ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਅੰਗ ੬੭੫ Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 09th Maghar (Samvat 556 Nanakshahi) 24-November-2024 Ang 675 ਧਨਾਸਰੀ ਮਹਲਾ ੫॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਪਦਅਰਥ :- ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥ ਅਰਥ :- ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ Rd ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥ धनासरी महला ੫ ll मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१७॥ अर्थ :- हे भाई (उस गुरु की कृपा से) मेरा परमात्मा के साथ प्यार बन गया है, वह गुरु मेरा भी सदा की लिए मददगार बन गया है, जिस गुरु ने (सरन आये हरेक मनुख का) पुच्शल वाला तारा ही सदा काट दिया है (जो गुरु हरेक सरन आये मनुख के दुःख की जड़ ही काट देता है)॥१॥ रहाउ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना के उनका सारा दुःख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुहं काले करता है॥१॥ सदा कायम रहने वाला मालिक (अपने सेवकों का आप) रखा बनता है, उनको अपने कंठ से लगा कर रखता है। हे नानक! परमात्मा के सेवक परमात्मा के गुण गा गा कर, और, सदा आत्मिक आनंद मना कर (दुखों क्लेशों से) सदा के लिए निडर हो जाते हैं॥२॥१७॥ I have fallen in love with the Lord. My True Guru is always my help and support; He has torn down the banner of pain. ||1||Pause|| Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. ||1|| The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. ||2||17|| ਗੁਰੂ ਰੁਪ ਸਾਧ ਸੰਗਤ ਜੀਓ ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ WaheGuru Ji Ka Khalsa WaheGuru Ji Ki Fateh Ji
Dhan Guru Nanak Dev Ji Dhan Dhan Guru Arjun Dev Ji 🙏 dhan Guru Ram Dass Rakhi greeb di laaj waheguru ji 🙏 Kri na kisi da mohthaj Dhan Guru Ram Dass Ji Kirpa 🙏 🙌🏻 ❤🎉❤🎉❤🎉❤🎉❤🎉❤🎉
❤Dhan Dhan guru Granth sahab jee Nanak nam chadekala Tairay bhanhay sarbat da bhalla, Jis tay taire kirpa os day sir toan talay bla.Wahrguru jee ka Khalsa, Wahrguru jee ke Fateh. ❤🎉❤🎉
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਅੰਗ ੬੭੫
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 09th Maghar (Samvat 556 Nanakshahi) 24-November-2024 Ang 675
ਧਨਾਸਰੀ ਮਹਲਾ ੫॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਪਦਅਰਥ :- ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥
ਅਰਥ :- ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ Rd ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥
धनासरी महला ੫ ll मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१७॥
अर्थ :- हे भाई (उस गुरु की कृपा से) मेरा परमात्मा के साथ प्यार बन गया है, वह गुरु मेरा भी सदा की लिए मददगार बन गया है, जिस गुरु ने (सरन आये हरेक मनुख का) पुच्शल वाला तारा ही सदा काट दिया है (जो गुरु हरेक सरन आये मनुख के दुःख की जड़ ही काट देता है)॥१॥ रहाउ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना के उनका सारा दुःख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुहं काले करता है॥१॥ सदा कायम रहने वाला मालिक (अपने सेवकों का आप) रखा बनता है, उनको अपने कंठ से लगा कर रखता है। हे नानक! परमात्मा के सेवक परमात्मा के गुण गा गा कर, और, सदा आत्मिक आनंद मना कर (दुखों क्लेशों से) सदा के लिए निडर हो जाते हैं॥२॥१७॥
I have fallen in love with the Lord. My True Guru is always my help and support; He has torn down the banner of pain. ||1||Pause|| Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. ||1|| The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. ||2||17||
ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
WaheGuru Ji Ka Khalsa
WaheGuru Ji Ki Fateh Ji
ਵਾਹਿਗੁਰੂ ਜੀ ਕੀ ਫਤਿਹ ਜੀ।।
Waheguru ji🌹
🙏🏻🙏🏻🙏🏻🙏🏻Dhan Dhan Guru Granth Sahib ji maharaj!!🌷🌷🌷🌷🌷waheguruji Waheguruji Waheguruji 🌷🌷🙏🏻🙏🏻🙏🏻🙏🏻🙏🏻🙏🏻thank u so much ji!!🙏🏻🙏🏻🙏🏻🙏🏻🙏🏻🙏🏻🙏🏻🌷🌷🌷🌷🌷
Satguru teri out naam daan baksho ji waheguru ji🌹 waheguru ji🌹 waheguru ji🌹 ❤🎉❤🎉❤🎉Amrit vela baksho prabhu waheguru ji🌹 ❤🎉❤🎉
ਵਾ ਹਿ ਗੁ ਰੂ ਜੀ
🌹🌹🌹🌹🙏🙏🙏🙏 ਸਤਿਨਾਮੁ ਸ੍ਰੀ ਵਾਹਿਗੁਰੂ ਸਾਹਿਬ ਜੀ ਕਿਰਪਾ ਕਰੋ ਵਾਹਿਗੁਰੂ ਸਾਹਿਬ ਜੀ 🙏🙏🙏🙏🌹🌹🌹🌹
ਮਾਲਕ ਜੀਓ ਸਭਨਾਂ ਨੂੰ ਸੁਮੱਤ ਤਰੱਕੀਆਂ ਤੰਦਰੁਸਤੀਆ ਅਤੇ ਮੇਹਰਾ ਭਰਿਆਂ ਹੱਥ ਰੱਖੀਂਓ ਜੀ।।
ਵਾਹਿਗੁਰੂ ਜੀ ਕੀ ਫਤਿਹ ਜੀ।।
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ਕਰੀਓ ਜੀ।।
ਵਾਹਿਗੁਰੂ ਜੀ ਕੀ ਫਤਿਹ ਜੀ।।
💖💛💙🙂ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🙌👏🏻🙏🏻👌🏻💫✨️👍🏻♥️❤️🥰💖💛💙🙂ਵਾਹਿਗੁਰੂ ਜੀ 💖😇😊💗😊😇👌🏻💗
Waheguru ji🌹 waheguru ji🌹 waheguru ji🌹 waheguru ji🌹 waheguru ji🌹 waheguru ji🌹 waheguru ji🌹 ❤🎉❤🎉❤🎉❤🎉
Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru Waheguru
🌹waheguru ji ka khalsa Waheguru ji ki fateh 🌹 waheguru ji ❤️ 🙏🏻 👋🏻👍🏻😇😍🙌❤️👌🏻
🙏🙏♥️♥️ Waheguru ji mehar kri sabh da bhala kare waheguru ji waheguru ji waheguru ji waheguru ji waheguru ji ka Khalsa waheguru ji ki fateh ♥️♥️🙏🙏
Dhan ਧਨ ਸਤਿਗੁਰੂ ਸਾਹਿਬ ਜੀ ਸਬ ਦਾ ਭਲਾ ਕਰਨਾ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ
Dhan Guru Nanak Dev Ji Dhan Dhan Guru Arjun Dev Ji waheguru ji 🌹 🙏 🙌🏻 ❤🎉❤🎉❤🎉❤🎉❤🎉❤🎉
Satkartar jio waheguru ji🌹 ❤🎉❤🎉❤🎉
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
Dhan Guru Nanak Dev Ji Dhan Dhan Guru Arjun Dev Ji 🙏 dhan Guru Ram Dass
Rakhi greeb di laaj waheguru ji 🙏
Kri na kisi da mohthaj
Dhan Guru Ram Dass Ji Kirpa 🙏 🙌🏻 ❤🎉❤🎉❤🎉❤🎉❤🎉❤🎉
ੴਵਹਿਗੁਰੂ ੴਵਹਿਗੁਰੂ🙏🌹🙏🙏ੴੴੴੴ🌹🙏🙏🙏🙏🙏👏👏👏👏👏👏🌹🌹
Dhan dhan satguru Gobind singh ji maharaj
WAHEGURU JI 🙏 🌻 💐 🙏 ❤❤❤❤❤
Waheguru ji🙏🏻🙏🏻
Waheguru ji
ਵਾਹਿਗਰੂ ਜੀ ਵਾਹਿਗੁਰੂ ਜੀ ❤❤️❤️🙏🙏🙏🙏🙏🌷🌷🌷🌷
ਸਤਿਨਾਮ ਸ੍ਰੀ ਵਾਹਿਗੁਰੂ ਸਾਹਿਬ ਜੀ 🙏🙏🙏🙏
ਵਾਹਿਗੁਰੂ ਜੀ 🙏🏻 🌹😊 ਵਾਹਿਗੁਰੂ ਜੀ 🙏🏻 🌹😊 ਵਾਹਿਗੁਰੂ ਜੀ 🙏🏻 🌹😊 ਵਾਹਿਗੁਰੂ ਜੀ 🙏🏻 🌹😊 ਵਾਹਿਗੁਰੂ ਜੀ 🙏🏻 🌹😊 ਵਾਹਿਗੁਰੂ ਜੀ 🙏🏻 🌹😊 ❤️♥️ 💟😘🧡🖤💚💘💞🤔😜💘💞😀🖤😘😁💟🖤💛🫠💖💛🖤💥😇🧡💖💛💟🫠😋💚🧡🩵🤎🩷💛💙💫🤎💟🩵💞🤎
Dhan dhan satguru Nanak Dev ji maharaj
Waheguru ji 🙏🙏🙏🙏🙏
❤Dhan Dhan guru Granth sahab jee Nanak nam chadekala Tairay bhanhay sarbat da bhalla, Jis tay taire kirpa os day sir toan talay bla.Wahrguru jee ka Khalsa, Wahrguru jee ke Fateh. ❤🎉❤🎉
Satnam sri waheguru sahib ji 😇🧡💞😋😀😁💥😜💖💫💛💘
Waheguru ji waheguru ji Maher Karo hasband ta 🙏🙏
Satnam shri Waheguru ji sarbat da bhala kro ji🙏🏻🙏🏻❤️❤️
🌷🌷🙏🏻🙏🏻🙏🏻🌷🌷waheguruji!! haath deh raakhyo aapna kar birtha sagal mitaaiii, nindak ke mukh kaale keene jan ka aap sahaaii..........🌷🌷waheguruji waheguruji waheguruji 🌷🌷saacha saheb hoa rakhwala raakh liye kanth laaye, nirbhau bhye sadaa sukh maane Nanak har gun gaaye!!🌷🙏🏻🌷🙏🏻🌷🙏🏻🙏🏻🌷🙏🏻🌷🙏🏻🌷🎊🌷🙏🏻🌷🙏🏻
🙏 Waheguru ji Mehar Karo ji 🙏
Waheguru.ji
❤❤❤❤❤❤❤
ਵਾਹਿਗੁਰੂ ਜੀ💕💕 ਵਾਹਿਗੁਰੂ ਜੀ💕💕💕
Waheguru ji 🙏🙏🙏🌹🙏❤️♥️🌹🙏❤️♥️🌹🙏❤️♥️🌹🙏❤️😊
Dhan dhan satguru Ramdas ji maharaj
Dhan dhan baba budha sahab ji
Dhan dhan shri Guru Tegbhadhur Sahib ji koti koti Namaskar ji 🙏🙏🌹🌻🌹🌹🌻🌹🌹
Waheguru ji
Dhan dhan satguru Granth sahab ji maharaj
Satnam Shri Waheguru ji 🙏