Parkash Purab Shri Satguru Dalip Singh I New Delhi

Поделиться
HTML-код
  • Опубликовано: 25 окт 2024

Комментарии • 24

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸ਼੍ਰੀ ਜਗਤ ਬੇਬੇ ਦਲੀਪ ਕੋਰ ਜੀ ਦਾ ਦੁਲਾਰਾ ਸਾਰੀ ਦੁਨੀਆ ਦਾ ਸਹਾਰਾ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ

  • @baljinderkaur6768
    @baljinderkaur6768 2 месяца назад +1

    Dhan dhan satguru dalip Singh ji

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ। ।ਗੁਰਬਾਣੀ ਵਿੱਚ ਲਿਖਿਆ ਹੈ

  • @sbajwa4057
    @sbajwa4057 2 месяца назад +3

    👏🏻🌹👏🏻🌹👏🏻🌹👏🏻

  • @gagandeepkour4290
    @gagandeepkour4290 2 месяца назад

    ਧੰਨ ਧੰਨ ਸ੍ਰੀ ਸਤਿਗੁਰ ਦਲੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਹੋਣ ਸਾਰੀ ਸੰਗਤ ਨੂੰ ਜੀ,,,,,

  • @DARSHANSINGH-ez9gg
    @DARSHANSINGH-ez9gg 2 месяца назад +3

    Dhan Dhan Satguru Ram Singh ji Maharaj and Satguru Jigjit Singh Ji Maharaj and Satguru Dalip Singh Ji Maharaj ❤❤❤❤❤

  • @sukhvinderbhatti778
    @sukhvinderbhatti778 2 месяца назад

    ਧੰਨ ਧੰਨ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ ਸਹਾਇ 🙏🏻

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਗੁਰਿ ਪੂਰੈ ਮੇਰੀ ਰਾਖਿ ਲਈ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ਰਹਾਉ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ਜਿਥੈ ਜਾਏ ਤੂੰਧ ਬਰਤਨਾਂ ਤਿਸਕੀ ਚਿੰਨਤਾ ਨਾਹੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਬ੍ਰਹਮ ਗਿਆਨੀ ਜਥੇਦਾਰ ਗੁਪਾਲ ਸਿੰਘ ਜੀ ਲੁਧਿਆਣੇ ਵਾਲੇ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ ਵਾਹਿਗੁਰੂ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ਆਤਮਾ ਬਾਸੁਦੇਵਸਿ ਜੇ ਕੋ ਜਾਣੈ ਭੇਉ ਨਾਨਕ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨਾ ਹੋਇ ।।ਗੁਰਬਾਣੀ ਵਿੱਚ ਲਿਖਿਆ ਹੈ

  • @hardeepsinghcheema429
    @hardeepsinghcheema429 2 месяца назад +3

    ਧੰਨ ਧੰਨ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ

  • @charanjitsinghbhinder147
    @charanjitsinghbhinder147 2 месяца назад +2

    Dhan Sri Satguru Dalip Singh Ji Maharaj 🙏💐

  • @bhagwantnijjar4336
    @bhagwantnijjar4336 2 месяца назад +1

    ਧੰਨਧੰਨ ਹਾਜਰਾ ਹਜੂਰ ਸਤਿਗੁਰੂ ਦਲੀਪ ਸਿੰਘ ਜੀ ਸੱਚੇ ਪਾਤਸ਼ਾਹ ਜੀਓਬਖਸ਼ ਲਉ ਜੀ🌺👏🏻👏🏻👏🏻👏🏻👏🏻👏🏻👏🏻🌺

  • @happyhappy1950
    @happyhappy1950 2 месяца назад +3

    🙏 ਧੰਨ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ🌹🌹🌹🌹🌹🌹🌹🌹🌹🌹🌹

  • @vimalmomi
    @vimalmomi 2 месяца назад +2

    🙏🙏🌹🌹

  • @BalbirSingh-dn2dq
    @BalbirSingh-dn2dq 2 месяца назад +2

    Dhan Dhan Shri Satguru Dalip Singh Sahib jio ❤

  • @agamdeepsinghlkgblue191
    @agamdeepsinghlkgblue191 2 месяца назад +2

    Dhan Sri satguru dalip singh g🙏🙏

  • @balbirkaur22
    @balbirkaur22 2 месяца назад +2

    Dhan dhan satguruji kotankot dandaut pranamji🙏🙏🙏🙏🙏🙏 bakslaug🙏🙏🙏🙏🙏 🌹🥀🌺💐🌷🙏🙏🙏🙏🙏🙏🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਇਕੋ ਭਾਈ ਸੰਜਨਾ ਇਕੋ ਭਾਈ ਮੀਤ ਇਕੋ ਦੀ ਸਮਗਰੀ ਇਕੋ ਦੀ ਹੈ ਰੀਤ ਇਕ ਸਸੇ ਮੰਨ ਮਾਨੀਆ ਤਾ ਹੋਏਆ ਨਿਹਚੰਲ ਚੀਤ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਅਕਾਲ ਪੁਰਖ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰਿਆ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦਾ ਆਪਣਾ ਬਚਨ ਪੁਰਾ ਕਰਨਾ ਕਲਜੁਗ ਮੇੰ ਸਤਿਜੁਗ ਵਰਤਾਊ ਤਬੇ ਬਾਰਵਾਂ ਬਾਪ ਕਹਾਊ

  • @user-rt3qv5bs9l
    @user-rt3qv5bs9l 2 месяца назад

    🙏🏻🙏🏻🙏🏻🙏🏻❤️