Размер видео: 1280 X 720853 X 480640 X 360
Показать панель управления
Автовоспроизведение
Автоповтор
ਵਾਹਿਗੁਰੂ ਜੀ
ਸਿਰੀਰਾਗੁ ਮਹਲਾ ੪ ਘਰੁ ੧ ॥ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥
Waheguru ji bless you all ❤
ਲਿਖਤੀ ਰੂਪ ਵਿਚ ਪਾ ਦੇਓ ji
Ok ji
ਵਾਹਿਗੁਰੂ ਜੀ
ਸਿਰੀਰਾਗੁ ਮਹਲਾ ੪ ਘਰੁ ੧ ॥
ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥
ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥
ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥
ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥
ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥
ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥
ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥
ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥
ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥
ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥
ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥
ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥
ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥
ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥
Waheguru ji bless you all ❤
ਲਿਖਤੀ ਰੂਪ ਵਿਚ ਪਾ ਦੇਓ ji
Ok ji