Размер видео: 1280 X 720853 X 480640 X 360
Показать панель управления
Автовоспроизведение
Автоповтор
ਬਹੁਤ ਹੀ ਰਸ ਹੈ ਆਪ ਜੀ ਦੀ ਆਵਾਜ ਵਿਚ 🙏 ਦਿਲ ਕਰਦਾ ਹੈ ਬਾਰ ਬਾਰ ਸੁਣਦੇ ਰਹੀਏ ਸਤਿਗੁਰ ਦੀ ਬਾਣੀ 🙏🙏
Bot hi zaada sonna kirtan kita waheguru ji meher kran tuade otte.
ਰਾਜਨ ਕੇ ਰਾਜਾ ਮਹਾ ਸਾਜ ਹੂੰ ਕੇ ਸਾਜਾ ਮਹਾ ਜੋਗ ਹੂੰ ਕੇ ਜੋਗ ਹੈ ਧਰਯਾ ਦ੍ਰੁਮ ਛਾਲ ਕੇ ॥ਅੰਜਨ ਬਿਹੀਨ ਹੈ ਨਿਰੰਜਨ ਪ੍ਰਬੀਨ ਹੈ ਕਿ ਸੇਵਕ ਅਧੀਨ ਹੈ ਕਟਯਾ ਜਮ ਜਾਲ ਕੇ ॥ਦੇਵਨ ਕੇ ਦੇਵ ਮਹਾਦੇਵ ਹੂੰ ਕੇ ਦੇਵ ਨਾਥ ਭੂਮਿ ਕੇ ਭੁਜਯਾ ਹੈ ਮੁਹੀਯਾ ਮਹਾ ਬਾਲ ਕੇ ॥ਕਾਮਨਾ ਕੇ ਕਰ ਹੈ ਕੁਬੁਧਿਤਾ ਕੋ ਹਰ ਹੈ ਕਿ ਸਿਧਤਾ ਕੇ ਸਾਥੀ ਹੈ ਕਿ ਕਾਲ ਹੈ ਕੁਚਾਲ ਕੇ ॥੧੧॥੨੬੩॥ਦੀਨਿਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰਿ ਗਨੀਮਨ ਗਾਰੈ ॥ਪਛ ਪਸੂ ਨਗ ਨਾਗ ਨਰਾਧਿਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀ ਕਰਮ ਬਿਚਾਰੈ ॥ਦੀਨ ਦਇਆਲ ਦਇਆਨਿਧਿ ਦੋਖਨ ਦੇਖਤ ਹੈ ਪਰੁ ਦੇਤ ਨ ਹਾਰੈ ॥੧॥੨੪੩॥ਜਿਮੀ ਜਮਾਨ ਕੇ ਬਿਖੈ ਸਮੱਸਤਿ ਏਕ ਜੋਤ ਹੈ ॥ਨ ਘਾਟ ਹੈ ਨ ਬਾਢ ਹੈ ਨ ਘਾਟਿ ਬਾਢਿ ਹੋਤ ਹੈਚਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥ਅਚਲ ਮੂਰਤਿ ਅਨਭਵ ਪ੍ਰਕਾਸ ਅਮਿਤੋਜ ਕਹਿਜੈ ॥ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤਿ ਨੇਤਿ ਬਨ ਤ੍ਰਿਣ ਕਹਤ ॥ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਣਤ ਸੁਮਤਿ ॥੧॥ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥ਪ੍ਰਾਨ ਕੇ ਬਚਯਾ ਦੂਧ ਪੂਤ ਕੇ ਦਿਵਯਾ ਰੋਗ ਸੋਗ ਕੇ ਮਿਟਯਾ ਕਿਧੌ ਮਾਨੀ ਮਹਾ ਮਾਨ ਹੋ ॥ਬਿਦਿਆ ਕੇ ਬਿਚਾਰ ਹੋ ਕਿ ਅਦ੍ਵੈ ਅਵਤਾਰ ਹੋ ਕਿ ਸਿਧਤਾ ਕੀ ਸੂਰਤਿ ਹੋ ਕਿ ਸੁਧਤਾ ਕੀ ਸਾਨ ਹੋ ॥ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ ਕੋਈ ਬ੍ਰਹਮਚਾਰੀ ਕੋਊ ਜਤੀਅਨੁ ਮਾਨਬੋ ॥ਹਿੰਦੂ ਤੁਰਕ ਕੋਊ ਰਾਫਸੀ ਇਮਾਮ ਸ਼ਾਫੀ ਮਾਨਸ ਕੀ ਜਾਤ ਸਬੈ ਏਕੈ ਪਹਚਾਨਬੋ ॥ਕਰਤਾ ਕਰੀਮ ਸੋਈ ਰਾਜਕ ਰਹੀਮ ਓਈ ਦੂਸਰੋ ਨ ਭੇਦ ਕੋਈ ਭੂਲ ਭ੍ਰਮ ਮਾਨਬੋ ॥ਏਕ ਹੀ ਕੀ ਸੇਵ ਸਭ ਹੀ ਕੋ ਗੁਰਦੇਵ ਏਕ ਏਕ ਹੀ ਸਰੂਪ ਸਬੈ ਏਕੈ ਜੋਤ ਜਾਨਬੋ ॥੧੫॥੮੫॥ਗੁਬਿੰਦੇ ॥ ਮੁਕੰਦੇ ॥ ਉਦਾਰੇ ॥ ਅਪਾਰੇ ॥੧॥੯੪॥ਹਰੀਅੰ ॥ ਕਰੀਅੰ ॥ ਨ੍ਰਿਨਾਮੇ || ਅਕਾਮੇ ॥੨॥ਬੰਗ ਕੇ ਬੰਗਾਲੀ ਫਿਰਹੰਗ ਕੇ ਫਿਰੰਗਾਵਾਲੀ ਦਿਲੀ ਕੇ ਦਿਲਵਾਲੀ ਤੇਰੀ ਆਗਿਆ ਮੈ ਚਲਤ ਹੈਂ ॥ਰੋਹ ਕੇ ਰੁਹੇਲੇ ਮਾਘ ਦੇਸ ਕੇ ਮਘੇਲੇ ਬੀਰ ਬੰਗ ਸੀ ਬੁੰਦੇਲੇ ਪਾਪ ਪੁੰਜ ਕੋ ਮਲਤ ਹੈਂ ॥ਗੋਖਾ ਗੁਨ ਗਾਵੈ ਚੀਨ ਮਚੀਨ ਕੇ ਸੀਸ ਨਯਾਵੈ ਤਿੱਬਤੀ ਧਿਆਇ ਦੇਖ ਦੇਹ ਕੋ ਦਲਤ ਹੈਂ ॥ਜਿਨੈ ਤੋਹਿ ਧਿਆਇਓ ਤਿਨੈ ਪੂਰਨ ਪ੍ਰਤਾਪ ਪਾਇਓ ਸਰਬ ਧਨ ਧਾਮ ਫਲ ਫੂਲ ਮੋਂ ਫਲਤ ਹੈਂ ॥ਰਾਜਾਨ ਰਾਜ ॥ ਭਾਨਾਨ ਭਾਨ ॥ ਦੇਵਾਨ ਦੇਵ ॥ ਉਪਮਾ ਮਹਾਨ ॥੮੯॥ਛਤ੍ਰਧਾਰੀ ਛਤ੍ਰੀਪਤਿ ਛੈਲ ਰੂਪ ਛਿਤਨਾਥ ਛੌਣੀ ਕਰ ਛਾਇਆ ਬਰ ਛਤ੍ਰੀਪਤ ਗਾਈਐ ॥ਬਿਸ੍ਵ ਨਾਥ ਬਿਸ੍ਵੰਭਰ ਬੇਦਨਾਥ ਬਾਲਾਕਰ ਬਾਜੀਗਰਿ ਬਾਨਧਾਰੀ ਬੰਧ ਨ ਬਤਾਈਐ ॥ਨਿਉਲੀ ਕਰਮ ਦੂਧਾਧਾਰੀ ਬਿਦਿਆਧਰ ਬ੍ਰਹਮਚਾਰੀ ਧਿਆਨ ਕੋ ਲਗਾਵੈ ਨੈਕ ਧਿਆਨ ਹੂੰ ਨ ਪਾਈਐ ॥ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜ ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥ਨਾਸਰੋ ਮਨਸੂਰ ਗੁਰੁ ਗੋਬਿੰਦ ਸਿੰਘ ॥ਏਜ਼ਦੀ ਮਨਜ਼ੂਰ ਗੁਰੁ ਗੋਬਿੰਦ ਸਿੰਘ ॥੧੦੫॥ਹੱਕ ਰਾ ਗੰਜੂਰ ਗੁਰੁ ਗੋਬਿੰਦ ਸਿੰਘ ॥ਹੁਮਲਾ ਫ਼ੈਜ਼ਿ ਨੂਰ ਗੁਰੁ ਗੋਬਿੰਦ ਸਿੰਘ ॥੧੦੬॥ਹੱਕ ਹੱਕ ਆਗਾਹ ਗੁਰੁ ਗੋਬਿੰਦ ਸਿੰਘ ॥ਸ਼ਾਹਿ ਸ਼ਾਹਨਸ਼ਾਹ ਗੁਰੁ ਗੋਬਿੰਦ ਸਿੰਘ ॥੧੦੭॥ਬਰ ਦੋ ਆਲਮ ਸ਼ਾਹ ਗੁਰੁ ਗੋਬਿੰਦ ਸਿੰਘ ॥ਖ਼ਸਮ ਰਾ ਜਾਂ ਕਾਹ ਗੁਰੁ ਗੋਬਿੰਦ ਸਿੰਘ ॥੧੦੮॥ਫਾਇਜ਼ੁਲ ੳਨਵਾਰ ਗੁਰੁ ਗੋਬਿੰਦ ਸਿੰਘ ॥ਕਾਸ਼ਫੁਲ ਅਸਰਾਰ ਗੁਰੁ ਗੋਬਿੰਦ ਸਿੰਘ ॥ਤੁਮ ਹੋ ਸਭ ਰਾਜਨ ਕੇ ਰਾਜਾ ॥ਆਪੇ ਆਪੁ ਗਰੀਬ ਨਿਵਾਜਾ ॥ਕੋਊ ਹਰਿ ਸਮਾਨਿ ਨਹੀ ਰਾਜਾ ॥ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥ਅਤ੍ਰ ਕੇ ਚਲੱਯਾ ਛਿਤ ਛਤ੍ਰ ਕੇ ਧਰੱਯਾ ਛਤ੍ਰ ਧਾਰੀਓਂ ਕੇ ਛਲੱਯਾ ਮਹਾ ਸਤ੍ਰਨ ਕੇ ਸਾਲ ਹੈਂ ॥ਦਾਨ ਕੇ ਦਿਵੱਯਾ ਮਹਾ ਮਾਨ ਕੇ ਬਢੱਯਾ ਅਵਸਾਨ ਕੇ ਦਿਵੱਯਾ ਹੈਂ ਕਟੱਯਾ ਜਾਮ ਜਾਲ ਹੈਂ ॥ਜੁੱਧ ਕੇ ਜਿਤੱਯਾ ਔ ਬਿਰੁੱਧ ਕੇ ਮਿਟੱਯਾ ਮਹਾਂ ਬੁੱਧਿ ਕੇ ਦਿਵੱਯਾ ਮਹਾਂ ਮਾਨਹੂੰ ਕੇ ਮਾਨ ਹੈਂ ॥ਗਿਆਨ ਹੂੰ ਕੇ ਗਿਆਤਾ ਮਹਾਂ ਬੁੱਧਿਤਾ ਕੇ ਦਾਤਾ ਦੇਵ ਕਾਲ ਹੂੰ ਕੇ ਕਾਲ ਮਹਾ ਕਾਲ ਹੂੰ ਕੇ ਕਾਲ ਹੈਂ ॥੧॥੨੫੩॥ਤੇਜ ਹੂੰ ਕੋ ਤਰੁ ਹੈ ਕਿ ਰਾਜਸੀ ਕੋ ਸਰੁ ਹੈ ਸੁਧਤਾ ਕੋ ਘਰੁ ਹੈ ਕਿ ਸਿਧਤਾ ਕੀ ਸਾਰੁ ਹੈ ॥ਕਾਮਨਾ ਕੀ ਖਾਨ ਹੈ ਕਿ ਸਾਧਨਾ ਕੀ ਸਾਨ ਹੈ ਬਿਰਕਤਤਾ ਕੀ ਬਾਨ ਹੈ ਕਿ ਬੁਧਿ ਕੋ ਉਦਾਰ ਹੈ ॥ਸੁੰਦਰ ਸਰੂਪ ਹੈ ਕਿ ਭੂਪਨ ਕੋ ਭੂਪ ਹੈ ਕਿ ਰੂਪ ਹੂੰ ਕੋ ਰੂਪ ਹੈ ਕੁਮਤਿ ਕੋ ਪ੍ਰਹਾਰੁ ਹੈ ॥ਦੀਨਨ ਕੋ ਦਾਤਾ ਹੈ ਗਨੀਮਨ ਕੋ ਗਾਰਕ ਹੈ ਸਾਧਨ ਕੋ ਰਛਕ ਹੈ ਗੁਨਨ ਕੋ ਪਹਾਰੁ ਹੈ ॥੭॥ਅੰਜਨ ਬਿਹੀਨ ਹੈ ਨਿਰੰਜਨ ਪ੍ਰਬੀਨ ਹੈ ਕਿ ਸੇਵਕ ਅਧੀਨ ਹੈ ਕਟਯਾ ਜਮ ਜਾਲ ਕੇ ॥ਦੇਵਨ ਕੇ ਦੇਵ ਮਹਾਦੇਵ ਹੂੰ ਕੇ ਦੇਵ ਨਾਥ ਭੂਮਿ ਕੇ ਭੁਜਯਾ ਹੈ ਮੁਹੀਯਾ ਮਹਾ ਬਾਲ ਕੇ ॥ਕਾਮਨਾ ਕੇ ਕਰ ਹੈ ਕੁਬੁਧਿਤਾ ਕੋ ਹਰ ਹੈ ਕਿ ਸਿਧਤਾ ਕੇ ਸਾਥੀ ਹੈ ਕਿ ਕਾਲ ਹੈ ਕੁਚਾਲ ਕੇ ॥ਰਾਜਨ ਕੇ ਰਾਜਾ ਮਹਾ ਸਾਜ ਹੂੰ ਕੇ ਸਾਜਾ ਮਹਾ ਜੋਗ ਹੂੰ ਕੇ ਜੋਗ ਹੈ ਧਰਯਾ ਦ੍ਰੁਮ ਛਾਲ ਕੇ ॥੧੧॥੨੬੩॥
ਵਾਹਿਗੁਰੂ ਜੀ
ਵਾਹਿਗੁਰੂ ਜੀ।।
Waheguru waheguru dhan hoo dhan hoo❤️
Wahiguru ji wahiguru ji wahiguru ji wahiguru ji 🙏
Wahiguru ji wahiguru ji wahiguru ji wahiguru ji wahiguru ji wahiguru ji 🙏
Weheguru ji ❤❤❤❤❤❤❤❤❤❤❤ ye hai asli ragi
ਭਾਈ ਸਾਹਿਬ ਜੀ, ਬਹੁਤ ਕਮਾਲ ਦਾ ਕੀਰਤਨ,ਸ਼ਬਦ ਨਹੀਂ ਹਨ ਮੇਰੇ ਕੋਲ ਤੁਹਾਡੀ ਤਾਰੀਫ ਕਰ ਸਕਾਂ🙏
Satnam shri wahiguru ji 🙏
Bahaut Vadiya kirtan kitta bhai sahib ji ne
❤ ਵਾਹਿਗੁਰੂ ਜੀ 🙏🏻🙏🏻
Waheguru ji❤❤❤❤
Waheguru ji
Waheguru Ji
Waheguru ji 🙏🏻🙏🏻
Magical voice bhai ji🙏🏻🌹
🙏🏻🙏🏻🙏🏻🙏🏻🌹🌹
Waheguru waheguru waheguru waheguru waheguru ji
Waheguru ji Waheguru ji Waheguru ji Waheguru ji
Wow ❤ waheguru ji
ਵਾਹਿਗੁਰੂ ਜੀ 🌸
25:20
5
25:50 🙏
ਰਾਜਨ ਕੇ ਰਾਜਾ ਮਾਹਾ ਸਾਜ਼ ਹੋ ਕੇ ਸਾਜ਼ਾਂਮਾਹਾ ਜੋਗ ਹੋ ਕੇ ਜੋਗ ਹੈ ਦਰੀਆ ਦ੍ਰਰੋਮ ਸਾਲ ਕੇ
❤❤❤❤❤❤❤❤❤❤
🙏🙏🙏🙏
15:35
Waherguru ne kinni sonni avaj bakhshi h.
Satnam waheguru ji satnam waheguru ji satnam waheguru ji satnam waheguru ji satnam waheguru ji 🙏🙏🙏🙏🙏🙏🙏🙏🙏
Waheguru waheguru ji❤❤
Waheguru jee waheguru jee waheguru jee
ਵਾਹਿਗੁਰੂ ਜੀ ❤
Wahiguru ji wahiguru ji wahiguru ji wahiguru ji wahiguru ji wahiguru ji
🙏🙏waheguru ji 🙏🙏
ਬਹੁਤ ਹੀ ਰਸ ਹੈ ਆਪ ਜੀ ਦੀ ਆਵਾਜ ਵਿਚ 🙏 ਦਿਲ ਕਰਦਾ ਹੈ ਬਾਰ ਬਾਰ ਸੁਣਦੇ ਰਹੀਏ ਸਤਿਗੁਰ ਦੀ ਬਾਣੀ 🙏🙏
Bot hi zaada sonna kirtan kita waheguru ji meher kran tuade otte.
ਰਾਜਨ ਕੇ ਰਾਜਾ ਮਹਾ ਸਾਜ ਹੂੰ ਕੇ ਸਾਜਾ ਮਹਾ ਜੋਗ ਹੂੰ ਕੇ ਜੋਗ ਹੈ ਧਰਯਾ ਦ੍ਰੁਮ ਛਾਲ ਕੇ ॥
ਅੰਜਨ ਬਿਹੀਨ ਹੈ ਨਿਰੰਜਨ ਪ੍ਰਬੀਨ ਹੈ ਕਿ ਸੇਵਕ ਅਧੀਨ ਹੈ ਕਟਯਾ ਜਮ ਜਾਲ ਕੇ ॥
ਦੇਵਨ ਕੇ ਦੇਵ ਮਹਾਦੇਵ ਹੂੰ ਕੇ ਦੇਵ ਨਾਥ ਭੂਮਿ ਕੇ ਭੁਜਯਾ ਹੈ ਮੁਹੀਯਾ ਮਹਾ ਬਾਲ ਕੇ ॥
ਕਾਮਨਾ ਕੇ ਕਰ ਹੈ ਕੁਬੁਧਿਤਾ ਕੋ ਹਰ ਹੈ ਕਿ ਸਿਧਤਾ ਕੇ ਸਾਥੀ ਹੈ ਕਿ ਕਾਲ ਹੈ ਕੁਚਾਲ ਕੇ ॥੧੧॥੨੬੩॥
ਦੀਨਿਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰਿ ਗਨੀਮਨ ਗਾਰੈ ॥
ਪਛ ਪਸੂ ਨਗ ਨਾਗ ਨਰਾਧਿਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥
ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀ ਕਰਮ ਬਿਚਾਰੈ ॥
ਦੀਨ ਦਇਆਲ ਦਇਆਨਿਧਿ ਦੋਖਨ ਦੇਖਤ ਹੈ ਪਰੁ ਦੇਤ ਨ ਹਾਰੈ ॥੧॥੨੪੩॥
ਜਿਮੀ ਜਮਾਨ ਕੇ ਬਿਖੈ ਸਮੱਸਤਿ ਏਕ ਜੋਤ ਹੈ ॥
ਨ ਘਾਟ ਹੈ ਨ ਬਾਢ ਹੈ ਨ ਘਾਟਿ ਬਾਢਿ ਹੋਤ ਹੈ
ਚਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥
ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥
ਅਚਲ ਮੂਰਤਿ ਅਨਭਵ ਪ੍ਰਕਾਸ ਅਮਿਤੋਜ ਕਹਿਜੈ ॥
ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥
ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤਿ ਨੇਤਿ ਬਨ ਤ੍ਰਿਣ ਕਹਤ ॥
ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਣਤ ਸੁਮਤਿ ॥੧॥
ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥
ਪ੍ਰਾਨ ਕੇ ਬਚਯਾ ਦੂਧ ਪੂਤ ਕੇ ਦਿਵਯਾ ਰੋਗ ਸੋਗ ਕੇ ਮਿਟਯਾ ਕਿਧੌ ਮਾਨੀ ਮਹਾ ਮਾਨ ਹੋ ॥
ਬਿਦਿਆ ਕੇ ਬਿਚਾਰ ਹੋ ਕਿ ਅਦ੍ਵੈ ਅਵਤਾਰ ਹੋ ਕਿ ਸਿਧਤਾ ਕੀ ਸੂਰਤਿ ਹੋ ਕਿ ਸੁਧਤਾ ਕੀ ਸਾਨ ਹੋ ॥
ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥
ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ ਕੋਈ ਬ੍ਰਹਮਚਾਰੀ ਕੋਊ ਜਤੀਅਨੁ ਮਾਨਬੋ ॥
ਹਿੰਦੂ ਤੁਰਕ ਕੋਊ ਰਾਫਸੀ ਇਮਾਮ ਸ਼ਾਫੀ ਮਾਨਸ ਕੀ ਜਾਤ ਸਬੈ ਏਕੈ ਪਹਚਾਨਬੋ ॥
ਕਰਤਾ ਕਰੀਮ ਸੋਈ ਰਾਜਕ ਰਹੀਮ ਓਈ ਦੂਸਰੋ ਨ ਭੇਦ ਕੋਈ ਭੂਲ ਭ੍ਰਮ ਮਾਨਬੋ ॥
ਏਕ ਹੀ ਕੀ ਸੇਵ ਸਭ ਹੀ ਕੋ ਗੁਰਦੇਵ ਏਕ ਏਕ ਹੀ ਸਰੂਪ ਸਬੈ ਏਕੈ ਜੋਤ ਜਾਨਬੋ ॥੧੫॥੮੫॥
ਗੁਬਿੰਦੇ ॥ ਮੁਕੰਦੇ ॥ ਉਦਾਰੇ ॥ ਅਪਾਰੇ ॥੧॥੯੪॥
ਹਰੀਅੰ ॥ ਕਰੀਅੰ ॥ ਨ੍ਰਿਨਾਮੇ || ਅਕਾਮੇ ॥੨॥
ਬੰਗ ਕੇ ਬੰਗਾਲੀ ਫਿਰਹੰਗ ਕੇ ਫਿਰੰਗਾਵਾਲੀ ਦਿਲੀ ਕੇ ਦਿਲਵਾਲੀ ਤੇਰੀ ਆਗਿਆ ਮੈ ਚਲਤ ਹੈਂ ॥
ਰੋਹ ਕੇ ਰੁਹੇਲੇ ਮਾਘ ਦੇਸ ਕੇ ਮਘੇਲੇ ਬੀਰ ਬੰਗ ਸੀ ਬੁੰਦੇਲੇ ਪਾਪ ਪੁੰਜ ਕੋ ਮਲਤ ਹੈਂ ॥
ਗੋਖਾ ਗੁਨ ਗਾਵੈ ਚੀਨ ਮਚੀਨ ਕੇ ਸੀਸ ਨਯਾਵੈ ਤਿੱਬਤੀ ਧਿਆਇ ਦੇਖ ਦੇਹ ਕੋ ਦਲਤ ਹੈਂ ॥
ਜਿਨੈ ਤੋਹਿ ਧਿਆਇਓ ਤਿਨੈ ਪੂਰਨ ਪ੍ਰਤਾਪ ਪਾਇਓ ਸਰਬ ਧਨ ਧਾਮ ਫਲ ਫੂਲ ਮੋਂ ਫਲਤ ਹੈਂ ॥
ਰਾਜਾਨ ਰਾਜ ॥ ਭਾਨਾਨ ਭਾਨ ॥ ਦੇਵਾਨ ਦੇਵ ॥ ਉਪਮਾ ਮਹਾਨ ॥੮੯॥
ਛਤ੍ਰਧਾਰੀ ਛਤ੍ਰੀਪਤਿ ਛੈਲ ਰੂਪ ਛਿਤਨਾਥ ਛੌਣੀ ਕਰ ਛਾਇਆ ਬਰ ਛਤ੍ਰੀਪਤ ਗਾਈਐ ॥
ਬਿਸ੍ਵ ਨਾਥ ਬਿਸ੍ਵੰਭਰ ਬੇਦਨਾਥ ਬਾਲਾਕਰ ਬਾਜੀਗਰਿ ਬਾਨਧਾਰੀ ਬੰਧ ਨ ਬਤਾਈਐ ॥
ਨਿਉਲੀ ਕਰਮ ਦੂਧਾਧਾਰੀ ਬਿਦਿਆਧਰ ਬ੍ਰਹਮਚਾਰੀ ਧਿਆਨ ਕੋ ਲਗਾਵੈ ਨੈਕ ਧਿਆਨ ਹੂੰ ਨ ਪਾਈਐ ॥
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜ ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥
ਨਾਸਰੋ ਮਨਸੂਰ ਗੁਰੁ ਗੋਬਿੰਦ ਸਿੰਘ ॥
ਏਜ਼ਦੀ ਮਨਜ਼ੂਰ ਗੁਰੁ ਗੋਬਿੰਦ ਸਿੰਘ ॥੧੦੫॥
ਹੱਕ ਰਾ ਗੰਜੂਰ ਗੁਰੁ ਗੋਬਿੰਦ ਸਿੰਘ ॥
ਹੁਮਲਾ ਫ਼ੈਜ਼ਿ ਨੂਰ ਗੁਰੁ ਗੋਬਿੰਦ ਸਿੰਘ ॥੧੦੬॥
ਹੱਕ ਹੱਕ ਆਗਾਹ ਗੁਰੁ ਗੋਬਿੰਦ ਸਿੰਘ ॥
ਸ਼ਾਹਿ ਸ਼ਾਹਨਸ਼ਾਹ ਗੁਰੁ ਗੋਬਿੰਦ ਸਿੰਘ ॥੧੦੭॥
ਬਰ ਦੋ ਆਲਮ ਸ਼ਾਹ ਗੁਰੁ ਗੋਬਿੰਦ ਸਿੰਘ ॥
ਖ਼ਸਮ ਰਾ ਜਾਂ ਕਾਹ ਗੁਰੁ ਗੋਬਿੰਦ ਸਿੰਘ ॥੧੦੮॥
ਫਾਇਜ਼ੁਲ ੳਨਵਾਰ ਗੁਰੁ ਗੋਬਿੰਦ ਸਿੰਘ ॥
ਕਾਸ਼ਫੁਲ ਅਸਰਾਰ ਗੁਰੁ ਗੋਬਿੰਦ ਸਿੰਘ ॥
ਤੁਮ ਹੋ ਸਭ ਰਾਜਨ ਕੇ ਰਾਜਾ ॥
ਆਪੇ ਆਪੁ ਗਰੀਬ ਨਿਵਾਜਾ ॥
ਕੋਊ ਹਰਿ ਸਮਾਨਿ ਨਹੀ ਰਾਜਾ ॥
ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥
ਅਤ੍ਰ ਕੇ ਚਲੱਯਾ ਛਿਤ ਛਤ੍ਰ ਕੇ ਧਰੱਯਾ ਛਤ੍ਰ ਧਾਰੀਓਂ ਕੇ ਛਲੱਯਾ ਮਹਾ ਸਤ੍ਰਨ ਕੇ ਸਾਲ ਹੈਂ ॥
ਦਾਨ ਕੇ ਦਿਵੱਯਾ ਮਹਾ ਮਾਨ ਕੇ ਬਢੱਯਾ ਅਵਸਾਨ ਕੇ ਦਿਵੱਯਾ ਹੈਂ ਕਟੱਯਾ ਜਾਮ ਜਾਲ ਹੈਂ ॥
ਜੁੱਧ ਕੇ ਜਿਤੱਯਾ ਔ ਬਿਰੁੱਧ ਕੇ ਮਿਟੱਯਾ ਮਹਾਂ ਬੁੱਧਿ ਕੇ ਦਿਵੱਯਾ ਮਹਾਂ ਮਾਨਹੂੰ ਕੇ ਮਾਨ ਹੈਂ ॥
ਗਿਆਨ ਹੂੰ ਕੇ ਗਿਆਤਾ ਮਹਾਂ ਬੁੱਧਿਤਾ ਕੇ ਦਾਤਾ ਦੇਵ ਕਾਲ ਹੂੰ ਕੇ ਕਾਲ ਮਹਾ ਕਾਲ ਹੂੰ ਕੇ ਕਾਲ ਹੈਂ ॥੧॥੨੫੩॥
ਤੇਜ ਹੂੰ ਕੋ ਤਰੁ ਹੈ ਕਿ ਰਾਜਸੀ ਕੋ ਸਰੁ ਹੈ ਸੁਧਤਾ ਕੋ ਘਰੁ ਹੈ ਕਿ ਸਿਧਤਾ ਕੀ ਸਾਰੁ ਹੈ ॥
ਕਾਮਨਾ ਕੀ ਖਾਨ ਹੈ ਕਿ ਸਾਧਨਾ ਕੀ ਸਾਨ ਹੈ ਬਿਰਕਤਤਾ ਕੀ ਬਾਨ ਹੈ ਕਿ ਬੁਧਿ ਕੋ ਉਦਾਰ ਹੈ ॥
ਸੁੰਦਰ ਸਰੂਪ ਹੈ ਕਿ ਭੂਪਨ ਕੋ ਭੂਪ ਹੈ ਕਿ ਰੂਪ ਹੂੰ ਕੋ ਰੂਪ ਹੈ ਕੁਮਤਿ ਕੋ ਪ੍ਰਹਾਰੁ ਹੈ ॥
ਦੀਨਨ ਕੋ ਦਾਤਾ ਹੈ ਗਨੀਮਨ ਕੋ ਗਾਰਕ ਹੈ ਸਾਧਨ ਕੋ ਰਛਕ ਹੈ ਗੁਨਨ ਕੋ ਪਹਾਰੁ ਹੈ ॥੭॥
ਅੰਜਨ ਬਿਹੀਨ ਹੈ ਨਿਰੰਜਨ ਪ੍ਰਬੀਨ ਹੈ ਕਿ ਸੇਵਕ ਅਧੀਨ ਹੈ ਕਟਯਾ ਜਮ ਜਾਲ ਕੇ ॥
ਦੇਵਨ ਕੇ ਦੇਵ ਮਹਾਦੇਵ ਹੂੰ ਕੇ ਦੇਵ ਨਾਥ ਭੂਮਿ ਕੇ ਭੁਜਯਾ ਹੈ ਮੁਹੀਯਾ ਮਹਾ ਬਾਲ ਕੇ ॥
ਕਾਮਨਾ ਕੇ ਕਰ ਹੈ ਕੁਬੁਧਿਤਾ ਕੋ ਹਰ ਹੈ ਕਿ ਸਿਧਤਾ ਕੇ ਸਾਥੀ ਹੈ ਕਿ ਕਾਲ ਹੈ ਕੁਚਾਲ ਕੇ ॥
ਰਾਜਨ ਕੇ ਰਾਜਾ ਮਹਾ ਸਾਜ ਹੂੰ ਕੇ ਸਾਜਾ ਮਹਾ ਜੋਗ ਹੂੰ ਕੇ ਜੋਗ ਹੈ ਧਰਯਾ ਦ੍ਰੁਮ ਛਾਲ ਕੇ ॥੧੧॥੨੬੩॥
ਵਾਹਿਗੁਰੂ ਜੀ
ਵਾਹਿਗੁਰੂ ਜੀ।।
Waheguru waheguru dhan hoo dhan hoo❤️
Wahiguru ji wahiguru ji wahiguru ji wahiguru ji 🙏
Wahiguru ji wahiguru ji wahiguru ji wahiguru ji wahiguru ji wahiguru ji 🙏
Weheguru ji ❤❤❤❤❤❤❤❤❤❤❤ ye hai asli ragi
ਭਾਈ ਸਾਹਿਬ ਜੀ,
ਬਹੁਤ ਕਮਾਲ ਦਾ ਕੀਰਤਨ,
ਸ਼ਬਦ ਨਹੀਂ ਹਨ ਮੇਰੇ ਕੋਲ ਤੁਹਾਡੀ ਤਾਰੀਫ ਕਰ ਸਕਾਂ🙏
Satnam shri wahiguru ji 🙏
Bahaut Vadiya kirtan kitta bhai sahib ji ne
❤ ਵਾਹਿਗੁਰੂ ਜੀ 🙏🏻🙏🏻
Waheguru ji❤❤❤❤
Waheguru ji
Waheguru Ji
Waheguru ji 🙏🏻🙏🏻
Magical voice bhai ji🙏🏻🌹
ਵਾਹਿਗੁਰੂ ਜੀ
Waheguru Ji
🙏🏻🙏🏻🙏🏻🙏🏻🌹🌹
Waheguru waheguru waheguru waheguru waheguru ji
ਵਾਹਿਗੁਰੂ ਜੀ
Waheguru ji Waheguru ji Waheguru ji Waheguru ji
Wow ❤ waheguru ji
ਵਾਹਿਗੁਰੂ ਜੀ 🌸
25:20
5
25:50 🙏
ਰਾਜਨ ਕੇ ਰਾਜਾ ਮਾਹਾ ਸਾਜ਼ ਹੋ ਕੇ ਸਾਜ਼ਾਂ
ਮਾਹਾ ਜੋਗ ਹੋ ਕੇ ਜੋਗ ਹੈ ਦਰੀਆ ਦ੍ਰਰੋਮ ਸਾਲ ਕੇ
❤❤❤❤❤❤❤❤❤❤
🙏🙏🙏🙏
15:35
Waherguru ne kinni sonni avaj bakhshi h.
Satnam waheguru ji satnam waheguru ji satnam waheguru ji satnam waheguru ji satnam waheguru ji 🙏🙏🙏🙏🙏🙏🙏🙏🙏
Waheguru waheguru ji❤❤
Waheguru jee waheguru jee waheguru jee
ਵਾਹਿਗੁਰੂ ਜੀ ❤
Waheguru ji
Waheguru Ji
Wahiguru ji wahiguru ji wahiguru ji wahiguru ji wahiguru ji wahiguru ji
🙏🙏waheguru ji 🙏🙏
Waheguru ji