Sri Bhaini Sahib : 24/06/2020 : ਦਰਸਨੁ ਦੇਖਿ ਜੀਵਾ ਗੁਰ ਤੇਰਾ" (By Balwant Singh & others)

Поделиться
HTML-код
  • Опубликовано: 12 янв 2025
  • "ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
    ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥
    ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥
    ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥
    ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥"
    (ਸੂਹੀ ਮਹਲਾ ੫ ॥)
  • ВидеоклипыВидеоклипы

Комментарии •