Mohali Gangster Encounter | ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
HTML-код
- Опубликовано: 25 окт 2024
- Mohali Gangster Encounter | ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
#Mohali #Encounter #Gangster #Punjabpolice #abplive
ਮੋਹਾਲੀ - ਬਨੂੜ 'ਚ ਐਨਕਾਊਂਟਰ
ਐਨਕਾਊਂਟਰ ਦੌਰਾਨ ਗੈਂਗਸਟਰ ਦੇ ਲੱਗੀ ਗੋਲੀ
ਪੁਲਿਸ ਤੇ ਗੈਂਗਸਟਰ ਵਿਚਕਾਰ ਕ੍ਰਾਸ ਫ਼ਾਇਰਿੰਗ
ਵਿਦੇਸ਼ 'ਚ ਬੈਠੇ ਨਾਮੀ ਗੈਂਗਸਟਰ ਦਾ ਸਾਥੀ
ਪਟਿਆਲਾ 'ਚ ਟੋਲ ਕਰਮੀ 'ਤੇ ਕੀਤੀ ਸੀ ਫ਼ਾਇਰਿੰਗ
ਗੈਂਗਸਟਰਾਂ ਦੀ ਪਹਿਚਾਣ ਦੀਪਕ ਤੇ ਰਮਨਦੀਪ ਸਿੰਘ ਵਜੋਂ ਹੋਈ ਹੈ
ਕਈ ਵਾਰਦਾਤਾਂ 'ਚ ਲੋੜੀਂਦਾ ਗੈਂਗਸਟਰ
ਪੁਲਿਸ ਨੂੰ ਗੈਂਗਸਟਰਾਂ ਕੋਲੋਂ ਹਥਿਆਰ ਬਰਾਮਦ
ਪੁਲਿਸ ਨੇ 2 ਗੈਂਗਸਟਰਾਂ ਨੂੰ ਕੀਤਾ ਕਾਬੂ
ਪੰਜਾਬ ਪੁਲਿਸ ਵੱਲੋ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 12 ਘੰਟਿਆਂ ਵਿੱਚ ਦੋ ਵਾਰਦਾਤਾਂ ਨੂੰ ਸੁਲਝਾਉਂਦਿਆਂ ਹੋਇਆ ਇੱਕ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਪਟਿਆਲਾ ਪੁਲਿਸ ਵੱਲੋਂ ਬਨੂੜ, ਰਾਜਪੁਰਾ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ, ਉਹ ਰਾਜਪੁਰਾ-ਪਟਿਆਲਾ ਟੋਲ ਪਲਾਜ਼ਾ ਅਤੇ ਰਾਜਪੁਰਾ ਵਿਖੇ ਇੱਕ ਸ਼ਰਾਬ ਦੇ ਠੇਕੇ 'ਤੇ ਕੱਲ੍ਹ ਦੇਰ ਰਾਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਸਨ।
ਉਹ ਮੋਹਾਲੀ ਤੋਂ ਆ ਰਹੇ ਸਨ ਜਦੋਂ ਪੁਲਿਸ ਪਾਰਟੀ ਨੇ ਉਹਨਾਂ ਨੂੰ ਰੋਕਿਆ, ਗ੍ਰਿਫਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਉਹਨਾਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਪਾਰਟੀ ਨੇ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ ਅਤੇ ਕਰਾਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਜ਼ਖਮੀ ਹੋ ਗਿਆ। ਗ੍ਰਿਫਤਾਰ ਕੀਤੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ।
ਬਰਾਮਦਗੀ : 1 ਰਿਵਾਲਵਰ ਅਤੇ 1 ਪਿਸਤੌਲ
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abpl...
ABP Sanjha Website: abpsanjha.abpl...
Social Media Handles:
RUclips: / abpsanjha
Facebook: / abpsanjha
Twitter: / abpsanjha
Download ABP App for Apple: itunes.apple.c...
Download ABP App for Android: play.google.co...