BABA SHINDA JI

Поделиться
HTML-код
  • Опубликовано: 10 янв 2025

Комментарии • 37

  • @Harrmitsingh
    @Harrmitsingh Год назад +7

    ਉਦੋਂ ਸਾਰੀ ਨਾਮਧਾਰੀ ਸੰਗਤ ਕੱਠੀ ਸੀ ਹੁਣ ਯਾਦ ਆਉਂਦਾ ਹੈ ਓਹ ਸਮਾਂ 😢

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ ।।

  • @parkashsingh2984
    @parkashsingh2984 Год назад +4

    ਧੰਨ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ🙏🙏🙏🙏🙏🙏🙏🙏🙏🙏

  • @usamaneemandechaviriyakul6985
    @usamaneemandechaviriyakul6985 Год назад +3

    ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ 🙏🙏🙏🙏🙏🙏🙏🌹🌹

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ਜੀ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @SharanjeetKaur-yc6yw
    @SharanjeetKaur-yc6yw Год назад +4

    Dhan dhàn Sri satguru jagjit singh ji 🙏

  • @parkashsingh2984
    @parkashsingh2984 Год назад +2

    ਧੰਨ ਸ੍ਰੀ ਸਤਿਗੁਰੂ ਮਾਤਾ ਚੰਦ ਕੌਰ ਜੀ🙏🙏🙏🙏🙏🙏🙏🙏🙏🙏🙏🙏🙏🙏🙏🙏🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਮਨਮੁਖ ਸਚ ਨ ਜਾਣਿਅਹਿ ਗੁਰਮੁਖਿ ਜਿਨਾ ਗਿਆਨ ਸਤਿਗੁਰ ਆਗੈ ਅਰਦਾਸ ਕਰਿ ਸਾਜਨ ਦੇਹ ਮਿਲਾਇ ਸਾਜਨ ਮਿਲੀਅਹਿ ਸੁਖ ਪਾਇਆ ਜਮਦੂਤ ਮੁਏ ਬਿਖ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ ਜੀ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।ਗੁਰਬਾਣੀ ਦਾ ਫੁਰਮਾਨ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ਸਤਿਗੁਰ ਵਿਚਿ ਆਪ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ਜਗਜੀਵਨੁ ਦਾਤਾ ਪਾਇਆ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜੇ ਸਿੱਖ ਸਿਖ ਨੂੰ ਨਾ ਮਾਰੇ ਤਾਂ ਕੌਮ ਕਦੇ ਨਾ ਹਾਰੇ ਸਰਕਾਰਾਂ ਭਾਮੇ ਜੂਲਮ ਕਰਦਿਆਂ ਨੇ ਪਰ ਸਿੱਖ ਏਕਤਾ ਕਰਨ ਫੇਰ ਹੀ ਇਨਸਾਫ ਮੀਲੂਗਾ ਸਤਿਗੁਰੂ ਮਾਤਾ ਚੰਦ ਕੌਰ ਜੀ ਨੂੰ ਵਾਹਿਗੁਰੂ ਜੀ

  • @kukasonu4468
    @kukasonu4468 Год назад +2

    ਧੰਨ ਧੰਨ ਬਾਬਾ ਛਿੰਦਾ ਸਿੰਘ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ ।।

  • @charanjitsinghbhinder147
    @charanjitsinghbhinder147 11 месяцев назад

    Dhan Satguru Ram Singh ji,Dhan Baba Shinda g,🙏💐

  • @DARSHANSINGH-ez9gg
    @DARSHANSINGH-ez9gg Год назад +1

    Dhan Dhan satguru Ram singh ji maharaj and satguru Dalip singh ji maharaj 🌹🌹🌹🌹🌹

  • @parkashsingh2984
    @parkashsingh2984 Год назад +3

    ਧੰਨ ਸ੍ਰੀ ਸਤਿਗੁਰੂ ਪ੍ਰਤਾਪ ਸਿੰਘ ਜੀ🙏🙏🙏🙏🙏🙏🙏🙏🙏

  • @kanwerbhangu9505
    @kanwerbhangu9505 Год назад +1

    Dhan dhan mre sohne mahapurak baba Shinda g 🙏🙏🙏

  • @sukhmansandhu707
    @sukhmansandhu707 11 месяцев назад

    ਧੰਨ ਧੰਨ ਕਿਲੇ ਵਾਲੇ ਮਹਾਰਾਜ ਜੀ

  • @gurcharanmaan8686
    @gurcharanmaan8686 Год назад +1

    Waah Baba Ji..🙏🏻

  • @lovepreetnijjar7121
    @lovepreetnijjar7121 Год назад +3

    Dhan satguru Ram singh ji 🙏

  • @kukasonu4468
    @kukasonu4468 Год назад +3

    ਧੰਨ ਧੰਨ ਸ਼੍ਰੀ ਸਤਿਗੁਰੂ ਪ੍ਰਤਾਪ ਸਿੰਘ ਜੀ

  • @ManjitKaur-sl4bx
    @ManjitKaur-sl4bx Год назад +1

    🙏🙏🌷🌷

  • @lovepreetnijjar7121
    @lovepreetnijjar7121 Год назад +1

    Dhan Baba shinda ji Maharaj 🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਛਿੰਦਾ ਸਿੰਘ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ ।।

  • @gulzarsinghnamdhari6804
    @gulzarsinghnamdhari6804 Год назад +1

    🙏🙏🙏🙏

  • @derababathakurji572
    @derababathakurji572 Год назад +2

    Dhan dhan baba shinda Singh ji

  • @paramjeetkaurrai758
    @paramjeetkaurrai758 8 месяцев назад

    Sade Ghar ch patk paina. Satgur de bachan sache ho rahe han

  • @sbajwa4057
    @sbajwa4057 9 месяцев назад

    👏🏻👏🏻👏🏻👏🏻👏🏻

  • @tuhituhitu
    @tuhituhitu 11 месяцев назад

    🙏🏼❤️🙏🏼

  • @GurmeetKaur-te5vq
    @GurmeetKaur-te5vq 10 месяцев назад

    🙏🏽🙏🏽🙏🏽🙏🏽🙏🏽

  • @HappyHappy-kl6fp
    @HappyHappy-kl6fp Год назад +2

    🎉🎉🎉🎉🎉❤❤❤❤❤❤❤❤❤

  • @rantegsingh7315
    @rantegsingh7315 Год назад +2

    🙏🙏🙏🙏🙏🙏💕💕💕💕💕🙏🙏🙏🙏🙏🙏🙏🙏🙏🙏🌹🌹🌹🌹🌹🌹🌹🌹🌹

  • @parkashsingh2984
    @parkashsingh2984 Год назад +3

    ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

  • @prabhjeetsingh1313
    @prabhjeetsingh1313 Год назад +2

    Dhan Dhan baba shinda singh ji

  • @DilbagSingh-j7u
    @DilbagSingh-j7u Год назад

    ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ