SAD ਦੇ ਮੁੱਖ ਧਰੇ ਨਾਲੋਂ ਵੱਖ ਹੋਏ ਆਗੂਆਂ ਨੇ ਕੀਤੀ ਬੈਠਕ, ਅਹਿਮ ਮੁੱਦਿਆਂ 'ਤੇ ਕੀਤੀ ਵਿਚਾਰ ਵਟਾਂਦਰਾ

Поделиться
HTML-код
  • Опубликовано: 20 авг 2024

Комментарии • 7

  • @montygill2211
    @montygill2211 Месяц назад

    ਸੇਵਾ ਵਿਖੇ,
    ਸਿੰਘ ਸਾਹਿਬ ਜੀ
    ਜਥੇਦਾਰ ਸ੍ਰੀ ਅਕਾਲ ਤਖ਼ਤ
    ਸ੍ਰੀ ਅੰਮ੍ਰਿਤਸਰ
    ਅਤੀ ਸਤਿਕਾਰਯੋਗ ਸਿੰਘ ਸਾਹਿਬ ਜੀਓ,
    ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।
    ਆਪਜੀ ਪਾਸ ਗੁਰਦੁਆਰਾ ------- ਅਤੇ ਇਥੋਂ ਦੀ ਸਥਾਨਕ ਸੰਗਤ ਵੱਲੋਂ ਨਿਮਰਤਾ ਸਹਿਤ ਬੇਨਤੀ ਹੈ ਕਲਕੱਤਾ ਦੇ ਇਤਿਹਾਸਕ ਗੁਰਦੁਆਰਾ ਬੜਾ ਸਿੱਖ ਸੰਗਤ ਦਾ ਸਾਬਕਾ ਪ੍ਰਧਾਨ ਤਜਿੰਦਰ ਸਿੰਘ ਵਾਲੀਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਹਰ ਹੀਲੇ ਬਦਲਾਉਣ ਲਈ ਜ਼ੋਰ ਲਾ ਰਿਹਾ ਹੈ ਜੀ। ਇਸ ਵਿੱਚ ਉਸਨੇ ਇਕ, ਦੋ ਸੁਆਰਥੀ ਕਮੇਟੀਆਂ ਜੋ ਕਿ ਇਸਦੀ ਮਦਦ ਨਾਲ ਬਣੀਆਂ ਹਨ, ਉਹਨਾਂ ਨੂੰ ਨਾਲ ਰਲਾਇਆ ਹੈ। ਕਲਕੱਤੇ ਵਿੱਚ ਇਕ ਤਰ੍ਹਾਂ ਦਾ ਮਾਫ਼ੀਆ ਗਰੁੱਪ ਤਿਆਰ ਕਰ ਦਿੱਤਾ ਹੈ ਇਹਨਾਂ ਨੇ ਤਾਂ ਕਿ ਇਹਨਾਂ ਦੇ ਗਲਤ ਕੰਮਾਂ ਦੇ ਖਿਲਾਫ ਕੋਈ ਬੋਲ ਨਾ ਸਕੇ।
    ਇਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸਦੇ ਬਰਖਾਸਤਗੀ ਦੇ ਜਾਰੀ ਹੋਏ ਆਦੇਸ਼ ਨੂੰ ਬਦਲਾਉਣ ਲਈ ਆਪਣੇ ਸੰਪਰਕਾਂ ਰਾਹੀਂ ਖ਼ਾਨਾਪੂਰਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਸੱਦੀ ਜਾਂ ਉਹਨਾਂ ਵੱਲੋਂ ਭੇਜੀ ਗਈ। ਉਹ ਟੀਮ ਇਹਨਾਂ ਦੇ ਨਾਲ ਦੋ ਦਿਨ ਕਲਕੱਤਾ ਸ਼ਹਿਰ ਵਿੱਚ ਰਹੀ ਜੋ ਕਿ ਸਾਫ ਤੌਰ ਤੇ ਸਾਨੂੰ ਪੱਖਪਾਤੀ ਲੱਗਿਆ।
    ਸਾਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਕਾਰੀਆਂ ਤੋਂ ਇਹ ਆਸ ਨਹੀਂ ਸੀ। ਪਿਛਲੇ ਸਮੇਂ ਵਿੱਚ ਪ੍ਰਭਾਵਸ਼ਾਲੀ ਵਿਅਕਤੀਆਂ ਦਾ ਅਸਰ ਕਬੂਲ ਕੇ, ਗ਼ਲਤ ਫ਼ੈਸਲੇ ਲੈ ਕੇ ਸਾਡੀਆਂ ਸਿਰਮੌਰ ਸੰਸਥਾਵਾਂ ਨੂੰ ਬਹੁਤ ਢਾਹ ਲੱਗੀ ਹੈ। ਇਹਨਾਂ ਵਿੱਚ ਸੌਦਾ ਸਾਧ ਦਾ ਮੁਆਫੀਨਾਮਾ ਜ਼ਿਕਰਯੋਗ ਹੈ।
    ਆਪਜੀ ਦੇ ਆਉਣ ਨਾਲ ਸੰਗਤਾਂ ਵਿੱਚ ਇਹਨਾਂ ਸੰਸਥਾਵਾਂ ਪ੍ਰਤੀ ਵਿਸ਼ਵਾਸ ਮੁੜ ਬਹਾਲ ਹੋ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਜੀ ਦੂਰ ਅੰਦੇਸ਼ ਹਨ। ਹੋ ਸਕਦਾ ਹੈ ਉਹਨਾਂ ਤੱਕ ਸਹੀ ਤੱਥ ਨਾ ਪਹੁੰਚ ਸਕਣ। ਆਪਜੀ ਨੂੰ ਬੇਨਤੀ ਹੈ ਕਿ ਇਸ ਮਾਮਲੇ ਉੱਪਰ ਲੁੜੀਂਦੀ ਕਾਰਵਾਈ ਕਰਨ ਦੀ ਕਿਰਪਾਲਤਾ ਕਰਨੀ ਜੀ। ਆਪਜੀ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦੇ ਹੋਏ।
    ਗੁਰੂ ਪੰਥ ਦੇ ਸੇਵਕ

  • @balwindersidhusidhu6932
    @balwindersidhusidhu6932 Месяц назад

    ਲੀਡਰਸ਼ਿਪ ਤੁਸੀਂ ਉਭਰਨ ਹੀ ਨਹੀਂ ਦਿੱਤੀ ਚਵਲੋ ਇਲੈਕਸ਼ਨ ਸੁੱਖੇ ਗਪੀ ਨੇ ਐਨੀ ਮਹਿੰਗੀ ਕਰਤੀ ਕਿ ਆਮ ਆਦਮੀ ਇਸ ਚ ਹਿੱਸਾ ਹੀ ਨਾ ਲੈ ਸਕੇ

  • @yuvi8010
    @yuvi8010 Месяц назад

    Good 👍

  • @darshansran3363
    @darshansran3363 Месяц назад

    ਕਿਹੜਾ ਸੰਦੇਸ਼?

  • @RAKESHKUMAR-um3xs
    @RAKESHKUMAR-um3xs Месяц назад

    Kudi di katal channi to hath firwaun wali

  • @user-of9we2th7u
    @user-of9we2th7u Месяц назад

    😂😂

  • @user-of9we2th7u
    @user-of9we2th7u Месяц назад

    Jgeero😂😂