ਹਾਂ ਦਾ ਸੰਗ ਕਰਕੇ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਕਰ ਸਕਦੇ ਹੋ ।
ਮਨ ਦੇ ਵਿਚ ਫਿਰ ਵਿਚਾਰ ਆਇਆ ਤੇ ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਗੁਰਮੁਖ ਜਨ ਸਾਨੂੰ ਕਿਵੇਂ ਵਾਹਿਗੁਰੂ ਜੀ ਦੇ ਦਰਸ਼ਨ ਕਰਵਾਉਣਗੇ, ਤਾਂ ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜੋ ਮਨ ਹੈ ਇਸਨੂੰ ਜੋਤ ਕਿਹਾ ਗਿਆ ਹੈ:-ਮਨ ਤੂੰ ਜੋਤਿ ਸਰੂਪੁ ਹੈ
ਆਪਣਾ ਮੂਲੁ ਪਛਾਣੁ ॥
ਇਹ ਜੋਤ ਸਰੀਰ ਨੇਤਰਾਂ ਵਿਚ ਰੱਖੀ ਹੋਈ ਹੈ :- ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ
ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ਪਰ ਨੇਤਰਾਂ ਦੇ ਵਿਚ ਅਗਿਆਨਤਾ ਦਾ ਹਨੇਰਾ ਹੋਣ ਕਰਕੇ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦਾ ਦਰਸ਼ਨ ਨਹੀਂ ਹੁੰਦਾ ਇਸ ਲਈ ਸਾਡੇ ਨੇਤਰਾਂ ਨੂੰ ਗੁਰੂ ਸਾਹਿਬ ਜੀ ਨੇ ਅੰਧੇ ਕਹਿ ਦਿੱਤਾ ਹੈ ਜਦੋਂ ਮਾਲਕ ਵਾਹਿਗੁਰੂ ਜੀ ਕਿਰਪਾ ਕਰਦਾ ਹੈਤਾਂ ਉਹ ਆਪਣੇ ਸੰਤ ਦਾ ਸੰਗ ਬਖਸ਼ਦਾ ਹੈ ਹਰੀ ਦਾ ਸੰਤ ਨੇਤਰਾਂ ਦੇ ਵਿਚ ਗਿਆਨ ਦਾ ਸੁਰਮਾ (ਗੁਰ,ਜੁਗਤ ਦਾ ਗਿਆਨ) ਪਾਉਂਦਾ ਹੈ ਤੇ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ਤੇ ਨੇਤਰਾਂ ਦੇ ਵਿਚ ਰੱਖੀ ਮਨ ਦੀ ਜੋਤ ਪ੍ਰਕਾਸ਼ ਹੋ ਜਾਂਦੀ ਹੈ ਤੇ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਹੋ ਜਾਂਦੇ ਹਨ ਸਮਝਾਇਆ ਹੈ:-ਗਿਆਨ ਅੰਜਨੁ ਗੁਰਿ ਦੀਆ
ਅਗਿਆਨ ਅੰਧੇਰ ਬਿਨਾਸੁ ॥ਹਰਿ ਕਿਰਪਾ ਤੇ ਸੰਤ ਭੇਟਿਆ
ਨਾਨਕ ਮਨਿ ਪਰਗਾਸੁ ॥
ਗੁਰਬਾਣੀ ਗੁਰੂ ਜੀ ਕਹਿੰਦੇ ਇਸ ਤਰ੍ਹਾਂ ਮਾਲਕ ਹਰੀ ਵਾਹਿਗੁਰੂ ਜੀ ਜੀਵ ਦੇ ਧਿਆਨ (ਦੇਖਣ) ਦੇ ਵਿਚ ਆ ਜਾਂਦਾ ਹੈ ਜਿਸ ਨੂੰ ਦੇਖ ਦੇਖ ਕੇ ਜੀਵ ਦਾ ਮੁੱਖ ਉਜਲਾ ਹੋ ਜਾਂਦਾ ਹੈ ਤੇ ਇਸ ਚੋਰਾਸੀ ਦੇ ਗੇੜ ਤੋਂ ਮੁਕਤ ਹੋ ਜਾਂਦਾ ਹੈ ਸਮਝਾਇਆ ਹੈ:-ਜਿਨੀ ਨਾਮੁ ਧਿਆਇਆ
ਗਏ ਮਸਕਤਿ ਘਾਲਿ ॥ਨਾਨਕ ਤੇ ਮੁਖ ਉਜਲੇ
ਕੇਤੀ ਛੁਟੀ ਨਾਲਿ ॥੧॥
ਸੋ ਗੁਰਬਾਣੀ ਗੁਰੂ ਜੀ ਸਮਝਾਉਂਦੇ ਨੇ ਕਿ ਇਸ ਤਰ੍ਹਾਂ ਤੁਸੀਂ ਆਪਣੇ ਜੀਵਨ ਦਾ ਲਾਹਾ ਖੱਟ ਸਕਦੇ ਹੋ ਪਰਮੇਸ਼ੁਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕਰ ਸਕਦੇ ਹੋ।🙏 ਵਾਹਿਗੁਰੂ 🙏(ਨੋ ਸੱਤ ਸੱਤ ਨੋ ਸੱਤ ਸੱਤ ਇਕ ਦੋ ਦੋ ਨੋ)
ਸੰਗਤ ਵਿੱਚ ਆ ਜਿਉ ਸੰਗਤ ਕਰਨੀ ਬਹੁਤ ਜਰੂਰੀ
Waheguru ji ka khalsa Waheguru ji ki fateh ji 🙏🙏
ਵਾਹਿਗੁਰੂ ਜੀ
Waheguru ji 🙏🙏🙏🙏🙏🙏🙏🙏
ਵਾਹਿਗੁਰੂ ਜੀ
Waheguru ji 🙏
Waheguru ji🙏🏻
ਵਾਹਿਗੁਰੂ ਜੀ