ਮਾਹੀ ਵਾਅਦਾ ਕਰਕੇ ਆਵਣ ਦਾ ਨਾਂ ਆਪ ਆਇਆ ਨਾ ਪੈਗ਼ਾਮ ਆਇਆ

Поделиться
HTML-код
  • Опубликовано: 24 янв 2025

Комментарии • 7

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧਰਮ ਦੀ ਧੂਜਾ ਗਰੀਬ ਨਿਵਾਜ ਵਿੱਦਿਆ ਦਾਤੇ ਦਸ਼ਮੇਸ਼ ਪ੍ਰਗਟਾਏ ਆਪ ਪਰਮੇਸ਼ ਸ੍ਰੀ ਸਤਿਗੁਰੂ ਗੋਬਿੰਦ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਜਥੇਦਾਰ ਗੁਪਾਲ ਸਿੰਘ ਜੀ ਨਾਮਧਾਰੀ ਜੀ ਲੁਧਿਆਣੇ ਵਾਲੇ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ

  • @ranjitkaur7721
    @ranjitkaur7721 3 месяца назад

    Dhan dhan Sri satguru Dalip Singh ji 🙏🙏🌹🌹🙏🙏

  • @AvtarSingh-rt9zu
    @AvtarSingh-rt9zu 3 месяца назад

    Dhan Dhan shri Guru Granth sahib ji

  • @PalwinderKaur-z7i
    @PalwinderKaur-z7i 3 месяца назад

    🙏🙏🙏🙏